ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਬੇਅਦਬੀ ਦੇ ਦੋਸ਼ੀ ਸੁਖਬੀਰ ਬਾਦਲ ਅਤੇ ਸੁਮੇਧ ਸੈਣੀ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇ : ਭਗਵੰਤ ਮਾਨ

ਚੰਡੀਗੜ੍ਹ : ਅਕਤੂਬਰ 2015 ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਕਮੇਟੀ (ਸਿਟ) ਵੱਲੋਂ ਤਤਕਾਲੀ ਗ੍ਰਹਿ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਤਤਕਾਲੀ ਡੀਜੀਪੀ ਪੰਜਾਬ ਸੁਮੇਧ ਸਿੰਘ ਸੈਣੀ, ਡੇਰਾ ਸਿਰਸਾ ਮੁਖੀ ਗੁਰਮੀਤ ਰਾਮ ਰਹੀਮ ਵਿਰੁੱਧ ਸਾਜ਼ਿਸ਼-ਕਰਤਾ ਵਜੋਂ ਚਲਾਨ ਪੇਸ਼ ਕਰਨ ਦੇ ਮੱਦੇਨਜ਼ਰ ਆਮ ਆਦਮੀ ਪਾਰਟੀ […]

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 8 ਵਿਰੁਧ ਮਾਮਲਾ ਦਰਜ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ, 8 ਵਿਰੁਧ ਮਾਮਲਾ ਦਰਜ

ਬਟਾਲਾ/ਘੁਮਾਣ : ਪੰਜਾਬ ਸਰਕਾਰ ਦੇ ਨਸਾ ਖਤਮ ਕਰਨ ਦੇ ਦਾਅਵੇ ਉਸ ਸਮੇਂ ਖੋਖਲੇ ਸਾਬਤ ਹੋ ਗਏ ਜਦ ਇਕ ਹੋਰ ਵਿਅਕਤੀ ਜਿਲ੍ਹਾ ਗੁਰਦਾਸਪੁਰ ਦੇ ਪਿੰਡ ਭੋਮਾ ਦੇ ਇਕ ਨੌਜਵਾਨ ਨੂੰ ਪਿੰਡ ਦੇ ਹੀ ਕੁੱਝ ਵਿਅਕਤੀਆ ਨਾਲ ਨਸ਼ਾ ਕਰਨਾ ਮਹਿੰਗਾ ਪੈ ਗਿਆ ਤੇ ਨਸ਼ੇ ਦੀ ਓਵਰਡੋਜ ਕਾਰਨ ਨੌਜਵਾਨ ਦੀ ਮੌਤ ਹੋ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ […]

ਬਿਆਨਬਾਜ਼ੀ ਦੇ ਲੱਗੇ ਦੋਸ਼ਾਂ ਨੂੰ ਲੈ ਨਵਜੋਤ ਸਿੱਧੂ ਨੇ ਦਿੱਤੀ ਸਫ਼ਾਈ

ਬਿਆਨਬਾਜ਼ੀ ਦੇ ਲੱਗੇ ਦੋਸ਼ਾਂ ਨੂੰ ਲੈ ਨਵਜੋਤ ਸਿੱਧੂ ਨੇ ਦਿੱਤੀ ਸਫ਼ਾਈ

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਬਿਆਨਬਾਜ਼ੀ ਸੰਬੰਧੀ ਲੱਗ ਰਹੇ ਦੋਸ਼ਾਂ ‘ਤੇ ਸਫ਼ਾਈ ਦਿੰਦਿਆਂ ਉਨ੍ਹਾਂ ਕਿਹਾ ਕਿ ਨਾ ਤਾਂ ਉਹ ਪਹਿਲਾਂ ਕਿਸੇ ਦੇ ਵਿਰੁੱਧ ਬੋਲੇ ਹਨ ਅਤੇ ਨਾ ਹੀ ਹੁਣ ਬੋਲਣਗੇ। ਨਵਜੋਤ ਸਿੱਧੂ ਨੇ ਕਿਹਾ ਕਿ ਹਮੇਸ਼ਾ ਤੋਂ ਹੀ ਉਨ੍ਹਾਂ ਨੂੰ ਟਾਰਗੇਟ ਕੀਤਾ ਜਾਂਦਾ ਹੈ। ਆਪਣੀ ਭੜਾਸ ਕੱਢਦਿਆਂ ਸਿੱਧੂ ਨੇ ਕਿਹਾ […]

ਕੈਬਨਿਟ ਮੀਟਿੰਗ ’ਚ ਅੱਜ ਨਹੀਂ ਦਿਸੇ ਨਵਜੋਤ ਸਿੱਧੂ

ਕੈਬਨਿਟ ਮੀਟਿੰਗ ’ਚ ਅੱਜ ਨਹੀਂ ਦਿਸੇ ਨਵਜੋਤ ਸਿੱਧੂ

ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ’ਚ ਅੱਜ ਕੈਬਨਿਟ ਮੀਟਿੰਗ ਕੀਤੀ ਗਈ, ਜਿਸ ’ਚ ਨਵਜੋਤ ਸਿੰਘ ਸਿੱਧੂ ਮੌਜੂਦ ਨਹੀਂ ਸਨ। ਇਸ ਮੀਟਿੰਗ ਵਿਚ ਕੈਪਟਨ ਸਮੇਤ ਲੋਕ ਸਭਾ ਚੋਣਾਂ 2019 ’ਚ ਜੇਤੂ ਰਹੇ ਐਮ.ਪੀ. (ਸੰਸਦ ਮੈਂਬਰ) ਸ਼ਾਮਲ ਸਨ। ਦੇਸ਼ ‘ਚ ਲੋਕ ਸਭਾ ਚੋਣਾਂ ਵਿਚ ਕਾਂਗਰਸ ਦੇ ਮਾੜੇ ਪ੍ਰਦਰਸ਼ਨ ਮਗਰੋਂ ਜਿੱਥੇ ਪਾਰਟੀ ਅਪਣੀ […]

ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ

ਅਕਾਲੀ ਦਲ ਨੂੰ ਛੱਡ ਕਾਂਗਰਸ ‘ਚ ਸ਼ਾਮਲ ਹੋਏ 50 ਪਰਿਵਾਰ

ਨਾਭਾ, 21 ਅਪ੍ਰੈਲ- ਪਿੰਡ ਅੱਚਲ ਦੇ ਸਾਬਕਾ ਸਰਪੰਚ ਜਸਵਿੰਦਰ ਸਿੰਘ ਅਤੇ ਮੌਜੂਦਾ ਸਰਪੰਚ ਯਾਦਵਿੰਦਰ ਸਿੰਘ ਦੇ ਨਾਲ ਅੱਜ 50 ਪਰਿਵਾਰ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਕਾਂਗਰਸ ‘ਚ ਸ਼ਾਮਲ ਹੋ ਗਏ। ਉਕਤ ਪਰਿਵਾਰਾਂ ਨੇ ਬਲਵਿੰਦਰ ਬਿੱਟੂ ਢੀਗੀਂ ਦੀ ਪ੍ਰੇਰਨਾ ਸਕਦਾ ਕੈਬਨਿਟ ਮੰਤਰੀ ਸਾਧੂ ਸਿੰਘ ਧਰਮਸੋਤ ਦੀ ਹਾਜ਼ਰੀ ‘ਚ ਕਾਂਗਰਸ ਦਾ ਪੱਲਾ ਫੜਿਆ। ਇਸ ਮੌਕੇ ਕੈਬਨਿਟ […]