By G-Kamboj on
FEATURED NEWS, INDIAN NEWS, News
ਫਾਜ਼ਿਲਕਾ – ਲੋਕ ਸਭਾ ਮੈਂਬਰ ਸ਼ੇਰ ਸਿੰਘ ਘੁਬਾਇਆ ਦੇ ਐੱਮ. ਐੱਲ. ਏ. ਪੁੱਤਰ ਦਵਿੰਦਰ ਸਿੰਘ ਘੁਬਾਇਆ ਵੱਲੋਂ ਲੇਡੀ ਐੱਸ. ਐੱਚ. ਓ ਲਵਮੀਤ ਕੌਰ ਨੂੰ ਧਮਕੀ ਦੇਣ ਦੀ ਆਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ। ਇਸ ਆਡੀਓ ‘ਚ ਦੋਹਾਂ ਵਿਚਾਲੇ ਕਿਸੇ ਦੇ ਦਸਤਾਵੇਜ਼ਾਂ ਨੂੰ ਮੰਗਣ ਬਾਰੇ ਗੱਲ ਕੀਤੀ ਜਾ ਰਹੀ ਹੈ। ਵਾਇਰਲ ਆਡੀਓ ‘ਚ ਦਵਿੰਦਰ […]
By G-Kamboj on
INDIAN NEWS
ਅੰਮ੍ਰਿਤਸਰ : ਸਿੱਖ ਪੰਥ ਲਈ 17 ਸਾਲ ਜੇਲਾਂ ਕੱਟਣ ਦਾ ਦਮ ਭਰਨ ਵਾਲੇ ਅਕਾਲੀ ਦਲ ਸੁਪਰੀਮੋ ਪ੍ਰਕਾਸ਼ ਸਿੰਘ ਬਾਦਲ ‘ਤੇ ਕੈਬਨਿਟ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਨੇ ਚੁਟਕੀ ਲਈ ਹੈ। ਅੰਮ੍ਰਿਤਸਰ ‘ਚ ਪਹੁੰਚੇ ਰੰਧਾਵਾ ਨੇ ਕਿਹਾ ਕਿ ਜੇਲਾਂ ਦਾ ਨਾਂ ਲੈ ਕੇ ਬਾਦਲ ਸਾਬ ਰੈਸਟ ਹਾਊਸ ‘ਚ ਅਰਾਮ ਫਰਮਾਉਂਦੇ ਰਹੇ। ਇੰਨਾਂ ਹੀ ਨਹੀਂ ਉਨ੍ਹਾਂ ਪ੍ਰਕਾਸ਼ ਸਿੰਘ […]
By G-Kamboj on
FEATURED NEWS, INDIAN NEWS, News
ਜਲੰਧਰ – ਪੋਸਟ ਮੈਟਰਿਕ ਸਕਾਲਰਸ਼ਿਪ ਦੀ ਗ੍ਰਾਂਟ ਜਾਰੀ ਨਾ ਹੋਣ ਦੇ ਰੋਸ ਵਜੋਂ ਅੱਜ ਜਲੰਧਰ ‘ਚ ਲਗਾਏ ਗਏ ਧਰਨੇ ਦੌਰਾਨ ਬਿਕਰਮ ਸਿੰਘ ਮਜੀਠੀਆ ਅਚਾਨਕ ਪੈਰ ਥਿੜਕਣ ਕਾਰਨ ਸਟੇਜ ਤੋਂ ਹੇਠਾਂ ਡਿੱਗ ਪਏ। ਭਾਵੇਂ ਕਿ ਉਹ ਜ਼ਮੀਨ ‘ਤੇ ਨਹੀਂ ਡਿੱਗੇ ਅਤੇ ਉਥੇ ਬੈਠੇ ਵਰਕਰਾਂ ਨੇ ਉਨ੍ਹਾਂ ਨੂੰ ਸੰਭਾਲ ਲਿਆ ਪਰ ਇਸ ਦੌਰਾਨ ਸਥਿਤੀ ਕਾਫੀ ਹਾਸੋ-ਹੀਣੀ ਹੋ […]
By G-Kamboj on
FEATURED NEWS, INDIAN NEWS, News
ਪਟਿਆਲਾ, 15 ਨਵੰਬਰ (ਪ. ਪ.)-ਸਾਬਕਾ ਵਿਦੇਸ਼ ਰਾਜ ਮੰਤਰੀ ਮਹਾਰਾਣੀ ਪ੍ਰਨੀਤ ਕੌਰ ਵਲੋਂ ਅੱਜ ਚੀਲਡਰਨ ਡੇਅਰ ਸੂਲਰ ਦੇ ਸਰਕਾਰੀ ਪ੍ਰਾਇਮਰੀ ਸਕੂਲ ਦੇ ਬੱਚਿਆਂ ਨਾਲ ਮਨਾਇਆ ਗਿਆ। ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ‘ਤੇ ਹਨੀ ਸੇਖੋਂ ਸਨ, ਜਿਨ੍ਹਾਂ ਦਾ ਸੂਲਰ ਦੇ ਸੀਨੀਅਰ ਕਾਂਗਰਸੀ ਆਗੂ ਪਰਮਜੀਤ ਪੰਮੀ ਚੌਹਾਨ, ਕੁਲਵਿੰਦਰ ਸਿੰਘ ਟੋਨੀ ਤੇ ਯੂਥ ਆਗੂ ਹਰਜੋਤ ਹਾਂਡਾ ਵਲੋਂ ਵਿਸ਼ੇਸ਼ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ, 13 ਨਵੰਬਰ – ਪੰਜਾਬ ਵਿਚ ਚਿਰਾਂ ਤੋਂ ਉਡੀਕੀਆਂ ਜਾ ਰਹੀਆਂ ਪੰਚਾਇਤੀ ਚੋਣਾਂ ਦੀ ਘੜੀ ਹੁਣ ਖਤਮ ਹੋਣ ਵਾਲੀ ਹੈ। ਪੰਜਾਬ ਸਰਕਾਰ ਵਲੋਂ 15 ਦੰਸਬਰ ਤੋਂ ਪਹਿਲਾਂ ਇਹ ਚੋਣਾਂ ਕਰਾਉਣ ਦਾ ਫੈਸਲਾ ਕੀਤਾ ਹੈ।ਪੰਜਾਬ ਸਰਕਾਰ ਵੱਲੋਂ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ ਅਤੇ ਰਾਜ ਚੋਣ ਕਮਿਸ਼ਨ ਨੂੰ ਭੇਜ ਦਿੱਤਾ ਗਿਆ ਹੈ ਜਿਸ ਅਨੁਸਾਰ 15 ਦਸੰਬਰ […]