By G-Kamboj on
INDIAN NEWS

ਸੰਗਰੂਰ, 25 ਜਨਵਰੀ : ਮਾਲੇਰਕੋਟਲਾ ’ਚ 16 ਫਰਵਰੀ ਨੂੰ ਖੁੱਲ੍ਹ ਰਹੇ ਖੇਤਰੀ ਪਾਸਪੋਰਟ ਦਫ਼ਤਰ ਦੇ ਉਦਘਾਟਨ ਨੂੰ ਲੈ ਕੇ ਰਾਜਨੀਤੀ ਗਰਮਾ ਗਈ ਹੈ। ਪਾਸਪੋਰਟ ਦਫ਼ਤਰ ਖੋਲ੍ਹਣ ਦਾ ਸਿਹਰਾ ਆਪੋ-ਆਪਣੇ ਸਿਰ ਬੰਨ੍ਹਣ ਲਈ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਭਗਵੰਤ ਮਾਨ ਅਤੇ ਪੰਜਾਬ ਦੀ ਕੈਬਨਿਟ ਮੰਤਰੀ ਰਜ਼ੀਆ ਸੁਲਤਾਨਾ ਆਹਮੋ-ਸਾਹਮਣੇ ਆ ਗਏ ਹਨ। ਦੋਵਾਂ ਵੱਲੋਂ ਮਾਲੇਰਕੋਟਲਾ […]
By G-Kamboj on
FEATURED NEWS, INDIAN NEWS, News

ਪਟਿਆਲਾ, 23 ਜਨਵਰੀ (ਕੰਬੋਜ):- ਮੁੱਖ ਮੰਤਰੀ ਦੇ ਸ਼ਹਿਰ ਪਟਿਆਲਾ ਵਿਚ ਅੱਜ ਹੋਈ ”ਪਟਿਆਲਾ ਮੀਡੀਆ ਕਲੱਬ” ਦੀ ਚੋਣ ਪ੍ਰਕਿਰਿਆ ਮਗਰੋਂ ਰੋਜ਼ਾਨਾ ਅਜੀਤ ਦੇ ਨਿਰਧੜੱਕ ਤੇ ਨੌਜਵਾਨ ਪੱਤਰਕਾਰ ਗੁਰਪ੍ਰੀਤ ਸਿੰਘ ਚੱਠਾ ਨੂੰ ਪਟਿਆਲਾ ਮੀਡੀਆ ਕਲੱਬ ਦਾ ਪ੍ਰਧਾਨ ਚੁਣ ਲਿਆ ਗਿਆ।ਇਸੇ ਤਰ੍ਹਾਂ ਹੀ ਪਟਿਆਲਾ ਦੇ ਪੱਤਰਕਾਰ ਭਾਈਚਾਰੇ ਵਲੋਂ ਨਵਾਂ ਇਤਿਹਾਸ ਸਿਰਜਦਿਆਂ ‘ਪਟਿਆਲਾ ਮੀਡੀਆ ਕਲੱਬ’ ਦੇ ਬਾਕੀ ਅਹੁਦੇਦਾਰਾਂ ਦੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਅਕਾਲੀ ਦਲ ਦੀ 2017 ‘ਚ ਬਣੀ ਸਰਕਾਰ ਵੇਲੇ ਬਣਾਏ ਗਏ ‘ਚੋਰ ਮੋਰੀਆਂ ਵਾਲੇ ਪੁਲਿਸ ਐਕਟ’ ਕਾਰਨ ਹੀ ਅੱਜ ਅਕਾਲੀ ਅਪਣੇ ਬੀਜੇ ਕੰਡੇ ਖ਼ੁਦ ਚੁਗ ਰਹੇ ਹਨ। ਅਪਣੇ ਵਿਰੋਧੀਆਂ ਵਿਰੁਧ ਪੁਲਿਸ ਦਾ ਗ਼ਲਤ ਇਸਤੇਮਾਲ ਕਰਨ ਲਈ ਅਕਾਲੀ ਦਲ ਦੀ ਸਰਕਾਰ ਨੇ ਕਮੇਟੀ ਦੀਆਂ ਸਿਫ਼ਾਰਸ਼ਾਂ ਦੇ ਉਲਟ, ਇਸ ਐਕਟ ‘ਚ ਚੋਰ ਮੋਰੀਆਂ ਰਖੀਆਂ ਸਨ। ਸੁਪਰੀਮ […]
By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਸਰਕਾਰ ਵਲੋਂ ਸੂਬੇ ਭਰ ਵਿਚ 4 ਤੋਂ 10 ਫਰਵਰੀ ਤੱਕ 30ਵਾਂ ਕੌਮੀ ਸੜਕ ਸੁਰੱਖਿਆ ਸਪਤਾਹ ਮਨਾਇਆ ਜਾਵੇਗਾ ਜਿਸ ਦੌਰਾਨ ਸੂਬਾ ਵਾਸੀਆਂ ਨੂੰ ਸੜਕੀ ਸੁਰੱਖਿਆ ਨਿਯਮਾਂ ਬਾਰੇ ਜਾਗਰੂਕ ਕੀਤਾ ਜਾਵੇਗਾ। ਇਸ ਸਪਤਾਹ ਨੂੰ ਪ੍ਰਭਾਵਸ਼ਾਲੀ ਤਰੀਕੇ ਨਾਲ ਮਨਾਉਣ ਲਈ ਪ੍ਰਮੁੱਖ ਸਕੱਤਰ, ਟਰਾਂਸਪੋਰਟ ਸ਼੍ਰੀ ਕੇ ਸਿਵਾ ਪ੍ਰਸਾਦ ਵਲੋਂ ਅੱਜ ਇਥੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨਾਲ […]
By G-Kamboj on
INDIAN NEWS

ਚੰਡੀਗੜ੍ਹ : ਆਉਂਦੀਆਂ ਲੋਕ ਸਭਾ ਚੋਣਾਂ ਵਿਚ ਪੰਜਾਬ ਦੀਆਂ ਸਾਰੀਆਂ 13 ਸੀਟਾਂ ‘ਤੇ ਜਿੱਤ ਪ੍ਰਾਪਤ ਕਰਨ ਦੇ ਮਨਸ਼ੇ ਨਾਲ ਸੱਤਾਧਾਰੀ ਕਾਂਗਰਸ ਸਰਕਾਰ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਦੇਸ਼ ਕਮੇਟੀ ਪ੍ਰਧਾਨ ਸੁਨੀਲ ਜਾਖੜ ਨੇ ਪਾਰਟੀ ਦੇ ਸਾਰੇ 78 ਵਿਧਾਇਕਾਂ ਨਾਲ ਪਿੰਡਾਂ ਦੇ ਲਈ ਵਿਕਾਸ ਗ੍ਰਾਂਟਾਂ ਵੰਡਣ ਬਾਰੇ ਵਿਚਾਰ ਚਰਚਾ ਅੱਜ ਪੂਰੀ ਕਰ ਲਈ। ਪਿਛਲੇ […]