By G-Kamboj on
FEATURED NEWS, INDIAN NEWS, News

ਚੰਡੀਗੜ੍ਹ: ਭਾਰਤੀ ਨਾਗਰਿਕਾਂ ਨੂੰ ਧੋਖੇ ਨਾਲ ਵਿਦੇਸ਼ਾਂ ਵਿਚ ਫਸਾਉਣ ਵਾਲੇ ਏਜੰਟਾਂ ਵਿਰੁਧ ਸ਼ਿੰਕਜਾ ਕੱਸਣ ਲਈ ਕੇਂਦਰੀ ਵਿਦੇਸ਼ ਮੰਤਰੀ ਸੁਸ਼ਮਾ ਸਵਰਾਜ ਨੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮੰਗ ਕੀਤੀ ਹੈ। ਸੁਸ਼ਮਾ ਸਵਰਾਜ ਇਹ ਮੰਗ ਅਰਮੇਨੀਆ ਵਿਚ ਫਸੇ 4 ਪੰਜਾਬੀਆਂ ਵਲੋਂ ਬਚਾਉਣ ਦੀ ਅਪੀਲ ਮਿਲਣ ਤੋਂ ਬਾਅਦ ਕੀਤੀ ਹੈ। ਕੈਪਟਨ ਨੇ ਵਿਦੇਸ਼ ਮੰਤਰੀ ਸੁਸ਼ਮਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਿਆਲ ‘ਚ ਸਾਉਣ ਦੀ ਝੜੀ ਵਰਗਾ ਮਾਹੌਲ ਬਣਿਆ ਹੈ। ਅੱਜ ਚਾਰ-ਚੁਫੇਰੇ ਜਲਥਲ ਦਿਖਾਈ ਦਿੱਤਾ ਅੱਜ ਸਵੇਰੇ ਪੰਜਾਬ-ਹਰਿਆਣਾ ਸਮੇਤ ਚੰਡੀਗੜ੍ਹ ‘ਚ ਵੀ ਸਵੇਰੇ ਭਾਰੀ ਬਾਰਸ਼ ਹੋਈ। ਇਸ ਤੋਂ ਬਾਅਦ ਠੰਢ ਵਧ ਗਈ ਹੈ। ਇਸ ਦੇ ਨਾਲ ਹੀ ਚੰਡੀਗੜ੍ਹ ‘ਚ ਕਈ ਥਾਂਵਾਂ ‘ਤੇ ਪਾਣੀ ਇਕੱਠਾ ਹੋ ਗਿਆ ਜਿਸ ਦੀਆਂ ਤਸਵੀਰਾਂ ਤੁਸੀਂ ਵੀ ਦੇਖ ਸਕਦੇ ਹੋ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਿੱਖਿਆ, ਸਿਖਲਾਈ ਅਤੇ ਹੁਨਰ ਵਿਕਾਸ ਸੈਕਟਰ ਨੂੰ ਅੱਗੇ ਹੋਰ ਹੁਲਾਰਾ ਦੇਣ ਵਾਸਤੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਹੇਠ ਪੰਜਾਬ ਸਰਕਾਰ ਨੇ ਕੈਨੇਡਾ ਦੇ ਐਲਬਰਟਾ ਸੂਬੇ ਦੀ ਸਰਕਾਰ ਨਾਲ ਇਕ ਸਮਝੌਤੇ ‘ਤੇ ਹਸਤਾਖਰ ਕੀਤੇ ਹਨ। ਦੋਵੇਂ ਧਿਰਾਂ ਸੂਚਨਾ ਦੇ ਅਦਾਨ-ਪ੍ਰਦਾਨ ਅਤੇ ਊਰਜਾ, ਖੇਤੀ, ਵਾਤਾਵਰਣ ਪ੍ਰਬੰਧਨ, ਤਕਨਾਲੋਜੀ, ਏਅਰੋ ਸਪੇਸ, ਡਿਫੈਂਸ, ਪ੍ਰਾਹੁਣਚਾਰੀ ਤੇ ਪ੍ਰਚੂਨ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਜੇਕਰ ਦਿਲ ਵਿਚ ਜਜ਼ਬਾ ਅਤੇ ਜਨੂੰਨ ਹੋਵੇ ਤਾਂ ਇਨਸਾਨ ਲਈ ਕੋਈ ਵੀ ਮੁਕਾਮ ਹਾਸਲ ਕਰਨਾ ਔਖਾ ਨਹੀਂ ਹੁੰਦਾ, ਇਸ ਦੇ ਲਈ ਉਮਰ ਚਾਹੇ ਜਿੰਨੀ ਮਰਜ਼ੀ ਹੋਵੇ। ਅਜਿਹੇ ਹੀ ਇਕ ਵਿਅਕਤੀ ਅਮਰ ਸਿੰਘ ਚੌਹਾਨ ਅੱਜ ਦੀ ਨੌਜਵਾਨ ਪੀੜ੍ਹੀ ਲਈ ਪ੍ਰੇਰਨਾ ਸਰੋਤ ਹਨ ਜਿੰਨ੍ਹਾਂ ਨੇ 70 ਸਾਲ ਦੀ ਉਮਰ ਤੋਂ ਬਾਅਦ ਨਾ ਸਿਰਫ਼ 64 ਮੈਰਥਨ […]
By G-Kamboj on
COMMUNITY, INDIAN NEWS

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਅੱਜ ਨਕੋਦਰ ਬੇਅਦਬੀ ਕਾਂਡ (4 ਫਰਵਰੀ 1986) ਨਾਲ ਸਬੰਧਿਤ ਜਸਟਿਸ ਗੁਰਨਾਮ ਸਿੰਘ ਦੀ ਰਿਪੋਰਟ ਜਨਤਕ ਕਰਨ ਅਤੇ ਦੋਸ਼ੀ ਅਫਸਰਾਂ ਨੂੰ ਸਜਾ ਦੀ ਮੰਗ ਕੀਤੀ ਹੈ। ‘ਆਪ’ ਦੇ ਮੁੱਖ ਦਫ਼ਤਰ ਤੋਂ ਜਾਰੀ ਪ੍ਰੈੱਸ ਬਿਆਨ ਵਿਚ ਵਿਰੋਧੀ ਧਿਰ ਦੇ ਨੇਤਾ ਹਰਪਾਲ ਸਿੰਘ ਚੀਮਾ ਨੇ ਮੰਗ ਕੀਤੀ ਹੈ ਕਿ ਸਰਕਾਰ […]