By G-Kamboj on
FEATURED NEWS, INDIAN NEWS, News

ਚੰਡੀਗੜ : ਬਰਗਾੜੀ ‘ਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਬਹਿਬਲ ਕਲਾਂ-ਕੋਟਕਪੂਰਾ ਗੋਲੀ ਕਾਂਡ ਦੀਆਂ ਘਟਨਾਵਾਂ ਦੀ ਜਾਂਚ ਲਈ ਤਤਕਾਲੀ ਬਾਦਲ ਸਰਕਾਰ ਵੱਲੋਂ ਗਠਿਤ ਇਕ ਮੈਂਬਰੀ ਕਮਿਸ਼ਨ ਦੇ ਚੇਅਰਮੈਨ ਜਸਟਿਸ (ਰਿਟਾ.) ਜੋਰਾ ਸਿੰਘ ਨੇ ਬੁੱਧਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫ਼ਰੰਸ ਨੂੰ ਸੰਬੋਧਨ ਕਰਦਿਆਂ ਦੱਸਿਆ ਕਿ ਕਿਸ ਤਰ੍ਹਾਂ ਤਤਕਾਲੀ ਬਾਦਲ ਸਰਕਾਰ ਨੇ ਆਪਣੇ ਵੱਲੋਂ ਹੀ […]
By G-Kamboj on
INDIAN NEWS

ਲੁਧਿਆਣਾ : ਪਹਿਲਾਂ ਵਿਧਾਇਕ ਅਹੁਦੇ ਅਤੇ ਹਾਲ ਹੀ ਵਿਚ 3 ਜਨਵਰੀ ਨੂੰ ਆਮ ਆਦਮੀ ਪਾਰਟੀ ਦੀ ਮੁੱਢਲੀ ਮੈਂਬਰੀ ਛੱਡ ਚੁੱਕੇ ਐਡਵੋਕੇਟ ਹਰਵਿੰਦਰ ਸਿੰਘ ਫੂਲਕਾ ਨੇ ਬੁੱਧਵਾਰ ਨੂੰ ਅਪਣੇ ਸੰਗਠਨ ਦਾ ਐਲਾਨ ਕਰ ਦਿਤਾ। ਉਨ੍ਹਾਂ ਨੇ ਇਸ ਨੂੰ ‘ਸਿੱਖ ਸੇਵਕ ਸੰਗਠਨ’ ਦਾ ਨਾਮ ਦਿਤਾ ਹੈ। ਨਾਲ ਹੀ ਇਸ ਮੌਕੇ ਉਨ੍ਹਾਂ ਨੇ ਐਲਾਨ ਕੀਤਾ ਕਿ ਪੰਜਾਬ ਨੂੰ […]
By G-Kamboj on
AUSTRALIAN NEWS, INDIAN NEWS

ਕੋਟਕਪੂਰਾ/ਐਡੀਲੇਡ : ਪਿੰਡ ਸੂਰਘੁਰੀ ਦੇ ਨੌਜਵਾਨ ਦੀ ਆਸਟਰੇਲੀਆ ‘ਚ ਸੜਕ ਹਾਦਸੇ ਦੌਰਾਨ ਮੌਤ ਹੋ ਗਈ। ਨੌਜਵਾਨ ਜਤਿੰਦਰ ਸਿੰਘ ਬਰਾੜ ਪੈਸੇ ਕਮਾਉਣ ਖ਼ਾਤਰ ਆਸਟਰੇਲੀਆ ਗਿਆ ਸੀ। ਪੜ੍ਹਾਈ ਪੂਰੀ ਕਰਨ ਮਗਰੋਂ ਉਹ ਉਥੇ ਕੈਂਟਰ ਚਲਾਉਣ ਲੱਗਾ ਪਰ ਐਡੀਲੇਡ ਦੀ ਮੂਲ ਵਸਨੀਕ ਕੁੜੀ ਦੀ ਅਣਗਹਿਲੀ ਕਾਰਨ ਵਾਪਰਿਆ ਹਾਦਸਾ ਜਤਿੰਦਰ ਲਈ ਜਾਨਲੇਵਾ ਸਾਬਤ ਹੋ ਗਿਆ। ਜਤਿੰਦਰ ਦਾ ਕੁੱਝ ਹੀ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਚ.ਐਸ. ਫੂਲਕਾ ਵਲੋਂ ਨਵਾਂ ਸੰਗਠਨ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਮੁਹਿੰਮ ਸ਼ੁਰੂ ਕਰਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੂਲਕਾ ਦਾ ਮਿਸ਼ਨ ਬਹੁਤ ਵਧੀਆ ਹੈ। ਫੂਲਕਾ ਨੂੰ ਚੰਗਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 8 ਜਨਵਰੀ- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ […]