ਉਮੀਦਾਂ ਨੂੰ ਆਖਿਰਕਾਰ ਬੂਰ ਪੈ ਗਿਆ- ਨਵਜੋਤ ਸਿੱਧੂ

ਉਮੀਦਾਂ ਨੂੰ ਆਖਿਰਕਾਰ ਬੂਰ ਪੈ ਗਿਆ- ਨਵਜੋਤ ਸਿੱਧੂ

ਜਲੰਧਰ— ਲੰਬੇ ਸਮੇਂ ਤੋਂ ਲਟਕਦੇ ਆ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਉਮੀਦਾਂ ਨੂੰ ਆਖਿਰਕਾਰ ਅੱਜ ਬੂਰ ਪੈ ਹੀ ਗਿਆ। ਕੇਂਦਰ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਸੀ ਕਿ ਕਰਤਾਰਪੁਰ ਲਾਂਘਾ ਖੁੱਲ੍ਹੇ। ਇਸ ਸਬੰਧੀ […]

‘ਆਪ’ ਆਗੂ ਨੂੰ ਗੋਲੀਆਂ ਮਾਰਨ ਦੇ ਮਾਮਲੇ ‘ਚ ਭੜਕੇ ਲੋਕ, ਕੀਤਾ ਰੋਸ ਮੁਜ਼ਾਹਰਾ

ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਦੇ ਆਗੂ ਅਤੇ ਸਾਬਕਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ‘ਤੇ ਹੋਏ ਹਮਲੇ ਦੇ ਦੂਜੇ ਦਿਨ ਕੋਈ ਵੀ ਦੋਸ਼ੀ ਨਾ ਫੜੇ ਜਾਣ ‘ਤੇ ਅੱਜ ਸਥਾਨਕ ਲੋਕਾਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਛੇਹਾਰਟਾ ਬਾਜ਼ਾਰ ਨੂੰ ਬੰਦ ਕਰ ਦਿੱਤਾ ਅਤੇ ਪੰਜਾਬ ਸਰਕਾਰ […]

ਪਾਕਿਸਤਾਨੀ ਹੈਂਡ ਗ੍ਰੇਨੇਡ ਦੀ ਕੀਤੀ ਗਈ ਸੀ ਅੰਮ੍ਰਿਤਸਰ ਧਮਾਕੇ ‘ਚ ਵਰਤੋਂ

ਕਿਸ਼ਨਪੁਰਾ ਕਲਾਂ : ਰਾਜਾਸਾਂਸੀ (ਅਦਲੀਵਾਲਾ) ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਹੋਇਆ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਖਰਾਣਾ ਵਲੋਂ ਹਲਕਾ ਧਰਮਕੋਟ ਨੂੰ ਸੀਲ ਕੀਤਾ ਗਿਆ ਹੈ। ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਹਰੇਕ ਵਾਹਨ ਦੀ ਨਾਕਾਬੰਦੀ […]

ਅੰਮ੍ਰਿਤਸਰ ਧਮਾਕਾ : ਕੈਪਟਨ ਵਲੋਂ ਦੋਹਾਂ ਮੁਲਜ਼ਮਾਂ ਦੀਆਂ ਤਸਵੀਰਾਂ ਜਾਰੀ

ਚੰਡੀਗੜ੍ਹ : ਅੰਮ੍ਰਿਤਸਰ ‘ਚ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਦੇ ਦੋਹਾਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕੇ ਦੇ ਇਕ ਦੋਸ਼ੀ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਭਾਲ ਪੁਲਸ ਵਲੋਂ […]

ਅੰਮ੍ਰਿਤਸਰ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਕਮਿਸ਼ਨਰ ਨੇ ਗ੍ਰਹਿ ਸਕੱਤਰ ਨੂੰ ਸੌਂਪੀ

ਅੰਮ੍ਰਿਤਸਰ — ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ ਪੁਰੂਸ਼ਾਰਥ ਨੇ ਦੁਸ਼ਹਿਰੇ ਦੇ ਦਿਨ ਅੰਮ੍ਰਿਤਸਰ ‘ਚ ਹੋਏ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਅੱਜ ਗ੍ਰਹਿ ਸਕੱਤਰ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 300 ਪੇਜ਼ਾਂ ਦੀ ਤਿਆਰ ਕੀਤੀ ਗਈ ਹੈ ਅਤੇ ਇਸ ‘ਚ 150 ਤੋਂ ਜ਼ਿਆਦਾ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ […]