By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਤਿਹਾਸਕ ਕਰਤਾਰਪੁਰ ਸਾਹਿਬ ਗੁਰਦੁਆਰਾ ਦੇ ਦਰਸ਼ਨਾਂ ਦੀ ਪ੍ਰਕਿਰਿਆ ਨੂੰ ਗ਼ੈਰ-ਜ਼ਰੂਰੀ ਤਰੀਕੇ ਨਾਲ ਗੁੰਝਲਦਾਰ ਬਣਾ ਕੇ ਸਿੱਖ ਭਾਈਚਾਰੇ ਦੇ ਸੁਪਨਿਆਂ ਨੂੰ ਨਾਕਾਮ ਕਰਨ ਦੀ ਕੋਸ਼ਿਸ਼ ਕਰਨ ਵਾਸਤੇ ਕੇਂਦਰੀ ਮੰਤਰੀ ਅਤੇ ਪੰਜਾਬ ਭਾਜਪਾ ਦੇ ਸਾਬਕਾ ਪ੍ਰਧਾਨ ਵਿਜੇ ਸਾਂਪਲਾ ਦੀ ਤਿੱਖੀ ਆਲੋਚਨਾ ਕੀਤੀ ਹੈ। ਕੈਪਟਨ ਅਮਰਿੰਦਰ ਸਿੰਘ ਨੇ […]
By G-Kamboj on
FEATURED NEWS, INDIAN NEWS, News

ਪੰਚਕੂਲਾ – ਸੀ.ਬੀ.ਆਈ. ਕੋਰਟ ‘ਚ ਸੁਣਵਾਈ ਦੇ ਦੌਰਾਨ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਪਰਿਵਾਰ ਲਈ ਮੁਆਵਜ਼ੇ ਦੀ ਮੰਗ ਕੀਤੀ ਗਈ ਹੈ। ਇਸ ਦੇ ਨਾਲ ਹੀ ਡੇਰਾ ਮੁਖੀ ਰਾਮ ਰਹੀਮ ਨੂੰ ਦਿੱਤੀ ਗਈ ਸੁਰੱਖਿਆ ‘ਚ ਹੋਏ ਖ਼ਰਚ ਦਾ ਮੁਆਵਜ਼ਾ ਵੀ ਕੋਰਟ ‘ਚ ਮੰਗਿਆ ਗਿਆ ਹੈ। ਸੀ.ਬੀ.ਆਈ. ਕੋਰਟ ‘ਚ ਮਰਹੂਮ ਪੱਤਰਕਾਰ ਰਾਮ ਚੰਦਰ ਛਤਰਪਤੀ ਦੇ ਹੱਤਿਆ […]
By G-Kamboj on
INDIAN NEWS

ਚੰਡੀਗੜ੍ਹ : ਕਾਂਗਰਸ ਦੇ ਜ਼ੀਰਾ ਵਿਧਾਨ ਸਭਾ ਤੋਂ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਦੁਆਰਾ ਆਪਣੀ ਸਰਕਾਰ ਅਤੇ ਪੁਲਿਸ ਅਧਿਕਾਰੀਆਂ ਦੇ ਖ਼ਿਲਾਫ਼ ਨਸ਼ੇ ਦੇ ਸਰਗਨਾ ਨੂੰ ਪਨਾਹ ਦੇਣ ਅਤੇ ਗੈਰ ਕਾਨੂੰਨੀ ਢੰਗ ਨਾਲ ਸ਼ਰਾਬ ਦੇ ਵਪਾਰ ਕਰਾਉਣ ਦੇ ਇਲਜ਼ਾਮਾਂ ‘ਤੇ ਆਮ ਆਦਮੀ ਪਾਰਟੀ ਨੇ ਕਰੜਾ ਨੋਟਿਸ ਲਿਆ ਹੈ। ਪਾਰਟੀ ਨੇ ਕਿਹਾ ਕਿ ਕਾਂਗਰਸ ਦੇ ਵਿਧਾਇਕ ਦੁਆਰਾ ਹੀ […]
By G-Kamboj on
INDIAN NEWS

ਡੇਹਲੋਂ : ਕਿਲਾ ਰਾਏਪੁਰ ਦੀਆਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਦੀ ਮੰਗ ਸਬੰਧੀ ਮੰਗ ਨੂੰ ਵਿਧਾਨ ਸਭਾ ਦੇ ਅਗਲੇ ਸ਼ੈਸ਼ਨ ਵਿਚ ਰੱਖਿਆ ਜਾਵੇਗਾ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਖੇਡਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ […]
By G-Kamboj on
FEATURED NEWS, INDIAN NEWS, News

ਬਠਿੰਡਾ : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖ਼ਹਿਰਾ ਨੇ ਆਗਾਮੀ ਲੋਕ ਸਭਾ ਚੋਣਾਂ ‘ਚ ਬਠਿੰਡਾ ਤੋਂ ਚੋਣ ਲੜਣ ਦਾ ਸਪੱਸ਼ਟ ਇਸ਼ਾਰਾ ਕੀਤਾ ਹੈ। ਅੱਜ ਬਠਿੰਡਾ ‘ਚ ਅਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਸ਼੍ਰੀ ਖ਼ਹਿਰਾ ਨੇ ਦਾਅਵਾ ਕੀਤਾ ਕਿ ”ਬਠਿੰਡਾ ਦੇ ਵਰਕਰ ਤੇ ਵੋਟਰਾਂ […]