ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ

ਹਰਦੀਪ ਸਿੰਘ ਪੁਰੀ ਹੋਣਗੇ ਅੰਮ੍ਰਿਤਸਰ ਤੋਂ ਭਾਜਪਾ ਉਮੀਦਵਾਰ

ਨਵੀਂ ਦਿੱਲੀ, 21 ਅਪ੍ਰੈਲ – ਭਾਰਤੀ ਜਨਤਾ ਪਾਰਟੀ ਵੱਲੋਂ ਅੱਜ ਲੋਕ ਸਭਾ ਚੋਣਾਂ ਲਈ 7 ਹੋਰ ਉਮੀਦਵਾਰਾਂ ਦੀ ਸੂਚੀ ਜਾਰੀ ਕੀਤੀ ਗਈ, ਜਿਸ ਵਿਚ ਅੰਮ੍ਰਿਤਸਰ ਲੋਕ-ਸਭਾ ਹਲਕੇ ਤੋਂ ਕੇਂਦਰੀ ਮੰਤਰੀ ਹਰਦੀਪ ਸਿੰਘ ਪੁਰੀ ਨੂੰ ਉਮੀਦਵਾਰ ਐਲਾਨਿਆ ਗਿਆ ਹੈ।

ਕੇਂਦਰੀ ਜੇਲ੍ਹ ‘ਚ ਕੈਦੀਆਂ ਕੋਲੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਕੇਂਦਰੀ ਜੇਲ੍ਹ ‘ਚ ਕੈਦੀਆਂ ਕੋਲੋਂ ਮੋਬਾਇਲ ਤੇ ਨਸ਼ੀਲੇ ਪਦਾਰਥ ਬਰਾਮਦ

ਅੰਮ੍ਰਿਤਸਰ : ਕੇਂਦਰੀ ਜੇਲ੍ਹ ਅੰਮ੍ਰਿਤਸਰ ਵਿੱਚ ਬੰਦ 3 ਕੈਦੀਆਂ ਤੋਂ ਸਰਚ ਅਭਿਆਨ ਦੌਰਾਨ ਮੋਬਾਇਲ ਅਤੇ ਨਸ਼ੀਲੇ ਪਦਾਰਥ ਬਰਾਮਦ ਕੀਤੇ ਗਏ। ਜੇਲ੍ਹ ਦੇ ਸਹਾਇਕ ਸੁਪਰਡੈਂਟ ਗੁਰਬਚਨ ਸਿੰਘ ਅਨੁਸਾਰ ਹਵਾਲਾਤੀ ਸਾਵਨ ਉਰਫ਼ ਗੋਰੀ ਨਿਵਾਸੀ ਕਬੀਰ ਨਗਰ ਤੁੰਗਬਾਲਾ ਮਜੀਠੀਆ ਰੋਡ ਜੇਲ੍ਹ ਵਿੱਚ ਹੈ। ਗੋਰੀ ਨੂੰ ਥਾਣਾ ਸਦਰ ਪੁਲਿਸ ਨੇ 22 ਜੁਲਾਈ 2018 ਅਤੇ 3 ਸਤੰਬਰ 2017 ਵਿੱਚ ਦਰਜ […]

ਸਮਝਦਾਰੀ ਤੋਂ ਕੰਮ ਲੈਣ ਦੀ ਹੈ ਜ਼ਰੂਰਤ : ਸਿੱਧੂ

ਸਮਝਦਾਰੀ ਤੋਂ ਕੰਮ ਲੈਣ ਦੀ ਹੈ ਜ਼ਰੂਰਤ : ਸਿੱਧੂ

ਚੰਡੀਗੜ੍ਹ : ਜੰਮੂ-ਕਸ਼ਮੀਰ ਦੇ ਪੁਲਵਾਮਾ ਵਿਚ 40 ਜਵਾਨਾਂ ਦੇ ਸ਼ਹੀਦ ਹੋਣ ਤੋਂ ਬਾਅਦ ਦੇਸ਼ ਦੇ ਵੱਖ-ਵੱਖ ਹਿੱਸਿਆਂ ਤੋਂ ਪ੍ਰਤੀਕਿਰਿਆਵਾਂ ਆ ਰਹੀਆਂ ਹਨ। ਇਸੇ ਦੌਰਾਨ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਬਿਆਨ ਦਿੰਦਿਆਂ ਹਮਲੇ ਨੂੰ ਨਿੰਦਣਯੋਗ ਤੇ ਕਾਇਰਤਾ ਭਰਪੂਰ ਕਰਾਰ ਦਿਤਾ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਗੱਲਬਾਤ ਰਾਹੀਂ ਇਸ ਦਾ ਪੱਕਾ ਹੱਲ […]

ਕੈਪਟਨ ਸਰਕਾਰ ਵਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ

ਕੈਪਟਨ ਸਰਕਾਰ ਵਲੋਂ ਪੱਤਰਕਾਰਾਂ ਲਈ ਪੈਨਸ਼ਨ ਸਕੀਮ ਦਾ ਐਲਾਨ

ਚੰਡੀਗੜ੍ਹ : ਪੱਤਰਕਾਰਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਮੰਨਦੇ ਹੋਏ ਪੰਜਾਬ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸ਼ੁੱਕਰਵਾਰ ਨੂੰ ਸੂਬੇ ਵਿਚ ਅਨੁਭਵੀ ਮਾਨਤਾ ਪ੍ਰਾਪਤ ਪੱਤਰਕਾਰਾਂ ਨੂੰ 12,000 ਰੁਪਏ ਪੈਨਸ਼ਨ ਦੇਣ ਦੀ ਮਨਜ਼ੂਰੀ ਦੇ ਦਿਤੀ ਹੈ। ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਅੱਜ ਇਥੇ ਖ਼ੁਲਾਸਾ ਕਰਦੇ ਹੋਏ ਦੱਸਿਆ ਕਿ ਕੈਪਟਨ ਅਮਰਿੰਦਰ ਨੇ […]

ਬਜ਼ੁਰਗ ਨੇ ਕਰਵਾਇਆ ਸੀ ਮੁਟਿਆਰ ਨਾਲ ਵਿਆਹ, ਹਾਈਕੋਰਟ ਨੇ ਦਿਤਾ ਇਹ ਹੁਕਮ

ਬਜ਼ੁਰਗ ਨੇ ਕਰਵਾਇਆ ਸੀ ਮੁਟਿਆਰ ਨਾਲ ਵਿਆਹ, ਹਾਈਕੋਰਟ ਨੇ ਦਿਤਾ ਇਹ ਹੁਕਮ

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਪੁਲਿਸ ਨੂੰ ਨਿਰਦੇਸ਼ ਦਿਤਾ ਹੈ ਕਿ ਉਹ ਇਕ ਨਵੇਂ ਵਿਆਹੇ ਜੋੜੇ ਸੰਗਰੂਰ ਦੀ ਸੁਰੱਖਿਆ ਅਤੇ ਅਜਾਦੀ ਨੂੰ ਯਕੀਨੀ ਬਣਾਵੇ। ਹਾਲ ਹੀ ਵਿਚ ਵਿਆਹ ਦੇ ਬੰਧਨ ਵਿਚ ਬੱਝੇ ਸ਼ਮਸ਼ੇਰ ਸਿੰਘ ਦੀ ਉਮਰ 67 ਸਾਲ ਹੈ ਤਾਂ ਉਥੇ ਹੀ ਉਨ੍ਹਾਂ ਦੀ ਪਤਨੀ ਦੀ ਉਮਰ 24 ਸਾਲ ਹੈ। ਦੋਨਾਂ […]