By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਆਵਾਜਾਈ ਦਾ ਸਾਧਨ ਹੋਰ ਕਿਫ਼ਾਇਤੀ ਕਰਨ ਲਈ ਗੁਰੂ ਨਗਰੀ ਵਿਚ ਮੈਟਰੋ ਬੱਸ ਸੇਵਾ ਦੀ ਸ਼ੁਰੂਆਤ ਹੋ ਚੁੱਕੀ ਹੈ। ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਪੰਜਾਬ ਸਿੱਖਿਆ ਮੰਤਰੀ ਓ.ਪੀ. ਸੋਨੀ ਅਤੇ ਸਾਂਸਦ ਗੁਰਜੀਤ ਔਜਲਾ ਨਾਲ ਮੈਟਰੋ ਬੱਸ ਸਰਵਿਸ ਦਾ ਉਦਘਾਟਨ ਕੀਤਾ। ਸਿੱਧੂ ਨੇ ਦੱਸਿਆ ਕਿ ਬੀਆਰਟੀਐਸ ਦੇਸ਼ ਵਿਚ ਅਪਣੀ ਕਿਸਮ ਦੀ 13ਵੀਂ ਯੋਜਨਾ ਹੈ। […]
By G-Kamboj on
INDIAN NEWS

ਵਿਦੇਸ਼ ਭੱਜਣ ਦੀ ਤਾਕ ‘ਚ ਸੀ ਹੁਸ਼ਿਆਰਪੁਰ-ਬਹਿਬਲ ਕਲਾਂ ਗੋਲੀ ਕਾਂਡ ਦੇ ਤਿੰਨ ਸਾਲ ਪੁਰਾਣੇ ਚਰਚਿਤ ਮਾਮਲੇ ‘ਚ ਸਪੈਸ਼ਲ ਟਾਸਕ ਫੋਰਸ (ਐਸ. ਟੀ. ਐਫ਼.) ਵਲੋਂ ਮੋਗਾ ਦੇ ਤੱਤਕਾਲੀ ਐਸ. ਐਸ. ਪੀ. ਚਰਨਜੀਤ ਸਿੰਘ ਨੂੰ ਅੱਜ ਸਵੇਰੇ ਉਨ੍ਹਾਂ ਦੀ ਹੁਸ਼ਿਆਰਪੁਰ ਸਥਿਤ ਰਿਹਾਇਸ਼ ਤੋਂ ਗਿ੍ਫ਼ਤਾਰ ਕਰ ਲਿਆ ਗਿਆ | 24 ਜਨਵਰੀ ਨੂੰ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ […]
By G-Kamboj on
INDIAN NEWS

ਚੰਡੀਗੜ੍ਹ : ਪਿਛਲੇ ਕੁਝ ਦਿਨਾਂ ਦੇ ਨਾਟਕੀ ਘਟਨਾਕ੍ਰਮ ਮਗਰੋਂ ਅੱਜ ਆਖਰਕਾਰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਸੁਨੀਲ ਜਾਖੜ ਨੇ ਕਾਂਗਰਸੀ ਵਿਧਾਇਕ ਕੁਲਬੀਰ ਜ਼ੀਰਾ ਦੀ ਮੁਢਲੀ ਮੈਂਬਰਸ਼ਿਪ ਬਹਾਲ ਕਰ ਦਿਤੀ ਹੈ। ਲੋਕ ਸਭਾ ਚੋਣਾਂ ਸਬੰਧੀ ਅੱਜ ਚੰਡੀਗੜ੍ਹ ਵਿਚ ਰੱਖੀ ਮੀਟਿੰਗ ਵਿਚ ਕੁਲਬੀਰ ਸਿੰਘ ਜ਼ੀਰਾ ਵੀ ਸ਼ਾਮਿਲ ਹੋਏ। ਪੁਲਿਸ ਅਧਿਕਾਰੀ ਦੀ ਡਰੱਗ ਤਸਕਰਾਂ ਨਾਲ ਮਿਲੀਭੁਗਤ ਸਬੰਧੀ […]
By G-Kamboj on
INDIAN NEWS

ਚੰਡੀਗੜ੍ਹ : ਫਰੀਦਕੋਟ ਦੇ ਬਾਬਾ ਫਰੀਦ ਪਬਲਿਕ ਸਕੂਲ ਦੀ ਵਿਦਿਆਰਥਣ ਹਰਜੋਤ ਕੌਰ ਨੇ 10ਵੀਂ ਸੀਬੀਐਸਈ ਬੋਰਡ ਵਿਚ 99.2% ਅੰਕ ਹਾਸਿਲ ਕਰਕੇ ਪੂਰੇ ਦੇਸ਼ ਵਿੱਚੋਂ ਚੌਥਾ ਸਥਾਨ ਹਾਸਿਲ ਕੀਤਾ ਸੀ। ਹਰਜੋਤ ਦੀ ਇਸੇ ਕਾਮਯਾਬੀ ਨੂੰ ਦੇਖਦੇ ਹੋਏ ਉਸ ਦਾ 26 ਜਨਵਰੀ ਗਣਤੰਤਰ ਦਿਵਸ ਮੌਕੇ ਦਿੱਲੀ ਵਿਖੇ ਮਨੁੱਖੀ ਸਰੋਤ ਮੰਤਰਾਲੇ ਵਲੋਂ ਸਨਮਾਨ ਕੀਤਾ ਜਾਵੇਗਾ, ਕਿਉਂਕਿ ਉਸ ਨੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਵਿਚ ਹੋਈਆਂ ਬੇਅਦਬੀਆਂ ਦੇ ਮਾਮਲਿਆਂ ਅਤੇ ਬਹਿਬਲ ਕਲਾਂ ਗੋਲੀਕਾਂਡ ਸਬੰਧੀ ਸੇਵਾਮੁਕਤ ਜਸਟਿਸ ਰਣਜੀਤ ਸਿੰਘ ਕਮੀਸ਼ਨ ਦੀਆਂ ਰੀਪੋਰਟਾਂ ਦੇ ਵਿਰੁਧ ਦਾਇਰ ਪਟੀਸ਼ਨਾਂ ਉਤੇ ਪੰਜਾਬ ਸਰਕਾਰ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਵਲੋਂ ਵੱਡੀ ਰਾਹਤ ਮਿਲੀ ਹੈ। ਹਾਈਕੋਰਟ ਨੇ ਇਹਨਾਂ ਰੀਪੋਰਟਾਂ ਵਿਰੁਧ ਪੁਲਿਸ ਅਧਿਕਾਰੀਆਂ ਦੀਆਂ ਪਟੀਸ਼ਨਾਂ ਰੱਦ ਕਰ ਦਿਤੀਆਂ ਹਨ ਅਤੇ ਨਾਲ ਹੀ ਵਿਸ਼ੇਸ਼ ਜਾਂਚ […]