By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪਾਰਟੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜਾਰੀ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਦੇਣ ਵਿੱਚ ਮਹਿਜ਼ ਇਕ ਦਿਨ ਬਚਿਆ ਹੈ ਜਦੋਂਕਿ ਦੂਜੇ ਪਾਸੇ ਪੰਜਾਬ ਪੁਲੀਸ ਨੇ ਇਸੇ ਵਿਧਾਇਕ ਅਤੇ ਹਮਾਇਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਾਂਚ ਐਸਟੀਐਫ ਮੁਖੀ ਮੁਹੰਮਦ ਮੁਸਤਫਾ ਅਤੇ ਅਮਨ ਕਾਨੂੰਨ ਦੇ ਏਡੀਜੀਪੀ ਈਸ਼ਵਰ ਚੰਦਰ ਨੂੰ ਸੌਂਪ ਦਿੱਤੀ […]
By G-Kamboj on
FEATURED NEWS, INDIAN NEWS, News

ਪੰਚਕੂਲਾ : ਹਰਿਆਣਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੇ 16 ਸਾਲ ਪੁਰਾਣੇ ਇਸ ਕਤਲ ਕੇਸ ਵਿਚ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਠਹਰਾਇਆ। ਅਦਾਲਤ ਵਲੋਂ ਦੋਸ਼ੀ ਕਰਾਰ […]
By G-Kamboj on
INDIAN NEWS

ਚੰਡੀਗੜ੍ਹ : ਸੂਬਾ ਸਰਕਾਰ ਅਪਣੇ 3.50 ਲੱਖ ਮੁਲਾਜ਼ਮਾਂ ਅਤੇ 2.50 ਲੱਖ ਪੈਨਸ਼ਨ ਧਾਰਕਾਂ ਨੂੰ ਮਾਰਚ ਤੱਕ ਛੇਵੇਂ ਪੇਅ-ਕਮਿਸ਼ਨ ਦਾ ਤੋਹਫ਼ਾ ਦੇ ਸਕਦੀ ਹੈ। ਅਜੇ ਸੂਬੇ ਵਿਚ 5ਵਾਂ ਪੇਅ ਕਮਿਸ਼ਨ ਹੀ ਲਾਗੂ ਹੈ ਜਦੋਂ ਕਿ ਗੁਆਂਢੀ ਰਾਜਾਂ ਵਿਚ 7ਵਾਂ ਪੇਅ ਕਮਿਸ਼ਨ ਲਾਗੂ ਹੋ ਚੁੱਕਿਆ ਹੈ। ਪੰਜਾਬ ਸਰਕਾਰ ਹਰ ਵਾਰ ਆਰਥਿਕ ਹਾਲਤ ਦਾ ਰੋਣਾ ਰੋਂਦੀ ਹੈ ਪਰ […]
By G-Kamboj on
FEATURED NEWS, INDIAN NEWS, News

ਰਦਾਸਪੁਰ : ਪੰਚਾਇਤ ਚੋਣ ਦੇ ਦੌਰਾਨ ਸਰਪੰਚ ਅਤੇ ਪੰਚ ਅਹੁਦੇ ਨੂੰ ਗ਼ਲਤ ਢੰਗ ਨਾਲ ਰਾਖਵਾਂਕਰਨ ਦੇ ਇਲਜ਼ਾਮ ਵਿਚ ਡੀਡੀਪੀਓ ਸਮੇਤ ਜਿਨ੍ਹਾਂ ਚਾਰ ਅਧਿਕਾਰੀਆਂ ਨੂੰ ਸੀਨੀਅਰ ਸਿੱਖਿਆ ਮੰਤਰੀ ਅਰੁਨਾ ਚੌਧਰੀ ਦੀ ਸ਼ਿਕਾਇਤ ਉਤੇ ਸਸਪੈਂਡ ਕੀਤਾ ਗਿਆ ਸੀ, ਉਨ੍ਹਾਂ ਨੂੰ ਪੰਚਾਇਤ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਦੀ ਸਿਫਾਰਿਸ਼ ਉਤੇ ਬਹਾਲ ਕਰ ਦਿਤਾ ਗਿਆ ਹੈ। ਚਾਰਾਂ ਦੀ ਬਹਾਲੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਿਰਸਾ ਦੇ ਜੁਝਾਰੂ ਪੱਤਰਕਾਰ ਰਾਮ ਚੰਦਰ ਛਤਰਪਤੀ ਹਤਿਆ ਕੇਸ ਤਹਿਤ ਸੌਦਾ ਸਾਧ ਦੀ 11 ਜਨਵਰੀ ਨੂੰ ਹੋਣ ਵਾਲੀ ਪੇਸ਼ੀ ਸਬੰਧੀ ਸੀਬੀਆਈ ਅਦਾਲਤ ਨੇ ਨਵਾਂ ਆਦੇਸ਼ ਜਾਰੀ ਕੀਤਾ ਹੈ। ਪੰਚਕੂਲਾ ਦੀ ਸੀਬੀਆਈ ਅਦਾਲਤ ਨੇ ਕਿਹਾ ਕਿ ਕੋਰਟ ਵਿਚ 11 ਜਨਵਰੀ ਨੂੰ ਰਾਮ ਰਹੀਮ ਦੀ ਪੇਸ਼ੀ ਵੀਡੀਉ ਕਾਨਫ਼ਰੰਸਿੰਗ ਰਾਹੀਂ ਹੋਵੇਗੀ। ਰਾਮ ਰਹੀਮ ਸਾਧਵੀਆਂ ਦੇ ਜਿਨਸੀ […]