By G-Kamboj on
INDIAN NEWS

ਬਠਿੰਡਾ : 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨਜ਼ਦੀਕ ਵਾਪਰੇ ਮੌੜ ਬੰਬ ਬਲਾਸਟ ਦੇ ਮਾਮਲੇ ਵਿੱਚ 2 ਸਾਲਾਂ ਬਾਅਦ ਪੰਜਾਬ ਪੁਲਿਸ ਨੇ 3 ਮੁਲਜ਼ਮਾਂ ਦੀ ਤਸਵੀਰਾਂ ਜਾਰੀ ਕੀਤੀਆਂ ਹਨ। ਬੀਤੇ ਦਿਨੀਂ ਅਦਾਲਤ ਵੱਲੋਂ ਇਨ੍ਹਾਂ ਮੁਲਜ਼ਮਾਂ ਨੂੰ ਭਗੌੜੇ ਕਰਾਰ ਦਿੱਤਾ ਜਾ ਚੁੱਕਾ ਹੈ। ਜਿਸ ਤੋਂ ਬਾਅਦ ਪੁਲਿਸ ਇਨ੍ਹਾਂ ਤਿੰਨ ਮੁਲਜ਼ਮਾਂ ਦੇ ਪੋਸਟਰ ਬਣਵਾ ਕੇ ਕੰਧਾਂ ‘ਤੇ […]
By G-Kamboj on
FEATURED NEWS, INDIAN NEWS, News

ਫਰੀਦਕੋਟ: ਬਹਿਬਲ ਕਲਾਂ ਗੋਲੀਕਾਂਡ ਮਾਮਲੇ ‘ਚ ਮੋਗਾ ਦੇ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਦੀ ਗ੍ਰਿਫ਼ਤਾਰੀ ਤੋਂ ਬਾਅਦ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ (ਐਸਆਈਟੀ) ਹੁਣ ਸ਼ੱਕ ਦੇ ਘੇਰੇ ਵਿਚ ਆਉਣ ਵਾਲੇ ਲੋਕਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ਵਿਚ ਹੈ। ਪੁਲਿਸ ਵਲੋਂ ਨਵੇਂ ਗਵਾਹਾਂ ਦੇ ਨਾਲ ਨਾਲ ਪੁਰਾਣੇ ਗਵਾਹਾਂ ਅਤੇ ਸਬੂਤਾਂ ਨੂੰ ਧਿਆਨ ਵਿਚ ਰੱਖਦੇ ਹੋਏ ਛਾਣਬੀਣ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਪੰਜਾਬ ਵਿਧਾਨ ਸਭਾ ਦਾ ਬਜਟ ਸੈਸ਼ਨ 12 ਫਰਵਰੀ ਤੋਂ ਸ਼ੁਰੂ ਹੋਵੇਗਾ ਜਦੋਂਕਿ ਬਜਟ 18 ਫਰਵਰੀ ਨੂੰ ਪੇਸ਼ ਕੀਤਾ ਜਾਵੇਗਾ। ਇਹ ਫੈਸਲਾ ਅੱਜ ਇਥੇ ਪੰਜਾਬ ਵਜ਼ਾਰਤ ਦੀ ਮੀਟਿੰਗ ਵਿੱਚ ਕੀਤਾ ਗਿਆ। ਵਜ਼ਾਰਤ ਨੇ ਸੂਬੇ ਦੇ ਪੇਂਡੂ ਅਤੇ ਸ਼ਹਿਰੀ ਖੇਤਰਾਂ ਵਿੱਚ ਬੁਨਿਆਦੀ ਢਾਂਚਾ ਅਤੇ ਸਹੂਲਤਾਂ ਮੁਹੱਈਆ ਕਰਵਾਉਣ ਲਈ ਪਿੰਡਾਂ ਨੂੰ 384.40 ਕਰੋੜ ਰੁਪਏ ‘ਸਮਾਰਟ ਪਿੰਡ ਮੁਹਿੰਮ’ […]
By G-Kamboj on
INDIAN NEWS

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਹਾਤੀ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਅਪਣੀ ਸਰਕਾਰ ਦੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਪ੍ਰੋਗਰਾਮ ਹੇਠ 70 ਆਈ.ਈ.ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਵੈਨਾਂ ਨੂੰ ਝੰਡੀ ਦਿਤੀ ਹੈ। ਸੂਬਾ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਇਸ ਪ੍ਰੋਗਰਾਮ ਹੇਠ ਸੂਬੇ ਭਰ ਦੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ […]