By G-Kamboj on
FEATURED NEWS, INDIAN NEWS, News

ਬਰਨਾਲਾ : ਪੰਜਾਬ ‘ਚ ਨਸ਼ਿਆਂ ਦੇ ਮਸਲੇ ‘ਤੇ ਸਿਆਸਤ ਕਰਨ ਵਾਲੀ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਮਾਲਵੇ ਦੀ ਧਰਤੀ ਬਰਨਾਲਾ ਤੋਂ ਲੋਕਾਂ ਨੂੰ ਸੰਬੋਧਨ ਕਰਦਿਆਂ ਰੈਲੀ ਦੌਰਾਨ ਨਸ਼ਿਆਂ ਅਤੇ ਸਾਬਕਾ ਕੈਬਨਿਟ ਮੰਤਰੀ ਬਿਕਰਮਜੀਤ ਸਿੰਘ ਮਜੀਠੀਆ ਵਿਰੁਧ ਚੁੱਪੀ ਧਾਰੀ ਰੱਖੀ । ਉਥੇ ਹੀ, ਉਨ੍ਹਾਂ ਮੁੱਖ ਮੰਤਰੀ […]
By G-Kamboj on
FEATURED NEWS, INDIAN NEWS, News

ਨਿਮਰਤ ਕੌਰ : ਪਿਛਲੇ ਦੋ ਸਾਲਾਂ ਵਿਚ ਅਕਾਲੀ ਦਲ ਦੇ ਵਰਕਰਾਂ ਨੂੰ ਹਰ ਮੈਦਾਨ ਵਿਚ ਕਾਂਗਰਸੀ ਵਰਕਰਾਂ ਹੱਥੋਂ ਹਾਰ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਹੁਣ ਜਦੋਂ ਵੀ ਉਹ ਅਪਣੇ ਨਾਲ ਹੋਈ ਕਿਸੇ ਵੀ ਧੱਕੇਸ਼ਾਹੀ ਵਿਰੁਧ ਆਵਾਜ਼ ਚੁਕਦੇ ਹਨ ਤਾਂ ਉਨ੍ਹਾਂ ਦੀ ਆਵਾਜ਼ ਅਣਸੁਣੀ ਕਰ ਦਿਤੀ ਜਾਂਦੀ ਹੈ। ਵਜ਼ੀਰ ਸੁਖਜਿੰਦਰ ਸਿੰਘ ਰੰਧਾਵਾ ਤੇ ਸੁਖਬੀਰ ਸਿੰਘ […]
By G-Kamboj on
INDIAN NEWS

ਫ਼ਿਰੋਜਪੁਰ – ਦਲ ਖ਼ਾਲਸਾ ਅਤੇ ਹੋਰ ਸਿੱਖ ਜਥੇਬੰਦੀਆਂ ਵਲੋਂ ਅੱਜ ਗਣਤੰਤਰ ਦੇ ਬਾਈਕਾਟ ਦਾ ਐਲਾਨ ਕੀਤਾ ਗਿਆ ਹੈ। ਦਲ ਖ਼ਾਲਸਾ ਅਤੇ ਸਿੱਖ ਜਥੇਬੰਦੀਆਂ ਦੇ ਆਗੂਆਂ ਦਾ ਕਹਿਣਾ ਹੈ ਕਿ 26 ਜਨਵਰੀ ਨੂੰ ਉਨ੍ਹਾਂ ਵਲੋਂ ਹੁਸ਼ਿਆਰਪੁਰ, ਲੁਧਿਆਣਾ ਅਤੇ ਜ਼ੀਰਾ ‘ਚ ਮਾਰਚ ਕੱਢੇ ਜਾਣ ਦਾ ਪ੍ਰੋਗਰਾਮ ਉਲੀਕਿਆ ਗਿਆ ਹੈ।
By G-Kamboj on
INDIAN NEWS

ਪਟਿਆਲਾ, 18 ਜਨਵਰੀ- ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ (ਰਜਿ.) ਪਟਿਆਲਾ ਵਲੋਂ ਪ੍ਰਧਾਨ ਗੁਰਪ੍ਰੀਤ ਸਿੰਘ ਦੀ ਅਗਵਾਈ ਹੇਠ ਅੱਜ ਸਰਕਾਰੀ ਡੈਂਟਲ ਕਾਲਜ ਪਟਿਆਲਾ ਦੇ ਨਵ-ਨਿਯੁਕਤ ਕੀਤੇ ਗਏ ਪ੍ਰਿੰਸੀਪਲ ਸ੍ਰੀਮਤੀ ਡਾ. ਰੇਣੂ ਬਾਲਾ ਦਾ ਸਨਮਾਨ ਕੀਤਾ ਗਿਆ। ਐਸੋਸੀਏਸ਼ਨ ਵਲੋਂ ਪ੍ਰਿੰਸੀਪਲ ਨੂੰ ਫੁੱਲਾਂ ਦਾ ਗੁਲਸਦਤਾ ਦੇ ਕੇ ਸਵਾਗਤ ਕਰਦਿਆਂ ਪ੍ਰਧਾਨ ਗੁਰਪ੍ਰੀਤ ਸਿੰਘ ਨੇ ਕਿਹਾ ਕਿ ਸਮੂਹ ਕਲੈਰੀਕਲ ਸਟਾਫ ਅਤੇ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 17 ਜਨਵਰੀ – ਪੰਚਕੂਲਾ ਦੀ ਸੀਬੀਆਈ ਅਦਾਲਤ ਵੱਲੋਂ ਅੱਜ ਜੱਜ ਜਗਦੀਪ ਸਿੰਘ ਨੇ ਫਿਰ ਤੋਂ ਇੱਕ ਵੱਡਾ ਝਟਕਾ ਦਿੱਤਾ।ਡੇਰਾ ਮੁਖੀ ਰਾਮ ਰਹੀਮ ਨੂੰ ਸੀ.ਬੀ.ਆਈ ਦੀ ਵਿਸ਼ੇਸ਼ ਅਦਾਲਤ ਨੇ ਪੱਤਰਕਾਰ ਛਤਰਪਤੀ ਕਤਲ ਮਾਮਲੇ ‘ਚ ਉਮਰਕੈਦ ਦੀ ਸਜ਼ਾ ਦੇ ਨਾਲ-ਨਾਲ ਪੰਜਾਹ ਹਜ਼ਾਰ ਦਾ ਜ਼ੁਰਮਾਨਾ ਵੀ ਠੋਕਿਆ ਹੈ। ਜਦਕਿ ਰਾਮ ਰਹੀਮ ਦੇ ਨਾਲ ਤਿੰਨ ਹੋਰਨਾਂ ਕੁਲਦੀਪ ਸਿੰਘ, ਨਿਰਮਲ […]