ਮਨਪ੍ਰੀਤ ਦੇ ਸਾਲੇ ਜੋਜੋ ਨੇ ਬਾਦਲ ਜੋੜੀ ‘ਤੇ ਕੀਤਾ ਮਾਣਹਾਨੀ ਦਾ ਮੁਕੱਦਮਾ

ਬਠਿੰਡਾ : ਮਨਪ੍ਰੀਤ ਬਾਦਲ ਦੇ ਸਾਲੇ ਜੋਜੋ ਨੇ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸੁਖਬੀਰ ਬਾਦਲ ਤੇ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਬਾਦਲ ਦੇ ਖਿਲਾਫ ਮਾਣਹਾਨੀ ਦੀ ਸ਼ਿਕਾਇਤ ਦਰਜ ਕਰਵਾਈ ਹੈ।ਪੰਜਾਬ ਦੇ ਵਿੱਤ ਮੰਤਰੀ ਮਨਪ੍ਰੀਤ ਸਿੰਘ ਬਾਦਲ ਦੇ ਸਾਲੇ ਜੈਜੀਤ ਸਿੰਘ ਜੋਹਲ ਨੇ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਸਾਬਕਾ ਪੰਜਾਬ ਮੰਤਰੀ ਬਿਕਰਮ ਸਿੰਘ ਮਜੀਠੀਆ, […]

ਅੰਮ੍ਰਿਤਸਰ ਰੇਲ ਹਾਦਸੇ ‘ਤੇ ਕੈਪਟਨ ਸਖਤ, ਮਿੱਠੂ ਮਦਾਨ ਹੋ ਸਕਦਾ ਹੈ ਗ੍ਰਿਫ਼ਤਾਰ

ਅੰਮ੍ਰਿਤਸਰ : 19 ਅਕਤੂਬਰ ਦੁਸਿ਼ਹਰੇ ਵਾਲੇ ਦਿਨ ਅੰਮ੍ਰਿਤਸਰ `ਚ ਵਾਪਰੇ ਰੇਲਵੇ ਹਾਦਸੇ ਸਬੰਧੀ ਮੈਜਿਸਟ੍ਰੇਟੀ ਜਾਂਚ `ਚ ਦੋਸ਼ੀ ਪਾਏ ਗਏ ਵਿਅਕਤੀਆਂ ਦੇ ਖਿਲਾਫ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਖ਼ਤ ਕਾਰਵਾਈ ਕਰਨ ਆਦੇਸ਼ ਦਿੱਤੇ ਹਨ। ਜ਼ਿਕਰਯੋਗ ਹੈ ਕਿ ਇਸ ਹਾਦਸੇ `ਚ 61 ਲੋਕਾਂ ਦੀ ਮੌਤ ਹੋ ਗਈ ਸੀ। ਮੁੱਖ ਦਫ਼ਤਰ ਦੇ ਇਕ ਸੀਨੀਅਰ ਅਧਿਕਾਰੀ […]

30 ਦਸੰਬਰ ਨੂੰ ਪੈਣਗੀਆਂ ਸਰਪੰਚੀ ਦੀਆਂ ਵੋਟਾਂ

ਪੰਜਾਬ ਵਿੱਚ ਪੰਚਾਇਤੀ ਚੋਣਾਂ ਦਾ ਇੰਤਜ਼ਾਰ ਹੁਣ ਖ਼ਤਮ ਹੋ ਗਿਆ ਹੈ। ਕਾਫ਼ੀ ਸਮੇਂ ਤੋਂ ਚੋਣਾਂ ਬਾਰੇ ਸਸਪੈਂਸ ਬਣਿਆ ਹੋਇਆ ਸੀ। ਅੱਜ ਹੋਈ ਕੈਬਨਿਟ ਦੀ ਮੀਟਿੰਗ ਵਿੱਚ ਤਾਰੀਖ਼ਾਂ ਉੱਤੇ ਮੋਹਰ ਲੱਗ ਗਈ ਹੈ। ਪੰਜਾਬ ਦੇ ਰਾਜ ਚੋਣ ਕਮਿਸ਼ਨਰ ਜਗਪਾਲ ਸਿੰਘ ਸੰਧੂ ਨੇ ਅੱਜ ਰਾਜ ਦੀਆਂ 13276 ਪੰਚਾਇਤਾਂ ਦੀਆਂ ਚੋਣਾਂ ਲਈ ਦਿਨਾਂ ਦਾ ਐਲਾਨ ਕੀਤਾ। ਐਲਾਨ ਦੇ […]

ਸਿੱਧੂ ਵਿਵਾਦ: ਲੁਧਿਆਣਾ ’ਚ ਲੱਗੇ ‘ਪੰਜਾਬ ਦਾ ਕੈਪਟਨ ਸਾਡਾ ਕੈਪਟਨ’ ਦੇ ਪੋਸਟਰ

ਚੰਡੀਗੜ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਇੱਕ ਪ੍ਰੈਸ ਕਾਨਫਰੰਸ ਦੌਰਾਨ ਟਿੱਪਣੀ ਕਰਨ ਮਗਰੋਂ ਵਿਵਾਦਾਂ ਚ ਆਏ ਪੰਜਾਬ ਸਰਕਾਰ ਦੇ ਹੀ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀਆਂ ਮੁਸ਼ਕਲਾਂ ਵੱਧਦੀਆਂ ਹੀ ਜਾ ਰਹੀਆਂ ਹਨ। ਮੁੱਖ ਮੰਤਰੀ ਤੇ ਟਿੱਪਣ ਕਰਨ ਮਗਰੋਂ ਨਵਜੋਤ ਸਿੰਘ ਸਿੱਧੂ ਆਪਣੇ ਹੀ ਮੰਤਰੀਆਂ ਦੇ ਨਿਸ਼ਾਨੇ ਤੇ ਆ ਗਏ ਹਨ।ਲੰਘੇ ਦਿਨੀਂ […]

ਮੈਂ ਕੈਪਟਨ ਅਮਰਿੰਦਰ ਸਿੰਘ ਨੂੰ ਪਿਆਰ ਕਰਦਾ ਹਾਂ, ਸਤਿਕਾਰ ਕਰਦਾ ਹਾਂ- ਨਵਜੋਤ ਸਿੱਧੂ

ਚੰਡੀਗੜ : ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਸੋਮਵਾਰ ਨੂੰ ਆਪਣੀ ‘ਕੈਪਟਨ’ ਵਾਲੀ ਟਿੱਪਣੀ ਦੇ ਵਿਵਾਦ ਨੂੰ ਸ਼ਾਂਤ ਕਰਨ ਦੀ ਕੋਸ਼ਿਸ਼ ਕੀਤੀ। ਸਿੱਧੂ ਨੇ ਕਿਹਾ ਕਿ ਉਹ ਮੁੱਖ ਮੰਤਰੀ ਅਮਰਿੰਦਰ ਸਿੰਘ ਨੂੰ ਪਿਆਰ ਕਰਦੇ ਹਨ ਤੇ ਉਹ ਦੋਵੇਂ ਇੱਕ-ਦੂਜੇ ਨੂੰ ਮਿਲ ਕੇ ਪੂਰਾ ਮੁੱਦਾ ਸੁਲਝਾ ਲੈਣਗੇ। ਰਾਜਸਥਾਨ ਦੇ ਝਾਲਾਵਾੜ, ਜਿਥੇ ਉਹ ਕਾਂਗਰਸ ਲਈ ਚੋਣ ਪ੍ਰਚਾਰ […]