By G-Kamboj on
INDIAN NEWS

ਚੰਡੀਗੜ : ਪੰਜਾਬ ਐਗਰੋ ਨੂੰ ਪੰਜਾਬ ਤੋਂ 2000 ਮੀਟਰਕ ਟਨ ਤਾਜ਼ਾ ਕਿਨੂੰ ਬਰਾਮਦ ਕਰਨ ਲਈ ਸੰਯੁਕਤ ਅਰਬ ਅਮੀਰਾਤ (ਯੂਏਈ) ਤੋਂ ਆਰਡਰ ਮਿਲਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਐਗਰੋ ਦੇ ਮੈਨੇਜਿੰਗ ਡਾਇਰੈਕਟਰ ਸਿਬਿਨ ਸੀ. ਨੇ ਦੱਸਿਆ ਕਿ ਪ੍ਰਚੂਨ ਵਿਕਰੀ ਮਾਲ ਦੇ ਏਸ਼ੀਆ `ਚ ਵੱਡੇ ਦੁਬਈ ਅਧਾਰਿਤ ਲੁਲੁ ਗਰੁੱਪ ਨੇ ਪੰਜਾਬ ਐਗਰੋ ਨਾਲ ਇਸ ਆਰਡਰ ਨੂੰ ਅੰਤਮ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਾਧਵੀਆਂ ਦੇ ਜਿਨਸੀ ਸ਼ੋਸ਼ਣ ਦੇ ਦੋਸ਼ ਵਿਚ 10+10 ਸਾਲ ਦੀ ਸਜ਼ਾ ਭੁਗਤ ਰਿਹਾ ਸੌਦਾ ਸਾਧ ਗੁਰਮੀਤ ਰਾਮ ਰਹੀਮ ਆਉਂਦੀ 11 ਜਨਵਰੀ ਨੂੰ ਪੰਚਕੂਲਾ ਦੀ ਵਿਸ਼ੇਸ਼ ਸੀਬੀਆਈ ਅਦਾਲਤ ਵਿਚ ਪੇਸ਼ ਕੀਤਾ ਜਾਵੇਗਾ। ਜਿਥੇ ਉਸ ਨੂੰ ਮਰਹੂਮ ਪੱਤਰਕਾਰ ਰਾਮ ਚੰਦਰ ਛੱਤਰਪਤੀ ਹਤਿਆ ਕੇਸ ਵਿਚ ਸਜ਼ਾ ਸੁਣਾਈ ਜਾਵੇਗੀ। ਰਾਮ ਰਹੀਮ ਵਿਰੁਧ ਵਿਚਾਰਧੀਨ ਪੱਤਰਕਾਰ ਰਾਮਚੰਦਰ ਛਤਰਪਤੀ ਹਤਿਆ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 3 ਜਨਵਰੀ : ਪੰਜਾਬ ਵਜ਼ਾਰਤ ਨੇ ਧਰਤੀ ਹੇਠਲੇ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਰੋਕਣ ਲਈ ਪਿਛਲੇ ਦਸ ਸਾਲਾਂ ਤੋਂ ਵਾਟਰ ਅਥਾਰਿਟੀ ਬਣਾਉਣ ਦੇ ਲਟਕਦੇ ਮਸਲੇ ਨੂੰ ਹੱਲ ਕਰਨ ਲਈ ਚਾਰ ਮੈਂਬਰੀ ਵਜ਼ਾਰਤੀ ਸਬ-ਕਮੇਟੀ ਬਣਾ ਦਿੱਤੀ ਹੈ। ਇਹੀ ਨਹੀਂ ਕੈਬਨਿਟ ਨੇ ਨੌਜਵਾਨਾਂ ਨੂੰ ਸਮਾਰਟ ਫੋਨ ਦੇਣ, ਅਣਅਧਿਕਾਰਤ ਉਸਾਰੀਆਂ ਨੂੰ ਯਕਮੁਸ਼ਤ ਰੈਗੂਲਰ ਕਰਨ ਅਤੇ ਭਗੌੜੇ […]
By G-Kamboj on
FEATURED NEWS, INDIAN NEWS, News

ਬਠਿੰਡਾ (ਚਰਨਜੀਤ ਭੁੱਲਰ) – ਪਿੰਡ ਸੁੱਖਾ ਸਿੰਘ ਵਾਲਾ ਦੀ ਮਹਿਲਾ ਸਰਪੰਚ ਜਸਪਾਲ ਕੌਰ ਪਿੰਡ ਵਾਸੀਆਂ ਨਾਲ। ਪਿੰਡ ਸੁੱਖਾ ਸਿੰਘ ਵਾਲਾ ਦੀ ਨਵੀਂ ਮਹਿਲਾ ਸਰਪੰਚ ਨੇ ਸਿਆਸੀ ਵਗਾਰਾਂ ਨੂੰ ਚੁਣੌਤੀ ਦੇ ਕੇ ਸਮੁੱਚੇ ਪਿੰਡ ਤੋਂ ਸਿਆਸੀ ਬੋਝ ਲਾਹੁਣ ਦਾ ਫ਼ੈਸਲਾ ਕੀਤਾ ਹੈ। ਨਵੀਂ ਚੁਣੀ ਸਰਪੰਚ ਜਸਪਾਲ ਕੌਰ ਨੇ ਐਲਾਨ ਕੀਤਾ ਹੈ ਕਿ ਪੰਚਾਇਤ ਕਿਸੇ ਵੀ ਸਿਆਸੀ ਰੈਲੀ […]
By G-Kamboj on
COMMUNITY, INDIAN NEWS

ਅੰਮ੍ਰਿਤਸਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ 3 ਜਨਵਰੀ ਨੂੰ ਪੰਜਾਬ ਦੌਰੇ ਨੂੰ ਮੁੱਖ ਰੱਖਦਿਆਂ ਖਾਲੜਾ ਮਿਸ਼ਨ ਆਰਗੇਨਾਈਜ਼ੇਸ਼ਨ ਪੰਜਾਬ ਮਨੁੱਖੀ ਅਧਿਕਾਰ ਸੰਗਠਨ, ਮਨੁੱਖੀ ਅਧਿਕਾਰ ਇਨਸਾਫ਼ ਸੰਘਰਸ਼ ਕਮੇਟੀ ਦੇ ਅਹੁਦੇਦਾਰਾਂ ਸਤਵੰਤ ਸਿੰਘ ਮਾਣਕ, ਬਾਬਾ ਦਰਸ਼ਨ ਸਿੰਘ ਪ੍ਰਧਾਨ, ਕ੍ਰਿਪਾਲ ਸਿੰਘ ਰੰਧਾਵਾ, ਕਾਬਲ ਸਿੰਘ, ਸਤਵਿੰਦਰ ਸਿੰਘ, ਪਰਵੀਨ ਕੁਮਾਰ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ […]