By G-Kamboj on
INDIAN NEWS

ਚੰਡੀਗੜ੍ਹ, 29 ਜਨਵਰੀ – ਗਾਇਕ ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਨੇ ਜੇਕਰ ਚੋਣ ਰੈਲੀਆਂ ਵਿਚ ਉਨ੍ਹਾਂ ਦੇ ਲਿਖੇ ਗੀਤ ਇਨਕਲਾਬ ਤੇ ਇਨਕਲਾਬ 2 ਚਲਾਈ ਤਾਂ ਉਹ ਅਰਵਿੰਦ ਕੇਜਰੀਵਾਲ ਖਿਲਾਫ 5 ਕਰੋੜ ਰੁਪਏ ਦਾ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀਆਂ ਨੀਤੀਆਂ ਦੇ ਚਲਦਿਆਂ […]
By G-Kamboj on
FEATURED NEWS, INDIAN NEWS, News

ਮਹਿਰਾਜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੇ ਪੁਰਖਿਆਂ ਦੀ ਧਰਤੀ ਮਹਿਰਾਜ ਤੋਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬਹਿਬਲ ਕਾਂਡ ਵਿਚ ਨਿਹੱਥੇ ਲੋਕਾਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਬਖ਼ਸ਼ੇ ਨਹੀਂ ਜਾਣਗੇ, ਚਾਹੇ ਉਹ ਕੋਈ ਵੱਡਾ ਅਫ਼ਸਰ ਹੋਵੇ ਤੇ ਚਾਹੇ ਕੋਈ ਸਿਆਸਤਦਾਨ। ਮੁੱਖ ਮੰਤਰੀ ਨੇ ਅੱਜ ਬਿਨਾਂ ਨਾਮ ਲਏ […]
By G-Kamboj on
INDIAN NEWS

ਅੰਮ੍ਰਿਤਸਰ : ਦੇਸ਼ ਭਰ ਵਿਚ 70ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਭਰ ਵਿਚ ਵੀ ਪੂਰੇ ਜੋਸ਼ ਦੇ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਖੇ ਗਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿਤੀ। ਤੁਹਾਨੂੰ ਦੱਸ […]
By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਆਵਾਜਾਈ ਦਾ ਸਾਧਨ ਹੋਰ ਕਿਫ਼ਾਇਤੀ ਕਰਨ ਲਈ ਗੁਰੂ ਨਗਰੀ ਵਿਚ ਮੈਟਰੋ ਬੱਸ ਸੇਵਾ ਦੀ ਸ਼ੁਰੂਆਤ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਸਾਂਸਦ ਗੁਰਜੀਤ ਔਜਲਾ ਨਾਲ ਮੈਟਰੋ ਬੱਸ ਸਰਵਿਸ ਦਾ ਉਦਘਾਟਨ ਕੀਤਾ। ਸਿੱਧੂ ਨੇ ਦੱਸਿਆ ਕਿ ਬੀਆਰਟੀਐਸ ਦੇਸ਼ ਵਿਚ ਅਪਣੀ ਕਿਸਮ ਦੀ 13ਵੀਂ ਯੋਜਨਾ ਹੈ। […]
By G-Kamboj on
INDIAN NEWS

ਵਿਦੇਸ਼ ਭੱਜਣ ਦੀ ਤਾਕ ‘ਚ ਸੀ ਹੁਸ਼ਿਆਰਪੁਰ-ਬਹਿਬਲ ਕਲਾਂ ਗੋਲੀ ਕਾਂਡ ਦੇ ਤਿੰਨ ਸਾਲ ਪੁਰਾਣੇ ਚਰਚਿਤ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ਼.) ਵਲੋਂ ਮੋਗਾ ਦੇ ਤੱਤਕਾਲੀ ਐਸ. ਐਸ. ਪੀ. ਚਰਨਜੀਤ ਸਿੰਘ ਨੂੰ ਅੱਜ ਸਵੇਰੇ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੋਂ ਗਿ੍ਫ਼ਤਾਰ ਕਰ ਲਿਆ ਗਿਆ | 24 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ […]