By G-Kamboj on
FEATURED NEWS, INDIAN NEWS, News
ਚੰਡੀਗੜ੍ਹ- ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਵਿਭਾਗ ਵਲੋਂ ਖਾਕਾ ਤਿਆਰ ਕਰ ਲਿਆ ਗਿਆ ਹੈ ਜਿਸ ਬਾਰੇ ਅੰਤਿਮ ਫ਼ੈਸਲਾ ਸਰਵੇਖਣ ਕਰਵਾਉਣ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਨੇ […]
By G-Kamboj on
INDIAN NEWS
ਲੁਧਿਆਣਾ : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਦੁੱਗਰੀ ਦੀ ਸੀਆਰਪੀ ਕਲੋਨੀ ਵਿਚ ਰਹਿੰਦੇ ਕਤਲੇਆਮ ਪੀੜਤਾਂ ਨੇ ਜਿੱਥੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ, ਉਥੇ ਤਸੱਲੀ ਵੀ ਪ੍ਰਗਟਾਈ। ਪੀੜਤ ਪਰਿਵਾਰਾਂ ਦਾ ਇਹ ਵੀ ਕਹਿਣਾ ਸੀ ਕਿ ਸੱਜਣ ਕੁਮਾਰ ਨੂੰ ਫਾਂਸੀ ਹੋਣੀ ਚਾਹੀਦੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਵੀ ਚੋਣ ਗੱਠਜੋੜ ਨਾ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪਾਰਟੀ ਆਗੂਆਂ ਸੁਖਵਿੰਦਰਪਾਲ ਸੁੱਖੀ, ਜਸਤੇਜ ਸਿੰਘ ਅਤੇ ਗੋਵਿੰਦਰ ਮਿੱਤਲ ਦੀ ਹਾਜ਼ਰੀ […]
By G-Kamboj on
COMMUNITY, INDIAN NEWS
ਆਨੰਦਪੁਰ ਸਾਹਿਬ : ਪਿਛਲੇ ਸੱਤ ਸਾਲਾਂ ਦੌਰਾਨ 95.75 ਲੱਖ ਵਿਦੇਸ਼ੀ ਤੇ ਸਥਾਨਕ ਸੈਲਾਨੀ ਆਨੰਦਪੁਰ ਸਾਹਿਬ ਵਿਖੇ ਵਿਰਾਸਤ-ਏ ਖਾਲਸਾ ਮਿਊਜ਼ੀਅਮ ਦੇਖਣ ਗਏ ਹਨ। ਇਹ ਅਜਾਇਬ ਘਰ ਪੰਜਾਬ ਦੇ ਪਿਛਲੇ 500 ਸਾਲਾਂ ਦੇ ਇਤਿਹਾਸ ਦੀ ਝਲਕ 27 ਗੈਲਰੀਆਂ ਰਾਹੀਂ ਦਿਖਾਉਂਦਾ ਹੈ, 25 ਨਵੰਬਰ, 2011 ਨੂੰ ਇਸ ਨੂੰ ਖੋਲ੍ਹਿਆ ਗਿਆ ਸੀ। ਪ੍ਰਿੰਸ ਚਾਰਲਸ ਤੇ ਕੈਨੇਡੀਅਨ ਪ੍ਰਧਾਨ ਮੰਤਰੀ ਸਟੀਫਨ […]
By G-Kamboj on
INDIAN NEWS
ਬਠਿੰਡਾ : ਮਨਪ੍ਰੀਤ ਬਾਦਲ ਦੇ ਸਾਲੇ ਜੋਜੋ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਦੇ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੈਜੀਤ ਸਿੰਘ ਜੋਹਲ ਨੇ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਪੰਜਾਬ ਮੰਤਰੀ ਬਿਕਰਮ ਸਿੰਘ ਮਜੀਠੀਆ, […]