ਅੰਮ੍ਰਿਤਸਰ: ਨਿਰੰਕਾਰੀਆਂ ਦੇ ਡੇਰੇ ‘ਤੇ ਅੱਤਵਾਦੀ ਹਮਲਾ, 3 ਦੀ ਮੌਤ, 20 ਜ਼ਖਮੀ

ਅੰਮ੍ਰਿਤਸਰ – ਅੰਮ੍ਰਿਤਸਰ ਦੇ ਹਲਕਾ ਰਾਜਾਸਾਂਸੀ ਦੇ ਪਿੰਡ ਅਦਲੀਵਾਲ ‘ਚ ਸੰਤ ਨਿਰੰਕਾਰੀ ਮੰਡਲ ‘ਚ ਅੱਤਵਾਦੀ ਹਮਲਾ ਹੋਣ ਦੀ ਖਬਰ ਸਾਹਮਣੇ ਆਈ ਹੈ। ਦੱਸਿਆ ਜਾ ਰਿਹਾ ਹੈ ਕਿ ਨਿਰੰਕਾਰੀ ਭਵਨ ‘ਚ ਸਤਿਸੰਗ ਦੌਰਾਨ ਦੋ ਨੌਜਵਾਨਾਂ ਨੇ ਗ੍ਰੇਨੇਡ ਬੰਬ ਸੁੱਟਿਆ ਧਮਾਕੇ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇਸ ਘਟਨਾ ‘ਚ 3 ਲੋਕਾਂ ਦੀ ਮੌਤ ਅਤੇ ਕਰੀਬ 20 ਲੋਕਾਂ […]

ਅੰਮ੍ਰਿਤਸਰ ਬੰਬ ਧਮਾਕੇ ‘ਤੇ ਰਵਨੀਤ ਬਿੱਟੂ ਦਾ ਵਿਵਾਦਤ ਬਿਆਨ, ਬਰਗਾੜੀ ਵਿਖੇ ਬਾਬਾ ਦੇ ਚੋਲੇ ‘ਚ ਬੈਠੇ ਲੋਕਾਂ ਵੱਲੋਂ ਪੰਜਾਬ ‘ਚ ਮਾਹੌਲ ਖਰਾਬ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ

ਅੰਮ੍ਰਿਤਸਰ — ਅੰਮ੍ਰਿਤਸਰ ਦੇ ਰਾਜਾਸਾਂਸੀ ‘ਚ ਨਿਰੰਕਾਰੀਆਂ ਦੇ ਸਮਾਗਮ ਦੌਰਾਨ ਹੋਏ ਬੰਬ ਧਮਾਕੇ ਨੂੰ ਕਾਂਗਰਸੀ ਆਗੂ ਅਤੇ ਲੁਧਿਆਣਾ ਤੋਂ ਸੰਸਦ ਮੈਂਬਰ ਰਵਨੀਤ ਸਿੰਘ ਬਿੱਟੂ ਨੇ ਵਿਵਾਦਤ ਬਿਆਨ ਦਿੰਦੇ ਹੋਏ ਇਸ ਘਟਨਾ ਨੂੰ ਬਰਗਾੜੀ ਮੋਰਚੇ ਨਾਲ ਜੋੜਿਆ ਹੈ। ਹਮਲੇ ਦੀ ਨਿੰਦਾ ਕਰਦੇ ਹੋਏ ਰਵਨੀਤ ਸਿੰਘ ਬਿੱਟੂ ਨੇ ਕਿਹਾ ਕਿ ਬਰਗਾੜੀ ਵਿਖੇ ਬਾਬਾ ਦੇ ਚੋਲੇ ‘ਚ ਬੈਠੇ […]

ਮੈਂ ਪਾਕਿ ਫੌਜ ਮੁਖੀ ਨੂੰ ਗਲੇ ਲਾ ਲਿਆ ਤਾਂ ਕੀ ਰਾਫੇਲ ਡੀਲ ਕਰ ਲਈ : ਸਿੱਧੂ

ਰਾਏਪੁਰ – ਕਾਂਗਰਸ ਨੇਤਾ ਅਤੇ ਪੰਜਾਬ ਸਰਕਾਰ ਵਿਚ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਦੀ ਮੋਦੀ ਸਰਕਾਰ ‘ਤੇ ਜੰਮ ਕੇ ਹਮਲਾ ਬੋਲਿਆ। ਸਿੱਧੂ ਨੇ ਪਾਕਿਸਤਾਨੀ ਫੌਜ ਮੁਖੀ ਕਮਰ ਜਾਵੇਦ ਬਾਜਵਾ ਨੂੰ ਗਲੇ ਲਾਉਣ ਦੇ ਮੁੱਦੇ ‘ਤੇ ਭਾਜਪਾ ‘ਤੇ ਪਲਟਵਾਰ ਕਰਦੇ ਹੋਏ ਕਿਹਾ ਕਿ ਗੋਧਰਾ ਵਿਚ ਸ਼ਾਮਲ ਲੋਕਾਂ ਦੇ ਸਾਹਮਣੇ ਉਨ੍ਹਾਂ ਨੂੰ ਦੇਸ਼ ਭਗਤੀ ਸਾਬਤ […]

ਅੰਮ੍ਰਿਤਸਰ ਪੁਲਸ ਨੇ ਕੀਤਾ ਵੱਡੇ ਸੈਕਸ ਰੈਕੇਟ ਦਾ ਪਰਦਾਫਾਸ਼

ਅੰਮ੍ਰਿਤਸਰ — ਅੰਮ੍ਰਿਤਸਰ ਪੁਲਸ ਨੇ ਇਕ ਵੱਡੇ ਸੈਕਸ ਰੈਕੇਟ ਦਾ ਪਰਦਾਫਾਸ਼ ਕੀਤਾ ਹੈ। ਦਰਅਸਲ ਇਹ ਰੈਕੇਟ ਅੰਮ੍ਰਿਤਸਰ ਵਿਚ ਇਕ ਗੈਸਟ ਹਾਊਸ ਦੀ ਆੜ ਵਿਚ ਚੱਲ ਰਿਹਾ ਸੀ। ਪੁਲਸ ਦਾ ਕਹਿਣਾ ਹੈ ਕਿ ਇਸ ਸਬੰਧੀ ਗੁਪਤ ਸੂਚਨਾ ਮਿਲੀ ਸੀ, ਜਿਸ ਦੇ ਆਧਾਰ ‘ਤੇ ਛਾਪੇਮਾਰੀ ਕਰਦੇ ਹੋਏ ਉਕਤ ਗੈਸਟ ਹਾਊਸ ਵਿਚੋਂ 4 ਕੁੜੀਆਂ ਅਤੇ 5 ਮੁੰਡਿਆਂ ਨੂੰ ਗ੍ਰਿਫਤਾਰ […]

ਸਾਡੇ ਤੋਂ ਆਪਣਾ ਪਰਿਵਾਰ ਸਾਂਭਿਆ ਨਹੀਂ ਜਾ ਰਿਹਾ, ਚੌਟਾਲਾ ਪਰਿਵਾਰ ਕਿਥੋਂ ਸਾਂਭੀਏ : ਬਾਦਲ

ਪਟਿਆਲਾ : ਚੌਟਾਲਾ ਪਰਿਵਾਰ ‘ਚ ਪੈਦਾ ਹੋਏ ਕਲੇਸ਼ ‘ਤੇ ਪ੍ਰਤੀਕਿਰਿਆ ਦਿੰਦਿਆਂ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਨੇ ਕਿਹਾ ਹੈ ਕਿ ਸਾਡੇ ਤੋਂ ਆਪਣੇ ਘਰਾਂ ਦੇ ਝਗੜੇ ਤਾਂ ਨਜਿੱਠੇ ਨਹੀਂ ਜਾ ਰਹੇ ਤਾਂ ਚੌਟਾਲਾ ਪਰਿਵਾਰ ਕਿੱਥੋਂ ਸੰਭਾਲਾਂਗੇ। ਕਾਂਗਰਸ ‘ਤੇ ਬੋਲਦੇ ਹੋਏ ਬਾਦਲ ਨੇ ਕਿਹਾ ਕਿ ਦਾ ਕਾਂਗਰਸ ਦਾ ਇਕੋ-ਇਕ ਨਿਸ਼ਾਨਾ ਹੈ ਸਿਰਫ ਬਾਦਲ ਪਰਿਵਾਰ ਨੂੰ […]