By G-Kamboj on
INDIAN NEWS

ਚੰਡੀਗੜ੍ਹ : ਆਮ ਆਦਮੀ ਪਾਰਟੀ ਨੇ ਕਰਜ਼-ਮੁਆਫੀ ਪ੍ਰਮਾਣ-ਪੱਤਰ ਵੰਡ ਸਮਾਗਮ ਵਿਚ ਕੈਪਟਨ ਸਰਕਾਰ ਵਲੋਂ ਕੀਤੇ ਜਾ ਰਹੇ ਫ਼ਾਲਤੂ ਖ਼ਰਚਿਆਂ ਨੂੰ ਕਿਸਾਨਾਂ ਦੀ ਮੌਤ ‘ਤੇ ਜਨਤਾ ਦੇ ਪੈਸਿਆਂ ਨਾਲ ਮਨਾ ਰਹੀ ਜਸ਼ਨ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ। ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਸੰਸਦ ਭਗਵੰਤ ਮਾਨ ਨੇ ਬਿਆਨ ਜਾਰੀ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ […]
By G-Kamboj on
INDIAN NEWS

ਫਰੀਦਕੋਟ : ਬਹਿਬਲ ਕਲਾਂ ਗੋਲੀਕਾਂਡ ਮਾਮਲੇ ਵਿਚ SIT ਦੀ ਟੀਮ ਵਲੋਂ ਸਾਬਕਾ ਐਸ.ਐਸ.ਪੀ. ਚਰਨਜੀਤ ਸ਼ਰਮਾ ਨੂੰ ਫਰੀਦਕੋਟ ਅਦਾਲਤ ਵਿਚ ਪੇਸ਼ ਕੀਤਾ ਗਿਆ। ਜਿਸ ਦੌਰਾਨ ਅਦਾਲਤ ਨੇ ਚਰਨਜੀਤ ਸ਼ਰਮਾ ਦਾ 3 ਦਿਨ ਦਾ ਪੁਲਿਸ ਰਿਮਾਂਡ ਹੋਰ ਵਧਾਇਆ ਹੈ। ਪੰਜਾਬ ਪੁਲਿਸ ਵਲੋਂ ਫਰੀਦਕੋਟ ਅਦਾਲਤ ਦੇ ਬਾਹਰ ਭਾਰੀ ਪੁਲਿਸ ਤੈਨਾਤ ਕੀਤੀ ਗਈ ਸੀ। ਅੰਦਰ ਆ ਰਹੀ ਹਰ ਇਕ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਵਿਚ ਇਕ ਸਮਾਂ ਅਜਿਹਾ ਸੀ ਜਦੋਂ ਲੋਕਾਂ ਵਿਚ ਹਰ ਪਾਸੇ ਪੁਲਿਸ ਨੇ ਦਹਿਸ਼ਤ ਦਾ ਮਾਹੌਲ ਪੈਦਾ ਕਰ ਰੱਖਿਆ ਸੀ ਅਤੇ ਅਤਿਵਾਦ ਦੇ ਨਾਮ ਤੋਂ ਪੂਰੇ ਸੂਬੇ ਨੂੰ ਪ੍ਰਭਾਵਿਤ ਕਰ ਰੱਖਿਆ ਸੀ। ਉਸ ਸਮੇਂ ਕਈ ਸਿੱਖ ਨੌਜਵਾਨਾਂ ਨੂੰ ਬਿਨ੍ਹਾਂ ਕਿਸੇ ਕਸੂਰ ਤੋਂ ਘਰ ਵਿਚ ਬੈਠਿਆਂ ਨੂੰ ਮੌਤ ਦੇ ਘਾਟ ਉਤਾਰਿਆ ਗਿਆ ਅਤੇ ਕਈ […]
By G-Kamboj on
INDIAN NEWS

ਚੰਡੀਗੜ੍ਹ : ਪਿਛਲੇ ਦਿਨੀਂ ਸੁਰਖ਼ੀਆਂ ਵਿਚ ਰਹਿਣ ਵਾਲੇ ਜ਼ੀਰਾ ਤੋਂ ਕਾਂਗਰਸੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੇ ਸਪੋਕਸਮੈਨ ਟੀਵੀ ‘ਤੇ ਇੰਟਰਵਿਊ ਵਿਚ ਕਈ ਅਹਿਮ ਗੱਲਾਂ ਦੇ ਖ਼ੁਲਾਸੇ ਕੀਤੇ ਅਤੇ ਇਸ ਦੇ ਨਾਲ ਹੀ ਅਕਾਲੀਆਂ ‘ਤੇ ਕਈ ਤਰ੍ਹਾਂ ਨੇ ਨਿਸ਼ਾਨੇ ਸਾਧੇ। ਜ਼ੀਰਾ ਨੇ ਸੁਖਬੀਰ ਬਾਦਲ ਨੂੰ ਡੋਪ ਟੈਸਟ ਦਾ ਖੁੱਲ੍ਹਾ ਚੈਲੇਜ ਦੇਣ ‘ਤੇ ਗੱਲਬਾਤ ਕਰਦਿਆਂ ਦੱਸਿਆ ਕਿ […]
By G-Kamboj on
INDIAN NEWS

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਵਲੋਂ ਅੰਤਰਿਮ ਬਜਟ 2019 ਨੂੰ ਇਕ ਲੋਕ ਲਭਾਊ ਬਜਟ ਕਰਾਰ ਦਿਤਾ ਗਿਆ। ‘ਆਪ‘ ਦੇ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਪੰਜਾਬ ਇਕਾਈ ਦੇ ਪ੍ਰਧਾਨ ਅਤੇ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਕਿ ਭਾਜਪਾ ਸਰਕਾਰ ਦੇ ਕਾਰਜਕਾਲ ਦਾ ਇਹ ਆਖ਼ਰੀ ਬਜਟ ਇਕ ਲੋਕ ਲਭਾਊ ਬਜਟ ਹੈ ਜੋ 2019 ਲੋਕ […]