ਕਾਂਗਰਸ ਅਤੇ ਭਾਜਪਾ ਨੂੰ ਹਜ਼ਮ ਨਹੀਂ ਹੋ ਰਹੀ ਕੇਜਰੀਵਾਲ ਦੀ ਮਕਬੂਲੀਅਤ : ਭਗਵੰਤ ਮਾਨ

ਜਲੰਧਰ – ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ‘ਤੇ ਅੱਜ ਹਮਲਾ ਕਰ ਦਿੱਤਾ ਗਿਆ। ਦੱਸ ਦੇਈਏ ਕਿ ਉਨ੍ਹਾਂ ‘ਤੇ ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਆਪਣੇ ਦਿੱਲੀ ਸਕਤਰੇਤ ‘ਚ ਮੌਜੂਦ ਸਨ। ਹਮਲਾਵਰ ਦੀ ਪਛਾਣ ਅਨਿਲ ਕੁਮਾਰ ਵਾਸੀ ਨਾਰਾਇਣਾ ਦੇ ਰੂਪ ‘ਚ ਹੋਈ ਹੈ। ਹਮਲਾਵਰ ਨੇ ਪਹਿਲਾਂ ਕੇਜਰੀਵਾਲ ‘ਤੇ ਲਾਲ ਮਿਰਚੀ ਪਾਊਡਰ ਸੁੱਟਿਆ ਅਤੇ […]

ਖਹਿਰਾ ਨੇ ਕੀਤੀ ਅੰਮ੍ਰਿਤਸਰ ਬਲਾਸਟ ਦੀ ਨਿਰਪੱਖ ਜਾਂਚ ਦੀ ਮੰਗ

ਅੰਮ੍ਰਿਤਸਰ — ਰਾਜਾਸਾਂਸੀ ਦੇ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਦਲੀਵਾਲ ਵਿਖੇ ਵਾਪਰਿਆ ਹਾਦਸਾ ਬੇਹੱਦ ਦਰਦਨਾਕ ਹੈ। 3 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ 22 ਜ਼ਖਮੀਆਂ ਨਾਲ ਉਹ ਹਮਦਰਦੀ ਰੱਖਦੇ ਹਨ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ‘ਤੇ ਸਰਕਾਰ ਤੋਂ ਵਾਈਟ ਪੇਪਰ ਜਾਰੀ […]

1984 ਮਾਮਲੇ ‘ਤੇ ਕੈਪਟਨ ਵਲੋਂ ਅਦਾਲਤ ਦੇ ਫੈਸਲੇ ਦਾ ਸਵਾਗਤ

ਜਲੰਧਰ : 1984 ਕਤਲੇਆਮ ਦੌਰਾਨ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਪਟਿਆਲਾ ਹਾਊਸ ਕੋਰਟ ਦੇ ਆਏ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਿਨੌਣੇ ਜ਼ੁਰਮ ਦੇ ਘਾੜਿਆਂ ਲਈ ਇਹ ਮਿਸਾਲੀ ਸਜ਼ਾ ਹੈ। ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤ […]

ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਅਕਸ਼ੈ ਕੁਮਾਰ ਵੱਲੋਂ ‘ਸਿੱਟ’ ਨੂੰ ਅਪੀਲ

ਚੰਡੀਗੜ੍ਹ, 20 ਨਵੰਬਰ – ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਨੇ ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਅਪੀਲ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੀ ਜਗਾ ਚੰਡੀਗੜ੍ਹ ‘ਚ ਬਿਆਨ ਦਰਜ ਕਰਵਾਉਣ ਦੀ ਅਪੀਲ […]

ਨਵਜੋਤ ਸਿੱਧੂ ਦੀ ਜਾਨ ਨੂੰ ਖਤਰਾ, ਸੀ. ਆਈ. ਐੱਸ. ਐਫ. ਸਕਿਓਰਿਟੀ ਮੰਗੀ

ਨਵਜੋਤ ਸਿੱਧੂ ਦੀ ਜਾਨ ਨੂੰ ਖਤਰਾ, ਸੀ. ਆਈ. ਐੱਸ. ਐਫ. ਸਕਿਓਰਿਟੀ ਮੰਗੀ

ਜਲੰਧਰ : ਨਵਜੋਤ ਸਿੰਘ ਸਿੱਧੂ ਦੀ ਜਾਨ ਨੂੰ ਖਤਰਾ ਹੋਣ ਦਾ ਹਵਾਲਾ ਦਿੰਦੇ ਹੋਏ ਕਾਂਗਰਸ ਦੇ ਸੀਨੀਆਰ ਨੇਤਾ ਰਣਦੀਪ ਸੂਰਜੇਵਾਲਾ ਨੇ ਗ੍ਰਹਿ ਮੰਤਰੀ ਰਾਜਨਾਥ ਸਿੰਘ ਨੂੰ ਚਿੱਠੀ ਲਿਖੀ ਹੈ। ਸੂਰਜੇਵਾਲਾ ਨੇ ਮੰਗ ਕੀਤੀ ਹੈ ਕਿ ਨਵਜੋਤ ਸਿੰਘ ਸਿੱਧੂ ਨੂੰ ਸੀ. ਆਈ. ਐੱਸ. ਐਫ. ਸਕਿਓਰਿਟੀ ਦਿੱਤੀ ਜਾਵੇ। ਕਾਂਗਰਸ ਪਾਰਟੀ ਵੱਲੋਂ 5 ਸੂਬਿਆ ਦੀਆਂ ਵਿਧਾਨ ਸਭਾ ਚੋਣਾਂ […]