ਆਖ਼ਰ ਕਦੋਂ ਸੰਭਾਲਣਗੇ ਨਵਜੋਤ ਸਿੱਧੂ ਬਿਜਲੀ ਮੰਤਰੀ ਦਾ ਅਹੁਦਾ?

ਆਖ਼ਰ ਕਦੋਂ ਸੰਭਾਲਣਗੇ ਨਵਜੋਤ ਸਿੱਧੂ ਬਿਜਲੀ ਮੰਤਰੀ ਦਾ ਅਹੁਦਾ?

ਚੰਡੀਗੜ੍ਹ : ਪੰਜਾਬ ਦੇ ਕੈਬਿਨੇਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਅੱਜ ਵੀ ਬਿਜਲੀ ਮੰਤਰਾਲੇ ਦਾ ਆਪਣਾ ਨਵਾਂ ਅਹੁਦਾ ਨਹੀਂ ਸੰਭਾਲਿਆ। ਹੁਣ ਇਹ ਆਖਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਆਉਂਦੀ 15 ਜੂਨ ਸਨਿੱਚਰਵਾਰ ਨੂੰ ਹਾਈ ਕਮਾਂਡ ਨਾਲ ਮੁਲਾਕਾਤ ਕਰਨ ਲਈ ਦਿੱਲੀ ਜਾਣਾ ਹੈ ਤੇ ਜੇ ਸ੍ਰੀ ਸਿੱਧੂ ਨੇ ਮੰਤਰੀ ਵਜੋਂ ਅਹੁਦਾ […]

ਫਤਿਹਵੀਰ ਦਾ ਮਾਮਲਾ ਹਾਈਕੋਰਟ ਪੁੱਜਿਆ, ਸੁਣਵਾਈ ਸੋਮਵਾਰ ਨੂੰ

ਚੰਡੀਗੜ੍ਹ : ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰ ਵਿਖੇ ਬੋਰਵੈਲ ਵਿਚ ਡਿੱਗਣ ਤੋਂ ਬਾਅਦ ਹੋਈ ਫਤਿਹਵੀਰ ਦੀ ਮੌਤ ਦਾ ਮਾਮਲਾ ਹੁਣ ਪੰਜਾਬ ਤੇ ਹਰਿਆਣਾ ਹਾਈਕੋਰਟ ਪੁੱਜ ਗਿਆ ਹੈ। ਹਾਈਕੋਰਟ ਦੇ ਵਕੀਲ ਪਰਮਿੰਦਰ ਸਿੰਘ ਸੇਖੋ ਵੱਲੋਂ ਇਕ ਲੋਕ ਹਿੱਤ ਵਿਚ ਪਟੀਸ਼ਨ ਦਾਇਰ ਕੀਤੀ ਗਈ। ਇਸ ਪਟੀਸ਼ਨ ਉਤੇ ਮਾਨਯੋਗ ਹਾਈਕੋਰਟ ਸੋਮਵਾਰ ਨੂੰ ਸੁਣਵਾਈ ਕਰੇਗਾ। ਫਤਿਹਵੀਰ ਦੀ ਮੌਤ ਵਿਰੁੱਧ […]

ਫ਼ਤਹਿਵੀਰ ਦੀ ਮੌਤ ’ਤੇ ਲੋਕਾਂ ’ਚ ਗੁੱਸਾ, ਭਲਕੇ ਸੰਗਰੂਰ ਬੰਦ ਰੱਖਣ ਦਾ ਐਲਾਨ

ਫ਼ਤਹਿਵੀਰ ਦੀ ਮੌਤ ’ਤੇ ਲੋਕਾਂ ’ਚ ਗੁੱਸਾ, ਭਲਕੇ ਸੰਗਰੂਰ ਬੰਦ ਰੱਖਣ ਦਾ ਐਲਾਨ

ਸੰਗਰੂਰੂ : 150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5.15 ਵਜੇ ਬਾਹਰ ਕੱਢਣ ਮਗਰੋਂ ਚੰਡੀਗੜ੍ਹ ਦੇ ਪੀਜੀਆਈ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਫ਼ਤਹਿਵੀਰ ਨੂੰ ਮ੍ਰਿਤਕ ਐਲਾਨ ਦਿਤਾ। ਫ਼ਤਹਿਵੀਰ ਦੀ ਮੌਤ ਦੀ ਖ਼ਬਰ ਆਉਣ ਮਗਰੋਂ ਪੰਜਾਬ ਭਰ ਦੇ ਲੋਕਾਂ ’ਚ ਰੋਸ ਦੀ ਲਹਿਰ ਹੈ। ਵੱਖ-ਵੱਖ ਥਾਵਾਂ ’ਤੇ ਲੋਕ […]

ਫ਼ਤਹਿਵੀਰ ਦੀ ਪੋਸਟਮਾਰਟਮ ਰਿਪੋਰਟ ’ਚ ਹੋਇਆ ਵੱਡਾ ਖ਼ੁਲਾਸਾ

ਫ਼ਤਹਿਵੀਰ ਦੀ ਪੋਸਟਮਾਰਟਮ ਰਿਪੋਰਟ ’ਚ ਹੋਇਆ ਵੱਡਾ ਖ਼ੁਲਾਸਾ

ਸੰਗਰੂਰ: 150 ਫੁੱਟ ਡੂੰਘੇ ਬੋਰਵੈੱਲ ’ਚ ਡਿੱਗੇ 2 ਸਾਲ ਦੇ ਮਾਸੂਮ ਫ਼ਤਹਿਵੀਰ ਸਿੰਘ ਨੂੰ ਅੱਜ ਸਵੇਰੇ 5.15 ਵਜੇ ਬਾਹਰ ਕੱਢਿਆ ਗਿਆ। ਇਸ ਉਪਰੰਤ ਫ਼ਤਹਿਵੀਰ ਨੂੰ ਚੰਡੀਗੜ੍ਹ ਦੇ ਪੀਜੀਆਈ ’ਚ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਫ਼ਤਹਿਵੀਰ ਨੂੰ ਮ੍ਰਿਤਕ ਐਲਾਨ ਦਿਤਾ। ਫ਼ਤਹਿਵੀਰ ਦੀ ਪੋਸਟਮਾਰਟਮ ਰਿਪੋਰਟ ਆ ਗਈ ਹੈ। ਰਿਪੋਰਟ ਵਿਚ ਡਾਕਟਰਾਂ ਨੇ ਲਿਖਿਆ ਹੈ ਕਿ ਫ਼ਤਹਿਵੀਰ ਦੀ […]

110 ਘੰਟੇ ਬਾਅਦ ਬਾਹਰ ਕੱਢਿਆ ਫਤਿਹਵੀਰ, ਡਾਕਟਰਾਂ ਵੱਲੋਂ ਮ੍ਰਿਤਕ ਕਰਾਰ

110 ਘੰਟੇ ਬਾਅਦ ਬਾਹਰ ਕੱਢਿਆ ਫਤਿਹਵੀਰ, ਡਾਕਟਰਾਂ ਵੱਲੋਂ ਮ੍ਰਿਤਕ ਕਰਾਰ

 ​​​​​​​ਸੰਗਰੂਰ : ਰਵੈਲ ਵਿਚ ਡਿੱਗੇ ਦੋ ਸਾਲਾ ਫਤਿਹਵੀਰ ਸਿੰਘ ਨੂੰ 110 ਘੰਟਿਆਂ ਦੇ ਬਾਅਦ ਮੰਗਲਵਾਰ ਸਵੇਰੇ ਕਰੀਬ 5.30 ਵਜੇ ਬਾਹਰ ਕੱਢ ਲਿਆ ਗਿਆ ਹੈ। ਫਤਿਹਵੀਰ ਨੂੰ ਬਾਹਰ ਕੱਢਣ ਲਈ 110 ਘੰਟੇ ਚਲੇ ਰੇਸਕਿਊ ਆਪਰੇਸ਼ਨ ਬਾਹਰ ਕੱਢਿਆ ਗਿਆ ਹੈ। ਬੋਰਵੈਲ ਵਿਚ ਬਾਹਰ ਕੱਢਕੇ ਫਤਿਹਵੀਰ ਨੂੰ ਐਬੂਲੈਸ ਰਾਹੀਂ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ। ਪੀਜੀਆਈ ਚੰਡੀਗੜ੍ਹ ਵਿਚ ਡਾਕਟਰਾਂ ਨੇ ਚੈਕਅੱਪ ਕਰਨ […]