ਕਰਤਾਰਪੁਰ ਗਲਿਆਰਾ ਦੇ ਨੀਂਹ ਪੱਥਰ ‘ਤੇ ਕਾਂਗਰਸੀ ਤੇ ਅਕਾਲੀ ਮਿਹਣੋ-ਮਿਹਣੀ

ਗੁਰਦਾਸਪੁਰ: ਸਿਆਸੀ ਰੌਲੇ-ਰੱਪੇ ਦਰਮਿਆਨ ਭਾਰਤ ਨੇ ਕਰਤਾਰਪੁਰ ਸਾਹਿਬ ਲਾਂਘੇ ਦਾ ਨੀਂਹ ਪੱਥਰ ਰੱਖ ਦਿੱਤਾ ਹੈ। ਇਸ ਇਤਿਹਾਸਕ ਮੌਕੇ ਸਿਆਸਤਦਾਨਾਂ ਨੇ ਆਪਣੀ ਫਿਤਰਤ ਮੁਤਾਬਕ ਇੱਕ-ਦੂਜੇ ‘ਤੇ ਖ਼ੂਬ ਚਿੱਕੜ ਉਛਾਲਿਆ। ਕੇਂਦਰ ਸਰਕਾਰ ਦੀ ਮੰਤਰੀ ਹਰਸਿਮਰਤ ਬਾਦਲ ਤੇ ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ-ਦੂਜੇ ਦੀਆਂ ਪਾਰਟੀਆਂ ਨੂੰ ਅਣਗੌਲਿਆ ਕਰ ਆਪਣੀਆਂ ਨੂੰ ਉਭਾਰਨ ਦੀ ਪੂਰੀ ਕੋਸ਼ਿਸ਼ […]

ਗੁਰੂ ਨਾਨਕ ਦੇਵ ਥਰਮਲ ਪਲਾਂਟ ਦੀਆਂ ਚਿਮਨੀਆਂ ‘ਚੋਂ ਮੁੜ ਨਿਕਲੇਗਾ ਧੂੰਆਂ!

ਬਠਿੰਡਾ : ਬਾਬਾ ਨਾਨਕ ਦੇ 550 ਸਾਲਾ ਪ੍ਰਕਾਸ਼ ਪੁਰਬ ਮੌਕੇ ਬਠਿੰਡਾ ਦੇ ਟਿੱਬਿਆਂ ਨੂੰ ਭਾਗ ਲਾਉਣ ਵਾਲੇ ਥਰਮਲ ਪਲਾਂਟ ਦੀਆਂ ਬੰਦ ਪਈਆਂ ਚਿਮਨੀਆਂ ਵਿਚੋਂ ਮੁੜ ਧੂੰਆਂ ਨਿਕਲਣ ਦੀ ਆਸ ਪੈਦਾ ਹੋ ਗਈ ਹੈ। ਕਰੀਬ ਇਕ ਸਾਲ ਪਹਿਲਾਂ ਪੱਕੇ ਤੌਰ ‘ਤੇ ਬੰਦ ਕੀਤੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਦੇ ਇਕ ਯੂਨਿਟ ਨੂੰ ਕਲ ਪਾਵਰਕੌਮ ਦੇ […]

ਸਿੱਧੂ ਦੀ ਆਪਣੀ ਸੋਚਣੀ, ਮੈਂ ਸਾਡੇ ਫ਼ੌਜੀਆਂ ਦੇ ਕਾਤਲਾਂ ਦੇ ਦੇਸ਼ ਨਹੀਂ ਜਾ ਸਕਦਾ: ਕੈਪਟਨ

ਡੇਰਾ ਬਾਬਾ ਨਾਨਕ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਅੱਜ ਆਖਿਆ ਕਿ ਕਰਤਾਰਪੁਰ ਲਾਂਘੇ ਦੇ ਨੀਂਹ ਪੱਥਰ ਲਈ ਨਵਜੋਤ ਸਿੰਘ ਸਿੱਧੂ ਦਾ ਪਾਕਿਸਤਾਨ ਦਾ ਫੈਸਲਾ ਉਸ ਦੇ ਸੋਚਣ ਦਾ ਆਪਣਾ ਨਜ਼ਰੀਆ ਹੈ ਪਰ ਜਦੋਂ ਗੁਆਂਢੀ ਮੁਲਕ ਵੱਲੋਂ ਭਾਰਤੀ ਸੈਨਿਕਾਂ ਅਤੇ ਨਾਗਰਿਕਾਂ ਦੀ ਹੱਤਿਆ ਕੀਤੀ ਜਾ ਰਹੀ ਹੋਵੇ ਤਾਂ ਉਹ ਨਿੱਜੀ ਤੌਰ ‘ਤੇ […]

ਮੁੱਖ ਮੰਤਰੀ ਦੀ ਸਰਕਾਰੀ ਰਿਹਾਇਸ਼ `ਤੇ ਆਨੰਦ ਲੈਂਦੇ ਨੇ ਪਾਕਿ ਦੋਸਤ : ਖਹਿਰਾ

ਚੰਡੀਗੜ੍ਹ :ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਪਾਕਿਸਤਾਨ ਵੱਲੋਂ ਮਿਲੇ ਸੱਦੇ ਨੂੰ ਠੁਕਰਾਉਣ ਤੋਂ ਬਾਅਦ ਅੱਜ ਕੈਪਟਨ ਨੇ ਜਿੱਥੇ ਪਾਕਿ ਫੌਜ ਮੁੱਖੀ ਨੂੰ ਖਰੀਆਂ ਖਰੀਆਂ ਸੁਣਾਈਆਂ। ਉਥੇ ਆਮ ਆਦਮੀ ਪਾਰਟੀ ਤੋਂ ਵੱਖ ਹੋਏ ਸੁਖਪਾਲ ਸਿੰਘ ਖਹਿਰਾ ਨੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਉਤੇ ਦੋਗਲੇਪਨ ਦਾ ਦੋਸ਼ ਲਗਾਇਆ। ਸੁਖਪਾਲ ਸਿੰਘ ਖਹਿਰਾ ਨੇ ਟਵੀਟ ਕਰਕੇ […]

‘ਖੰਘ ਦੀ ਦਵਾਈ’ ਨੇ ਕਸੂਤਾ ਫਸਾਇਆ ਰਾਜਾ ਵੜਿੰਗ

ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਕ ਵਿਵਾਦਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਇਹ ਵੀਡੀਓ ਰਾਜਸਥਾਨ ਦੇ ਹਨੂਮਾਨਗੜ੍ਹ ਦੇ ਪੀਲੀਆ ਬੰਗਾ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਵਿਧਾਇਕ ਰਾਜਾ ਵੜਿੰਗ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜਸਥਾਨ ਦੇ ਵੋਟਰਾਂ ਨੂੰ ਪੰਜਾਬ ਦੀ ਸ਼ਰਾਬ ਨਾਲ […]