By G-Kamboj on
FEATURED NEWS, INDIAN NEWS, News

ਮੋਹਾਲੀ: ਪੰਜਾਬ ਦੇ ਸਾਹਿਕਾਰਤਾ ਅਤੇ ਜੇਲ੍ਹ ਮੰਤਰੀ ਸੁਖਜਿੰਦਰ ਰੰਧਾਵਾ ਨੇ ਸ਼੍ਰੋਮਣੀ ਅਕਾਲੀ ਦਲ ਦੇ ਸ੍ਰਪ੍ਰਸਤ ਪ੍ਰਕਾਸ਼ ਸਿੰਘ ਬਾਦਲ ਅਤੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦਾ ਵਿਰੋਧ ਕਰਦੇ ਹੋਏ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਦੋਨੋ ਹਮੇਸ਼ਾ ਹੀ ਧਰਮ ਦੇ ਨਾਮ ‘ਤੇ ਰਾਜਨੀਤੀ ਕੀਤੀ ਹੈ। ਸਿੱਖ ਰੈਫਰੈਂਸ ਰਾਇਬ੍ਰੇਰੀ ਦੇ ਮਾਮਲੇ ਨੂੰ ਚੁੱਕ ਕੇ ਹਮੇਸ਼ਾ ਲੋਕਾਂ ਦੀਆਂ ਭਾਵਨਾਮਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਲੋਕ ਸਭਾ ਚੋਣਾਂ ਦੌਰਾਨ ਕੈਪਟਨ ਅਮਰਿੰਦਰ ਸਿੰਘ ਨਾਲ ਵਿਵਾਦਾਂ ਦੇ ਚਲਦੇ ਚਰਚਾ ਵਿਚ ਆਏ ਪਹਿਲਾਂ ਦੇ ਲੋਕਲ ਬਾਡੀਜ਼ ਮੰਤਰੀ ਨਵਜੋਤ ਸਿੰਘ ਸਿੱਧੂ ਵੱਲੋਂ ਪਿਛਲੇ ਸਮੇਂ ਦੌਰਾਨ ਲਏ ਗਏ ਕਈ ਫੈਸਲਿਆਂ ਨੂੰ ਪੰਜਾਬ ਦੇ ਨਵੇਂ ਲੋਕਲ ਬਾਡੀਜ਼ ਮੰਤਰੀ ਬ੍ਰਹਮ ਮਹਿੰਦਰਾ ਨੇ ਬਦਲ ਦਿੱਤਾ ਹੈ। ਮੰਤਰੀ ਬ੍ਰਹਮ ਮਹਿੰਦਰਾ ਨੇ ਜਿੱਥੇ ਗੈਰ ਕਾਨੂੰਨੀ ਬਿਲਡਿੰਗਾਂ ਨੂੰ ਰੈਗੂਲਰ ਕਰਨ […]
By G-Kamboj on
COMMUNITY, INDIAN NEWS

ਚੰਡੀਗੜ੍ਹ: ਕੇਂਦਰੀ ਫੂਡ ਪ੍ਰੋਸੈਸਿੰਗ ਇੰਡਸਟਰੀਜ਼ ਮੰਤਰੀ ਹਰਸਿਮਰਤ ਕੌਰ ਬਾਦਲ ਨੇ ਵੀਰਵਾਰ ਨੂੰ ਕਿਹਾ ਕਿ ਐਨਡੀਏ ਸਰਕਾਰ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਸਮੇਤ ਗੁਰਦੁਆਰਿਆਂ ਵਿਚ ਲੰਗਰ ਵਾਸਤੇ ਇਸਤੇਮਾਲ ਹੁੰਦੀ ਸਮੱਗਰੀ ਉਤੇ ਲੱਗੇ ਜੀਐਸਟੀ ਨੂੰ ਵਾਪਿਸ ਕਰਨ ਦੀ ਪ੍ਰਕਿਰਿਆ ਸ਼ੁਰੂ ਕਰਕੇ ਸਿੱਖਾਂ ਨਾਲ ਕੀਤੇ ਵਾਅਦੇ ਨੂੰ ਪੂਰਾ ਕਰ ਦਿੱਤਾ ਹੈ। ਉਨ੍ਹਾਂ ਕਿਹਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਕੋਟਕਪੁਰਾ ਗੋਲੀਕਾਂਡ ਦੇ ਮਾਮਲੇ ਵਿਚ ਸਿੱਟ ਵੱਲੋਂ ਨਾਮਜ਼ਦ ਕੀਤੇ ਗਏ ਤਤਕਾਲੀ ਡੀਐਸਪੀ ਬਲਜੀਤ ਸਿੰਘ ਸਿੱਧੂ ਦੀ ਅਗਾਉਂ ਜ਼ਮਾਨਤ ਅਰਜ਼ੀ ‘ਤੇ ਅੱਜ ਫਰੀਦਕੋਟ ਦੀ ਅਦਾਲਤ ਵਿਚ ਸੁਣਵਾਈ ਹੋਣ ਤੋਂ ਬਾਅਦ ਰੱਦ ਕਰ ਦਿੱਤੀ ਗਈ ਹੈ। ਦੱਸ ਦਈਏ ਕਿ ਬੀਤੇ ਦਿਨ ਅਦਾਲਤ ਨੇ ਇਸ ਮਾਮਲੇ ਦੇ ਸਬੰਧ ਵਿਚ ਬਹੁਤ ਕਰਨ ਤੋਂ ਬਾਅਦ ਫ਼ੈਸਲਾ 13 ਜੂਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਹਿਮਾਚਲ ਤੋਂ ਚੰਡੀਗੜ੍ਹ ‘ਚ ਵਾਪਸੀ 13 ਜੂਨ ਨੂੰ ਹੋਵੇਗੀ। ਇਕ ਦਿਨ ਬਾਅਦ ਉਹ ਦਿੱਲੀ ‘ਚ ਨੀਤੀ ਆਯੋਗ ਦੀ ਬੈਠਕ ਵਿਚ ਹਿੱਸਾ ਲੈਣ ਲਈ ਜਾਣਗੇ। ਸਰਕਾਰੀ ਸੂਤਰਾਂ ਤੋਂ ਪਤਾ ਲਗਦਾ ਹੈ ਕਿ ਮੁੱਖ ਮੰਤਰੀ ਜੋ ਬੀਤੇ ਕੁਝ ਦਿਨਾਂ ਤੋਂ ਨਿੱਜੀ ਛੁੱਟੀ ਤੇ ਹਿਮਾਚਲ ਗਏ ਹੋਏ ਸਨ, ਨੇ […]