By G-Kamboj on
FEATURED NEWS, INDIAN NEWS, News

ਚੰਡੀਗੜ੍ਹ, 3 ਜਨਵਰੀ : ਪੰਜਾਬ ਵਜ਼ਾਰਤ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪਿਛਲੇ ਦਸ ਸਾਲਾਂ ਤੋਂ ਵਾਟਰ ਅਥਾਰਿਟੀ ਬਣਾਉਣ ਦੇ ਲਟਕਦੇ ਮਸਲੇ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਵਜ਼ਾਰਤੀ ਸਬ-ਕਮੇਟੀ ਬਣਾ ਦਿੱਤੀ ਹੈ। ਇਹੀ ਨਹੀਂ ਕੈਬਨਿਟ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ, ਅਣਅਧਿਕਾਰਤ ਉਸਾਰੀਆਂ ਨੂੰ ਯਕਮੁਸ਼ਤ ਰੈਗੂਲਰ ਕਰਨ ਅਤੇ ਭਗੌੜੇ […]
By G-Kamboj on
FEATURED NEWS, INDIAN NEWS, News

ਬਠਿੰਡਾ (ਚਰਨਜੀਤ ਭੁੱਲਰ) – ਪਿੰਡ ਸੁੱਖਾ ਸਿੰਘ ਵਾਲਾ ਦੀ ਮਹਿਲਾ ਸਰਪੰਚ ਜਸਪਾਲ ਕੌਰ ਪਿੰਡ ਵਾਸੀਆਂ ਨਾਲ। ਪਿੰਡ ਸੁੱਖਾ ਸਿੰਘ ਵਾਲਾ ਦੀ ਨਵੀਂ ਮਹਿਲਾ ਸਰਪੰਚ ਨੇ ਸਿਆਸੀ ਵਗਾਰਾਂ ਨੂੰ ਚੁਣੌਤੀ ਦੇ ਕੇ ਸਮੁੱਚੇ ਪਿੰਡ ਤੋਂ ਸਿਆਸੀ ਬੋਝ ਲਾਹੁਣ ਦਾ ਫ਼ੈਸਲਾ ਕੀਤਾ ਹੈ। ਨਵੀਂ ਚੁਣੀ ਸਰਪੰਚ ਜਸਪਾਲ ਕੌਰ ਨੇ ਐਲਾਨ ਕੀਤਾ ਹੈ ਕਿ ਪੰਚਾਇਤ ਕਿਸੇ ਵੀ ਸਿਆਸੀ ਰੈਲੀ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਜਨਵਰੀ ਨੂੰ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਸਤਵੰਤ ਸਿੰਘ ਮਾਣਕ, ਬਾਬਾ ਦਰਸ਼ਨ ਸਿੰਘ ਪ੍ਰਧਾਨ, ਕ੍ਰਿਪਾਲ ਸਿੰਘ ਰੰਧਾਵਾ, ਕਾਬਲ ਸਿੰਘ, ਸਤਵਿੰਦਰ ਸਿੰਘ, ਪਰਵੀਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]
By G-Kamboj on
INDIAN NEWS

ਚੰਡੀਗੜ : ਪੰਜਾਬ ਦੇ ਆਮ ਆਦਮੀ ਪਾਰਟੀ ਤੋਂ ਬਾਗੀ ਹੋਈ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ। ਸੁਖਪਾਲ ਖਹਿਰਾ ਨੇ ਪੀਐਮ ਮੋਦੀ ਨੂੰ ਪੰਜਾਬ ਦੇ ਕਿਸਾਨਾਂ ਦਾ ਸਾਰਾ ਕਰਜ਼ਾ ਮੁਆਫ ਕਰਨ ਦੀ ਅਪੀਲ ਕੀਤੀ ਹੈ। ਦਰਅਸਲ ਪੀਐਮ ਮੋਦੀ ਭਲਕੇ 3 ਜਨਵਰੀ ਨੂੰ ਪੰਜਾਬ ਦੇ ਗੁਰਦਾਸਪੁਰ ਜਿ਼ਲ੍ਹੇ ਚ ਇੱਕ […]
By G-Kamboj on
FEATURED NEWS, INDIAN NEWS, News

ਆਗਰਾ : ਪੁੱਤਾਂ ਵਾਂਗ ਪਾਲੀ ਫਸਲ ਦਾ ਜਦੋਂ ਕਿਸਾਨ ਨੇ ਵੇਚਣ ਬਾਅਦ ਹਿਸਾਬ ਕਿਤਾਬ ਕੀਤਾ ਤਾਂ ਉਸਦੇ ਹੋਸ ਉਡ ਗਏ। 368 ਪੈਕੇਟ ਦੀ ਵਿਕਰੀ `ਤੇ ਖਰਚ ਕੱਟਣ ਬਾਅਦ ਸਿਰਫ 490 ਰੁਪਏ ਹੀ ਲਾਭ ਹੋਇਆ। ਹੈਰਾਨੀ ਦੀ ਗੱਲ ਹੈ ਕਿ ਜੇਕਰ ਇਸ ਹਿਸਾਬ ਬਣਾਇਆ ਜਾਵੇ ਤਾਂ ਕਿਸਾਨਾਂ ਨੁੰ ਪ੍ਰਤੀ 50 ਕਿਲੋ ਦੇ ਪੈਕਟ `ਤੇ ਸਿਰਫ 1.33 […]