By G-Kamboj on
INDIAN NEWS

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਦਿਹਾਤੀ ਸਿਹਤ ਸੇਵਾਵਾਂ ਨੂੰ ਬੜਾਵਾ ਦੇਣ ਲਈ ਅਪਣੀ ਸਰਕਾਰ ਦੀ ਤੰਦਰੁਸਤ ਪੰਜਾਬ ਸਿਹਤ ਮੁਹਿੰਮ ਪ੍ਰੋਗਰਾਮ ਹੇਠ 70 ਆਈ.ਈ.ਸੀ (ਸੂਚਨਾ ਸਿੱਖਿਆ ਅਤੇ ਸੰਚਾਰ) ਵੈਨਾਂ ਨੂੰ ਝੰਡੀ ਦਿਤੀ ਹੈ। ਸੂਬਾ ਪੱਧਰ ’ਤੇ ਲੋਕਾਂ ਨਾਲ ਸੰਪਰਕ ਕਰਨ ਅਤੇ ਜਾਗਰੂਕਤਾ ਪੈਦਾ ਕਰਨ ਵਾਲੇ ਇਸ ਪ੍ਰੋਗਰਾਮ ਹੇਠ ਸੂਬੇ ਭਰ ਦੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੀਨੀਅਰ ਆਗੂ ਅਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਕੱਲ੍ਹ 30 ਜਨਵਰੀ ਨੂੰ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਥਾਪੇ ਜਾਣਗੇ। ਚੰਡੀਗੜ੍ਹ ਵਿਖੇ ਦਿੱਲੀ ਦੇ ਉਪ ਮੁੱਖ ਮੰਤਰੀ ਅਤੇ ਪੰਜਾਬ ਦੇ ਇੰਚਾਰਜ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਇਕ ਸਾਦੇ ਸਮਾਗਮ ਦੌਰਾਨ ਭਗਵੰਤ ਮਾਨ ਨੂੰ ਆਮ ਆਦਮੀ ਪਾਰਟੀ […]
By G-Kamboj on
INDIAN NEWS

ਚੰਡੀਗੜ੍ਹ, 29 ਜਨਵਰੀ – ਗਾਇਕ ਜੱਸੀ ਜਸਰਾਜ ਨੇ ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇ ਦਿੱਤਾ ਹੈ। ਉਨ੍ਹਾਂ ਨੇ ਕਿਹਾ ਕਿ ਆਪ ਪਾਰਟੀ ਨੇ ਜੇਕਰ ਚੋਣ ਰੈਲੀਆਂ ਵਿਚ ਉਨ੍ਹਾਂ ਦੇ ਲਿਖੇ ਗੀਤ ਇਨਕਲਾਬ ਤੇ ਇਨਕਲਾਬ 2 ਚਲਾਈ ਤਾਂ ਉਹ ਅਰਵਿੰਦ ਕੇਜਰੀਵਾਲ ਖਿਲਾਫ 5 ਕਰੋੜ ਰੁਪਏ ਦਾ ਦਾਅਵਾ ਕਰਨਗੇ। ਉਨ੍ਹਾਂ ਕਿਹਾ ਕਿ ਕੇਜਰੀਵਾਲ ਦੀਆਂ ਨੀਤੀਆਂ ਦੇ ਚਲਦਿਆਂ […]
By G-Kamboj on
FEATURED NEWS, INDIAN NEWS, News

ਮਹਿਰਾਜ : ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਇੱਥੇ ਆਪਣੇ ਪੁਰਖਿਆਂ ਦੀ ਧਰਤੀ ਮਹਿਰਾਜ ਤੋਂ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਬਹਿਬਲ ਕਾਂਡ ਵਿਚ ਨਿਹੱਥੇ ਲੋਕਾਂ ’ਤੇ ਗੋਲੀ ਚਲਾਉਣ ਦਾ ਹੁਕਮ ਦੇਣ ਵਾਲੇ ਬਖ਼ਸ਼ੇ ਨਹੀਂ ਜਾਣਗੇ, ਚਾਹੇ ਉਹ ਕੋਈ ਵੱਡਾ ਅਫ਼ਸਰ ਹੋਵੇ ਤੇ ਚਾਹੇ ਕੋਈ ਸਿਆਸਤਦਾਨ। ਮੁੱਖ ਮੰਤਰੀ ਨੇ ਅੱਜ ਬਿਨਾਂ ਨਾਮ ਲਏ […]
By G-Kamboj on
INDIAN NEWS

ਅੰਮ੍ਰਿਤਸਰ : ਦੇਸ਼ ਭਰ ਵਿਚ 70ਵਾਂ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਪੰਜਾਬ ਭਰ ਵਿਚ ਵੀ ਪੂਰੇ ਜੋਸ਼ ਦੇ ਨਾਲ ਗਣਤੰਤਰ ਦਿਵਸ ਮਨਾਇਆ ਜਾ ਰਿਹਾ ਹੈ। ਅੰਮ੍ਰਿਤਸਰ ਵਿਖੇ ਗਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਤਿਰੰਗਾ ਝੰਡਾ ਲਹਿਰਾਇਆ ਗਿਆ। ਇਸ ਦੌਰਾਨ ਉਨ੍ਹਾਂ ਨੇ ਦੇਸ਼ ਵਾਸੀਆਂ ਨੂੰ ਗਣਤੰਤਰ ਦਿਵਸ ਦੀ ਵਧਾਈ ਦਿਤੀ। ਤੁਹਾਨੂੰ ਦੱਸ […]