By G-Kamboj on
INDIAN NEWS

ਡੇਹਲੋਂ : ਕਿਲਾ ਰਾਏਪੁਰ ਦੀਆਂ ਖੇਡਾਂ ਵਿਚ ਬੈਲ ਗੱਡੀਆਂ ਦੀਆਂ ਦੌੜਾਂ ਸ਼ੁਰੂ ਕਰਵਾਏ ਜਾਣ ਦੀ ਮੰਗ ਸਬੰਧੀ ਮੰਗ ਨੂੰ ਵਿਧਾਨ ਸਭਾ ਦੇ ਅਗਲੇ ਸ਼ੈਸ਼ਨ ਵਿਚ ਰੱਖਿਆ ਜਾਵੇਗਾ ਜਦਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਨ੍ਹਾਂ ਖੇਡਾਂ ਵਿਚ ਸ਼ਮੂਲੀਅਤ ਕਰਨ ਦੀ ਅਪੀਲ ਵੀ ਕੀਤੀ ਜਾਵੇਗੀ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਚਾਇਤ ਮੰਤਰੀ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਨੇ […]
By G-Kamboj on
FEATURED NEWS, INDIAN NEWS, News

ਬਠਿੰਡਾ : ਆਮ ਆਦਮੀ ਪਾਰਟੀ ਤੋਂ ਵੱਖ ਹੋ ਕੇ ਪੰਜਾਬੀ ਏਕਤਾ ਪਾਰਟੀ ਬਣਾਉਣ ਵਾਲੇ ਸੁਖਪਾਲ ਸਿੰਘ ਖ਼ਹਿਰਾ ਨੇ ਆਗਾਮੀ ਲੋਕ ਸਭਾ ਚੋਣਾਂ ‘ਚ ਬਠਿੰਡਾ ਤੋਂ ਚੋਣ ਲੜਣ ਦਾ ਸਪੱਸ਼ਟ ਇਸ਼ਾਰਾ ਕੀਤਾ ਹੈ। ਅੱਜ ਬਠਿੰਡਾ ‘ਚ ਅਪਣੀ ਨਵੀਂ ਪਾਰਟੀ ਦੇ ਦਫ਼ਤਰ ਦਾ ਉਦਘਾਟਨ ਕਰਨ ਪੁੱਜੇ ਸ਼੍ਰੀ ਖ਼ਹਿਰਾ ਨੇ ਦਾਅਵਾ ਕੀਤਾ ਕਿ ”ਬਠਿੰਡਾ ਦੇ ਵਰਕਰ ਤੇ ਵੋਟਰਾਂ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਪੰਜਾਬ ਪ੍ਰਦੇਸ਼ ਕਾਂਗਰਸ ਵੱਲੋਂ ਪਾਰਟੀ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਨੂੰ ਜਾਰੀ ‘ਕਾਰਨ ਦੱਸੋ ਨੋਟਿਸ’ ਦਾ ਜਵਾਬ ਦੇਣ ਵਿੱਚ ਮਹਿਜ਼ ਇਕ ਦਿਨ ਬਚਿਆ ਹੈ ਜਦੋਂਕਿ ਦੂਜੇ ਪਾਸੇ ਪੰਜਾਬ ਪੁਲੀਸ ਨੇ ਇਸੇ ਵਿਧਾਇਕ ਅਤੇ ਹਮਾਇਤੀਆਂ ਦੀਆਂ ਸ਼ਿਕਾਇਤਾਂ ਦੇ ਨਿਪਟਾਰੇ ਲਈ ਜਾਂਚ ਐਸਟੀਐਫ ਮੁਖੀ ਮੁਹੰਮਦ ਮੁਸਤਫਾ ਅਤੇ ਅਮਨ ਕਾਨੂੰਨ ਦੇ ਏਡੀਜੀਪੀ ਈਸ਼ਵਰ ਚੰਦਰ ਨੂੰ ਸੌਂਪ ਦਿੱਤੀ […]
By G-Kamboj on
FEATURED NEWS, INDIAN NEWS, News

ਪੰਚਕੂਲਾ : ਹਰਿਆਣਾ ਦੇ ਪੱਤਰਕਾਰ ਰਾਮਚੰਦਰ ਛੱਤਰਪਤੀ ਕਤਲ ਮਾਮਲੇ ਵਿਚ ਡੇਰਾ ਸੱਚਾ ਸੌਦਾ ਪ੍ਰਮੁੱਖ ਗੁਰਮੀਤ ਰਾਮ ਰਹੀਮ ਨੂੰ ਅਦਾਲਤ ਨੇ ਦੋਸ਼ੀ ਕਰਾਰ ਦਿਤਾ ਹੈ। ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਕੋਰਟ ਦੇ ਜੱਜ ਜਗਦੀਪ ਸਿੰਘ ਨੇ 16 ਸਾਲ ਪੁਰਾਣੇ ਇਸ ਕਤਲ ਕੇਸ ਵਿਚ ਰਾਮ ਰਹੀਮ ਸਮੇਤ ਚਾਰ ਦੋਸ਼ੀਆਂ ਨੂੰ ਸ਼ੁੱਕਰਵਾਰ ਨੂੰ ਦੋਸ਼ੀ ਠਹਰਾਇਆ। ਅਦਾਲਤ ਵਲੋਂ ਦੋਸ਼ੀ ਕਰਾਰ […]
By G-Kamboj on
INDIAN NEWS

ਚੰਡੀਗੜ੍ਹ : ਸੂਬਾ ਸਰਕਾਰ ਅਪਣੇ 3.50 ਲੱਖ ਮੁਲਾਜ਼ਮਾਂ ਅਤੇ 2.50 ਲੱਖ ਪੈਨਸ਼ਨ ਧਾਰਕਾਂ ਨੂੰ ਮਾਰਚ ਤੱਕ ਛੇਵੇਂ ਪੇਅ-ਕਮਿਸ਼ਨ ਦਾ ਤੋਹਫ਼ਾ ਦੇ ਸਕਦੀ ਹੈ। ਅਜੇ ਸੂਬੇ ਵਿਚ 5ਵਾਂ ਪੇਅ ਕਮਿਸ਼ਨ ਹੀ ਲਾਗੂ ਹੈ ਜਦੋਂ ਕਿ ਗੁਆਂਢੀ ਰਾਜਾਂ ਵਿਚ 7ਵਾਂ ਪੇਅ ਕਮਿਸ਼ਨ ਲਾਗੂ ਹੋ ਚੁੱਕਿਆ ਹੈ। ਪੰਜਾਬ ਸਰਕਾਰ ਹਰ ਵਾਰ ਆਰਥਿਕ ਹਾਲਤ ਦਾ ਰੋਣਾ ਰੋਂਦੀ ਹੈ ਪਰ […]