By G-Kamboj on
INDIAN NEWS

ਫ਼ਿਰੋਜਪੁਰ – ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਅੱਜ ਗਣਤੰਤਰ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਉਨ੍ਹਾਂ ਵਲੋਂ ਹੁਸ਼ਿਆਰਪੁਰ, ਲੁਧਿਆਣਾ ਅਤੇ ਜ਼ੀਰਾ ‘ਚ ਮਾਰਚ ਕੱਢੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
By G-Kamboj on
INDIAN NEWS

ਪਟਿਆਲਾ, 18 ਜਨਵਰੀ- ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ (ਰਜਿ.) ਪਟਿਆਲਾ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਡੈਂਟਲ ਕਾਲਜ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਪ੍ਰਿੰਸੀਪਲ ਸ੍ਰੀਮਤੀ ਡਾ. ਰੇਣੂ ਬਾਲਾ ਦਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਵਲੋਂ ਪ੍ਰਿੰਸੀਪਲ ਨੂੰ ਫੁੱਲਾਂ ਦਾ ਗੁਲਸਦਤਾ ਦੇ ਕੇ ਸਵਾਗਤ ਕਰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਮੂਹ ਕਲੈਰੀਕਲ ਸਟਾਫ ਅਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 17 ਜਨਵਰੀ – ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਜਗਦੀਪ ਸਿੰਘ ਨੇ ਫਿਰ ਤੋਂ ਇੱਕ ਵੱਡਾ ਝਟਕਾ ਦਿੱਤਾ।ਡੇਰਾ ਮੁਖੀ ਰਾਮ ਰਹੀਮ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਛਤਰਪਤੀ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਦੇ ਨਾਲ-ਨਾਲ ਪੰਜਾਹ ਹਜ਼ਾਰ ਦਾ ਜ਼ੁਰਮਾਨਾ ਵੀ ਠੋਕਿਆ ਹੈ। ਜਦਕਿ ਰਾਮ ਰਹੀਮ ਦੇ ਨਾਲ ਤਿੰਨ ਹੋਰਨਾਂ ਕੁਲਦੀਪ ਸਿੰਘ, ਨਿਰਮਲ […]
By G-Kamboj on
ARTICLES, INDIAN NEWS

2018 ਵਿਚ ਇਹ ਵੀ ਸਾਫ਼ ਹੋ ਗਿਆ ਕਿ ਪੰਜਾਬ ਵਿਚ ਔਰਤਾਂ ਵਿਚ ਨਸ਼ਿਆਂ ਦੀ ਵਰਤੋਂ ਵੱਧ ਰਹੀ ਹੈ। 2017 ਵਿਚ ਪੀ.ਜੀ.ਆਈ. ਵਲੋਂ ਇਕ ਰੀਪੋਰਟ ਜਾਰੀ ਕੀਤੀ ਗਈ ਸੀ ਜਿਸ ਮੁਤਾਬਕ ਪੰਜਾਬ ਵਿਚ ਹਰ ਛੇਵਾਂ ਪੰਜਾਬੀ ਕਿਸੇ ਨਾ ਕਿਸੇ ਨਸ਼ੇ ਦਾ ਆਦੀ ਹੈ। ਹੁਣ ਜੇ ਸਰਕਾਰ ਆਖਦੀ ਹੈ ਕਿ ਉਸ ਵਲੋਂ 300% ਵੱਧ ਨਸ਼ਾ ਫੜਿਆ ਗਿਆ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : 1984 ਦੇ ਸਿੱਖ ਕਤਲੇਆਮ ਦੇ ਦੋਸ਼ੀ ਸੱਜਣ ਕੁਮਾਰ ਨੂੰ ਜੇਲ ਦੀਆਂ ਸਲਾਖ਼ਾਂ ਪਿਛੇ ਪਹੁੰਚਾਉਣ ਲਈ ਲੰਮੀ ਲੜਾਈ ਲੜਨ ਵਾਲੀ ਬੀਬੀ ਜਗਦੀਸ਼ ਕੌਰ ਨੇ ਭਾਰਤ ਦੇ ਰਾਸ਼ਟਰਪਤੀ ਤੋਂ ਮੰਗ ਕੀਤੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਨੂੰ ਦਿਤਾ ‘ ਭਾਰਤ ਰਤਨ’ ਵਾਪਸ ਲਿਆ ਜਾਵੇ। ਅੱਜ ਸਪੋਕਸਮੈਨ ਟੀਵੀ ਨਾਲ ਗੱਲ ਕਰਦਿਆਂ ਬੀਬੀ ਜਗਦੀਸ਼ ਕੌਰ […]