By G-Kamboj on
INDIAN NEWS
ਗੁਰਦਾਸਪੁਰ : ਆਉਂਦੀ 30 ਦਸੰਬਰ ਨੂੰ ਹੋਣ ਵਾਲੀਆਂ ਪੰਚਾਇਤ ਚੋਣਾਂ ਦੀਆਂ ਤਿਆਰੀਆਂ `ਚ ਲਾਪਰਵਾਹੀ ਵਰਤਣ ਕਾਰਨ ਚਾਰ ਸਰਕਾਰੀ ਅਧਿਕਾਰੀਆਂ ਨੂੰ ਮੁਅੱਤਲ ਕੀਤਾ ਗਿਆ ਹੈ। ਗੁਰਦਾਸਪੁਰ ਦੇ ਜਿ਼ਲ੍ਹਾ ਵਿਕਾਸ ਤੇ ਪੰਚਾਇਤ ਅਧਿਕਾਰੀ, ਲੇਖਾਕਾਰ ਤੇ ਰੀਡਰ, ਪੰਚਾਇਤ ਸਕੱਤਰ ਅਤੇ ਇੱਕ ਮੁਲਾਜ਼ਮ ਖਿ਼ਲਾਫ਼ ਇਹ ਕਾਰਵਾਈ ਕੀਤੀ ਗਈ ਹੈ। ਜਿਹੜੇ ਅਧਿਕਾਰੀਆਂ ਵਿਰੁੱਧ ਅੱਜ ਕਾਰਵਾਈ ਕੀਤੀ ਗਈ ਹੈ, ਉਨ੍ਹਾਂ ਦੇ […]
By G-Kamboj on
INDIAN NEWS
ਬਠਿੰਡਾ : ਪੰਜਾਬ ਦੇ ਵਜ਼ੀਰਾਂ ਨੇ ਤਾਂ ਆਮਦਨ ਕਰ ਭਰਨ ਲਈ ਜੇਬ ਢਿੱਲੀ ਕਰਨੀ ਸ਼ੁਰੂ ਕੀਤੀ ਹੈ, ਪਰ ਦੌਲਤਮੰਦ ਵਿਧਾਇਕ ਹਾਲੇ ਵੀ ਪੱਲਿਓਂ ਆਮਦਨ ਕਰ ਭਰਨ ਤੋਂ ਇਨਕਾਰੀ ਹਨ। ਸਰਕਾਰੀ ਖ਼ਜ਼ਾਨਾ ਵਿਧਾਇਕਾਂ ਨੂੰ ਸਿਰਫ਼ ਤਨਖ਼ਾਹ ਤੇ ਭੱਤੇ ਹੀ ਨਹੀਂ ਦਿੰਦਾ, ਬਲਕਿ ਆਮਦਨ ਟੈਕਸ ਵੀ ਤਾਰ ਰਿਹਾ ਹੈ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਵਿੱਤੀ ਸੁਧਾਰਾਂ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ- ਯੂਟੀ ਦੇ ਸਿੱਖਿਆ ਵਿਭਾਗ ਵੱਲੋਂ ਜਲਦੀ ਹੀ ਘੱਟ ਵਿਦਿਆਰਥੀਆਂ ਵਾਲੇ ਸਰਕਾਰੀ ਪ੍ਰਾਇਮਰੀ ਸਕੂਲਾਂ ਨੂੰ ਬੰਦ ਕੀਤਾ ਜਾਵੇਗਾ ਅਤੇ ਇਨ੍ਹਾਂ ਸਕੂਲਾਂ ਦੇ ਵਿਦਿਆਰਥੀਆਂ ਨੂੰ ਨੇੜਲੇ ਸਕੂਲਾਂ ਵਿੱਚ ਤਬਦੀਲ ਕੀਤਾ ਜਾਵੇਗਾ। ਇਸ ਸਬੰਧੀ ਵਿਭਾਗ ਵਲੋਂ ਖਾਕਾ ਤਿਆਰ ਕਰ ਲਿਆ ਗਿਆ ਹੈ ਜਿਸ ਬਾਰੇ ਅੰਤਿਮ ਫ਼ੈਸਲਾ ਸਰਵੇਖਣ ਕਰਵਾਉਣ ਤੋਂ ਬਾਅਦ ਲਿਆ ਜਾਵੇਗਾ। ਇਸ ਤੋਂ ਇਲਾਵਾ ਵਿਭਾਗ ਨੇ […]
By G-Kamboj on
INDIAN NEWS
ਲੁਧਿਆਣਾ : ਦਿੱਲੀ ਹਾਈ ਕੋਰਟ ਵੱਲੋਂ ਕਾਂਗਰਸੀ ਆਗੂ ਸੱਜਣ ਕੁਮਾਰ ਨੂੰ ਉਮਰ ਕੈਦ ਦੀ ਸਜ਼ਾ ਸੁਣਾਏ ਜਾਣ ਤੋਂ ਬਾਅਦ ਲੁਧਿਆਣਾ ਦੇ ਦੁੱਗਰੀ ਦੀ ਸੀਆਰਪੀ ਕਲੋਨੀ ਵਿਚ ਰਹਿੰਦੇ ਕਤਲੇਆਮ ਪੀੜਤਾਂ ਨੇ ਜਿੱਥੇ ਅਦਾਲਤ ਦੇ ਫ਼ੈਸਲੇ ਦਾ ਸਵਾਗਤ ਕੀਤਾ, ਉਥੇ ਤਸੱਲੀ ਵੀ ਪ੍ਰਗਟਾਈ। ਪੀੜਤ ਪਰਿਵਾਰਾਂ ਦਾ ਇਹ ਵੀ ਕਹਿਣਾ ਸੀ ਕਿ ਸੱਜਣ ਕੁਮਾਰ ਨੂੰ ਫਾਂਸੀ ਹੋਣੀ ਚਾਹੀਦੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਆਮ ਆਦਮੀ ਪਾਰਟੀ (ਆਪ) ਨੇ ਸਾਲ 2019 ਦੀਆਂ ਲੋਕ ਸਭਾ ਚੋਣਾਂ ਦੌਰਾਨ ਪੰਜਾਬ ਵਿਚ ਕਾਂਗਰਸ ਨਾਲ ਕਿਸੇ ਤਰ੍ਹਾਂ ਦਾ ਵੀ ਚੋਣ ਗੱਠਜੋੜ ਨਾ ਕਰਨ ਦਾ ਐਲਾਨ ਕੀਤਾ ਹੈ। ਵਿਧਾਨ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਐਡਵੋਕੇਟ ਹਰਪਾਲ ਸਿੰਘ ਚੀਮਾ ਨੇ ਅੱਜ ਇੱਥੇ ਪਾਰਟੀ ਆਗੂਆਂ ਸੁਖਵਿੰਦਰਪਾਲ ਸੁੱਖੀ, ਜਸਤੇਜ ਸਿੰਘ ਅਤੇ ਗੋਵਿੰਦਰ ਮਿੱਤਲ ਦੀ ਹਾਜ਼ਰੀ […]