By G-Kamboj on
INDIAN NEWS

ਲੁਧਿਆਣਾ : ਜ਼ਮਾਨਤ ’ਤੇ ਰਿਹਾਅ ਹੋਣ ਮਗਰੋਂ ਗੁਰਦੀਪ ਸਿੰਘ ਗੋਸ਼ਾ ਤੇ ਮੀਤਪਾਲ ਦੁਗਰੀ ਨੇ ਆਪਣੇ ਸਮਰਥਕਾਂ ਨਾਲ ਰੋਡ ਸ਼ੋਅ ਵੀ ਕੀਤਾ। ਇਸ ਰੋਡ ਸ਼ੋਅ ਦੌਰਾਨ ਉਨ੍ਹਾਂ ਕਾਂਗਰਸ ਪਾਰਟੀ ਨੂੰ ਨਿਸ਼ਾਨੇ ਤੇ ਲੈਂਦਿਆਂ ਕਿਹਾ ਕਿ ਉਨ੍ਹਾਂ ਨੇ ਮਰਹੂਮ ਰਾਜੀਵ ਗਾਂਧੀ ਦੇ ਬੁੱਤ ਤੇ ਕਾਲਖ਼ ਮੱਲ੍ਹ ਕੇ ਕੰਮ ਹਾਲੇ ਛੋਟਾ ਕੀਤਾ ਹੈ। ਇਸ ਤਰ੍ਹਾਂ ਦੇ ਕੰਮ ਲਈ […]
By G-Kamboj on
COMMUNITY, INDIAN NEWS

ਅੰਮਿ੍ਤਸਰ : ਦੇਸ਼-ਵਿਦੇਸ਼ ਤੋਂ ਪੁੱਜੀ ਲੱਖਾਂ ਸੰਗਤ ਨੇ ਨਵੇਂ ਵਰ੍ਹੇ-2019 ਦੀ ਸ਼ੁਰੂਆਤ ਸ੍ਰੀ ਹਰਿਮੰਦਰ ਸਾਹਿਬ ਵਿਖੇ ਦਰਸ਼ਨ ਕਰਕੇ ਕੀਤੀ | ਨਵੇਂ ਵਰ੍ਹੇ ਦੀ ਪੂਰਵ ਸੰਧਿਆ ਮੌਕੇ ਹੀ ਲੱਖਾਂ ਸ਼ਰਧਾਲੂ ਪੁੱਜਣੇ ਸ਼ੁਰੂ ਹੋ ਗਏ ਸਨ | ਪੈ ਰਹੀ ਅੱਤ ਦੀ ਸਰਦੀ ਅਤੇ ਧੁੰਦ ‘ਤੇ ਸ਼ਰਧਾਲੂਆਂ ਦੀ ਸ਼ਰਧਾ ਭਾਰੂ ਪੈ ਗਈ | ਨਵਾਂ ਵਰ੍ਹਾ ਗੁਰੂ ਘਰ ਦੇ […]
By G-Kamboj on
FEATURED NEWS, INDIAN NEWS, News

ਬਠਿੰਡਾ : ਜਦੋਂ ਅਪਾਹਜ ਗੁਰਜੰਟ ਸਿੰਘ ਦੀ ਰਿਸ਼ਟ ਪੁਸ਼ਟ ਸੋਚ ਨੇ ਉਡਾਣ ਭਰੀ ਤਾਂ ਬੀਕਾਨੇਰ ਦੇ ਮੀਲ ਪੱਥਰ ਵੀ ਛੋਟੇ ਪੈ ਗਏ। ਗ਼ਰੀਬ ਘਰਾਂ ਦੇ ਮੁੰਡਿਆਂ ਦਾ ਉੱਦਮ ਦੇਖੋ ਜਿਨ੍ਹਾਂ ਅਪਾਹਜ ਗੁਰਜੰਟ ਸਿੰਘ ਦੇ ਬੋਲ ਪੁਗਾ ਦਿੱਤੇ। ਬੀਕਾਨੇਰ ਨੂੰ ਬਠਿੰਡੇ ਤੋਂ ਚੱਲਦੀ ਕੈਂਸਰ ਟਰੇਨ ਨੂੰ ਕੋਈ ਨਹੀਂ ਭੁੱਲਿਆ ਪਰ ਪਿੰਡ ਕੌਰੇਆਣਾ ਤੋਂ ਜਿਹੜੇ ਟਰੱਕ ਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਭਾਰਤੀ ਕਿਸਾਨ ਯੂਨੀਅਨ (ਏਕਤਾ ਉਗਰਾਹਾਂ) ਦੇ ਸੱਦੇ ’ਤੇ ਅੱਜ ਕਿਸਾਨਾਂ ਨੇ ਆਪਣੇ ਪਰਿਵਾਰਕ ਮੈਂਬਰਾਂ ਸਣੇ ਪੰਜਾਬ ’ਚ ਕਈ ਥਾਈਂ ਬੈਂਕਾਂ ਅੱਗੇ 5 ਰੋਜ਼ਾ ਦਿਨ-ਰਾਤ ਦੇ ਧਰਨੇ ਸ਼ੁਰੂ ਕਰ ਦਿੱਤੇ ਹਨ। ਜਥੇਬੰਦੀ ਦੇ ਜਨਰਲ ਸਕੱਤਰ ਸੁਖਦੇਵ ਸਿੰਘ ਕੋਕਰੀ ਕਲਾਂ ਨੇ ਦੱਸਿਆ ਕਿ ਸੰਗਰੂਰ, ਪਟਿਆਲਾ, ਬਰਨਾਲਾ ਅਤੇ ਮਾਛੀਵਾੜਾ (ਲੁਧਿਆਣਾ) ਵਿਚ ਸਟੇਟ ਬੈਂਕ ਆਫ਼ ਇੰਡੀਆ ਦੀਆਂ […]
By G-Kamboj on
INDIAN NEWS
ਚੰਡੀਗੜ੍ਹ : ਰਾਜ ਚੋਣ ਕਮਿਸ਼ਨ, ਪੰਜਾਬ ਨੇ ਪੰਚਾਇਤ ਚੋਣਾਂ ਵਿਚ ਉਮੀਦਵਾਰਾਂ ਜਾਂ ਹੋਰ ਕਿਸੇ ਵੀ ਵਿਅਕਤੀ ਨੂੰ ਅਪਣੇ ਖ਼ਰਚ ਉਤੇ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਦਾ ਪ੍ਰਬੰਧ ਕਰਨ ਦੀ ਇਜਾਜ਼ਤ ਦੇਣ ਦਾ ਆਦੇਸ਼ ਦਿਤਾ ਹੈ। ਕਮਿਸ਼ਨ ਦੇ ਅਧਿਕਾਰਕ ਬੁਲਾਰੇ ਨੇ ਸਪੱਸ਼ਟ ਕੀਤਾ ਕਿ ਜੇ ਉਮੀਦਵਾਰ ਜਾਂ ਕੋਈ ਹੋਰ ਵਿਅਕਤੀ ਚੋਣ ਬੂਥ ਦੇ ਬਾਹਰ ਵੀਡੀਓਗ੍ਰਾਫ਼ੀ ਕਰਨ […]