By G-Kamboj on
COMMUNITY, INDIAN NEWS

ਅੰਮ੍ਰਿਤਸਰ : ਸਿੱਖ ਰੈਫ਼ਰੈਂਸ ਲਾਇਬ੍ਰੇਰੀ ਦਾ ਮਾਮਲਾ ਦਿਨੋਂ ਦਿਨ ਹੋਰ ਵੀ ਪੇਚੀਦਾ ਹੁੰਦਾ ਜਾ ਰਿਹਾ ਹੈ। ਅਫ਼ਸੋਸ ਦੀ ਗੱਲ ਇਹ ਵੀ ਹੈ ਕਿ ਅੱਜ ਤਕ ਪੂਰਾ ਪੰਥ ਭਾਰਤ ਸਰਕਾਰ ਕੋਲੋਂ ਰੈਫ਼ਰੈਂਸ ਲਾਇਬ੍ਰੇਰੀ ਦਾ ਸਮਾਨ ਪ੍ਰਪਾਤ ਕਰਨ ਲਈ ਤਰਲੇ ਮਾਰਦਾ ਆ ਰਿਹਾ ਹੈ ਪਰ ਪੰਥ ਨੇ ਕਦੇ ਵੀ ਅਪਣੇ ਗਿਰੇਬਾਣ ਵਿਚ ਝਾਤੀ ਮਾਰ ਕੇ ਨਹੀਂ ਦੇਖਿਆ। […]
By G-Kamboj on
INDIAN NEWS

ਸੰਗਰੂਰ : ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਵਿਚ ਫਸੇ 3 ਸਾਲਾਂ ਫਤਿਹਵੀਰ ਨੂੰ ਬਾਹਰ ਕੱਢਣ ਦੀਆਂ ਕੋਸ਼ਿਸ਼ਾਂ ਲਗਾਤਾਰ ਜਾਰੀ ਹਨ। 120 ਫੁੱਟ ਦੀ ਡੂੰਘਾਈ ਬੋਰਵੈੱਲ ਵਿਚ 90 ਘੰਟਿਆਂ ਤੋਂ ਫਸੇ ਬੱਚੇ ਨੂੰ ਕਢਵਾਉਣ ਲਈ ਡੇਰਾ ਸੱਚਾ ਸੌਦਾ ਦੇ ਮੈਂਬਰ, ਐਨਡੀਆਰਐਫ਼ ਅਤੇ ਫ਼ੌਜ ਦੀ ਟੀਮ ਜੁਟੀ ਹੋਈ ਹੈ। ਅੱਜ ਫ਼ਤਿਹ ਦਾ ਜਨਮ ਦਿਨ ਹੈ, ਜਿਸਦੀ ਇਕ […]
By G-Kamboj on
FEATURED NEWS, INDIAN NEWS, News

ਸੰਗਰੂਰ : ਅੱਜ ਵੀਰਵਾਰ 5ਵੇਂ ਦਿਨ ਵੀ ਬਾਅਦ ਦੁਪਹਿਰ ਤੱਕ ਸੰਗਰੂਰ ਜ਼ਿਲ੍ਹੇ ਦੇ ਪਿੰਡ ਭਗਵਾਨਪੁਰਾ ਦੇ ਇੱਕ ਬੋਰਵੈੱਲ ’ਚ ਡਿੱਗੇ ਦੋ ਸਾਲਾਂ ਦੇ ਬੱਚੇ ਫ਼ਤਿਹਵੀਰ ਸਿੰਘ ਨੂੰ ਬਾਹਰ ਨਹੀਂ ਕੱਢਿਆ ਜਾ ਸਕਿਆ। ਬੱਚੇ ਦੇ ਸਹੀ–ਸਲਾਮਤ ਬਾਹਰ ਕੱਢ ਲਏ ਜਾਣ ਦੀਆਂ ਪੱਕੀਆਂ ਆਸਾਂ ਹੁਣ ਤਿੜਕਣ ਲੱਗ ਪਈਆਂ ਹਨ। ਇਸੇ ਲਈ ਅੱਜ ਰੋਹ ਵਿੱਚ ਆ ਕੇ ਸਥਾਨਕ […]
By G-Kamboj on
FEATURED NEWS, INDIAN NEWS, News

ਫਰੀਦਕੋਟ: ਪੁਲਿਸ ਹਿਰਾਸਤ ‘ਚ ਮਾਰੇ ਗਏ ਜਸਪਾਲ ਸਿੰਘ ਦੇ ਮੌਤ ਮਾਮਲਾ ਵਿਚ ਬੀਤੇ ਦਿਨੀਂ ਗ੍ਰਿਫ਼ਤਾਰ ਕੀਤੇ ਗਏ ਮੁੱਖ ਮੁਲਜ਼ਮ ਰਣਧੀਰ ਸਿੰਘ ਨੂੰ ਪੁਲਿਸ ਵੱਲੋਂ ਅੱਜ ਫਰੀਦਕੋਟ ਦੀ ਅਦਾਲਤ ਵਿਚ ਪੇਸ਼ ਕੀਤਾ ਗਿਆ ਸੀ, ਜਿੱਥੇ ਅਦਾਲਤ ਨੇ ਰਣਧੀਰ ਨੂੰ 3 ਦਿਨਾਂ ਦੇ ਪੁਲਿਸ ਰਿਮਾਂਡ ‘ਤੇ ਭੇਜ ਦਿੱਤਾ। ਰਣਧੀਰ ਸਿੰਘ ਦੀ ਗ੍ਰਿਫ਼ਤਾਰੀ ਦੀ ਪੁਸ਼ਟੀ ਬੀਤੇ ਦਿਨੀਂ ਪੁਲਿਸ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਬਲਾਤਕਾਰ ਦੇ ਮਾਮਲਿਆਂ ਵਿਚ ਸੁਣਵਾਈ ‘ਚ ਦੇਰੀ ਉਤੇ ਚਿੰਤਾ ਪ੍ਰਗਟ ਕਰਦੇ ਹੋਏ ਪੰਜਾਬ ਦੇ ਮੁੱਖ ਕੈਪਟਨ ਅਮਰਿੰਦਰ ਸਿੰਘ ਨੇ ਇਨ੍ਹਾਂ ਕੇਸਾਂ ‘ਚ ਤੇਜ਼ੀ ਨਾਲ ਮੁਕੱਦਮੇ ਚਲਾਉਣ ਲਈ ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਚੀਫ ਜਸਟਿਸ ਕ੍ਰਿਸ਼ਨਾ ਮੁਰਾਰੀ ਨੂੰ ਫਾਸਟ-ਟ੍ਰੈਕ ਵਿਧੀ ਵਿਧਾਨ ਸਥਾਪਤ ਕਰਨ ਦੀ ਅਪੀਲ ਕੀਤੀ ਹੈ ਅਤੇ ਇਸ ਦੇ ਨਾਲ ਹੀ ਉਨ੍ਹਾਂ ਨੇ […]