By G-Kamboj on
INDIAN NEWS

ਚੰਡੀਗੜ੍ਹ : ਪੰਜਾਬ ਦੇ ਕੈਬਨਿਟ ਮੰਤਰੀ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਨੇ ਆਮ ਆਦਮੀ ਪਾਰਟੀ ਅਤੇ ਵਿਧਾਇਕ ਅਹੁਦੇ ਤੋਂ ਅਸਤੀਫ਼ਾ ਦੇ ਚੁੱਕੇ ਐਚ.ਐਸ. ਫੂਲਕਾ ਵਲੋਂ ਨਵਾਂ ਸੰਗਠਨ ਬਣਾ ਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਦੇ ‘ਤੇ ਮੁਹਿੰਮ ਸ਼ੁਰੂ ਕਰਨ ਦੀ ਤਾਰੀਫ਼ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਫੂਲਕਾ ਦਾ ਮਿਸ਼ਨ ਬਹੁਤ ਵਧੀਆ ਹੈ। ਫੂਲਕਾ ਨੂੰ ਚੰਗਾ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 8 ਜਨਵਰੀ- ਆਮ ਆਦਮੀ ਪਾਰਟੀ ਤੋਂ ਅਸਤੀਫ਼ਾ ਦੇਣ ਵਾਲੇ ਸੁਖਪਾਲ ਖਹਿਰਾ ਨੇ ਨਵੀਂ ਪਾਰਟੀ ਦਾ ਐਲਾਨ ਕਰ ਦਿੱਤਾ ਹੈ। ਖਹਿਰਾ ਨੇ ਇਸ ਪਾਰਟੀ ਦਾ ਨਾਂ ‘ਪੰਜਾਬੀ ਏਕਤਾ ਪਾਰਟੀ’ ਰੱਖਿਆ ਹੈ। ਇਸ ਸੰਬੰਧੀ ਖਹਿਰਾ ਨੇ ਐਲਾਨ ਅੱਜ ਚੰਡੀਗੜ੍ਹ ਵਿਖੇ ਪੱਤਰਕਾਰਾਂ ਨਾਲ ਗੱਲਬਾਤ ਦੌਰਾਨ ਕੀਤਾ। ਇਸ ਮੌਕੇ ਬੋਲਦਿਆਂ ਖਹਿਰਾ ਨੇ ਕਿਹਾ ਕਿ ਜਿਸ ਤਰ੍ਹਾਂ ਦੇ ਹਾਲਾਤ […]
By G-Kamboj on
COMMUNITY, INDIAN NEWS

ਸ੍ਰੀ ਅਨੰਦਪੁਰ ਸਾਹਿਬ : ਜੂਨ ਤੇ ਨਵੰਬਰ 1984 ਵਿਚ ‘ਸਿੱਖ ਨਸਲਕੁਸ਼ੀ ਹਮਲੇ’ ਤੋਂ ਬਾਅਦ ਦੇਸ਼ ਦੇ ਆਗੂਆਂ ਨੇ ਸਿੱਖਾਂ ਨੂੰ ਇਸ ਸਾਕੇ ਨੂੰ ‘ਭੁੱਲ ਜਾਉ’ ਦਾ ਮੰਤਰ ਦ੍ਰਿੜ੍ਹ ਕਰਵਾਉਣਾ ਸ਼ੁਰੂ ਕਰ ਦਿਤਾ ਸੀ। ਪਰ ਅਣੱਖ, ਇੱਜ਼ਤ, ਅਜ਼ਾਦੀ ਤੇ ਗ਼ੈਰਤ ਨੂੰ ਪਿਆਰ ਕਰਨ ਵਾਲਾ ਜਿਹੜਾ ‘ਖ਼ਾਲਸਾ ਪੰਥ’ ਹੁਣ ਤਕ ਸਾਕਾ ਸਰਹੰਦ, ਸਾਕਾ ਚਮਕੌਰ, ਛੋਟੇ ਅਤੇ ਵੱਡੇ […]
By G-Kamboj on
INDIAN NEWS

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਕਿਹਾ ਹੈ ਕਿ ਜਿਸ ਤਰ੍ਹਾਂ ਕਿ ਪਹਿਲਾਂ ਤੋਂ ਹੀ ਉਮੀਦ ਸੀ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ 3 ਜਨਵਰੀ ਨੂੰ ਗੁਰਦਾਸਪੁਰ ਵਿਖੇ ਹੋਈ ਰੈਲੀ ਮਹਿਜ਼ ਇਕ ਸਿਆਸੀ ਡਰਾਮਾ ਹੀ ਬਣ ਕੇ ਰਹਿ ਗਈ ਅਤੇ ਇਸ ਨਾਲ ਪੰਜਾਬ ਦੇ ਲੋਕਾਂ ਨੂੰ ਕੋਈ ਫ਼ਾਇਦਾ […]
By G-Kamboj on
FEATURED NEWS, INDIAN NEWS, News

ਮੋਰਿੰਡਾ : ਮੋਰਿੰਡਾ ਨੇੜੇ ਪਿੰਡ ਰਾਮਗੜ੍ਹ ਵਿਖੇ ਪਿੰਡ ਦੇ ਹੀ ਇੱਕ ਨੌਜਵਾਨ ਨੇ ਗੁਰਦੁਆਰਾ ਸਾਹਿਬ ਦਾ ਦਰਵਾਜ਼ਾ ਤੋੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਕੀਤੀ ਬੇਅਦਬੀ ਅਤੇ ਪਾਲਕੀ ਸਾਹਿਬ ਨੂੰ ਤੋੜਿਆ। ਜਾਣਕਾਰੀ ਅਨੁਸਾਰ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸ੍ਰਪਰਸਤ ਭਰਭੂਰ ਸਿੰਘ ਪੁੱਤਰ ਟਹਿਲ ਸਿੰਘ ਨੇ ਦਸਿਆ ਕਿ ਮੋਰਿੰਡਾ ਚਮਕੌਰ ਸਾਹਿਬ ਰੋਡ ਤੇ ਸਥਿਤ ਪਿੰਡ ਰਾਮਗੜ੍ਹ ਵਿਖੇ […]