By G-Kamboj on
INDIAN NEWS
ਜਲੰਧਰ : ਕਾਂਗਰਸ ਦੇ ਸੀਨੀਅਰ ਆਗੂ ਅਤੇ ਗਿੱਦੜਬਾਹਾ ਤੋਂ ਵਿਧਾਇਕ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਇਕ ਵਿਵਾਦਤ ਵੀਡੀਓ ਸੋਸ਼ਲ ਮੀਡੀਆ ‘ਤੇ ਵਾਇਰਲ ਹੋਈ। ਇਹ ਵੀਡੀਓ ਰਾਜਸਥਾਨ ਦੇ ਹਨੂਮਾਨਗੜ੍ਹ ਦੇ ਪੀਲੀਆ ਬੰਗਾ ਇਲਾਕੇ ਦੀ ਦੱਸੀ ਜਾ ਰਹੀ ਹੈ, ਜਿਥੇ ਵਿਧਾਇਕ ਰਾਜਾ ਵੜਿੰਗ ਇਕ ਰੈਲੀ ਨੂੰ ਸੰਬੋਧਨ ਕਰਦੇ ਹੋਏ ਰਾਜਸਥਾਨ ਦੇ ਵੋਟਰਾਂ ਨੂੰ ਪੰਜਾਬ ਦੀ ਸ਼ਰਾਬ ਨਾਲ […]
By G-Kamboj on
INDIAN NEWS
ਚੰਡੀਗੜ੍ਹ : ਗੈਂਗਸਟਰ ਤੋਂ ਸੋਸ਼ਲ ਵਰਕਰ ਬਣੇ ਲੱਖਾ ਸਿਧਾਣਾ ਨੇ ਆਪਣੀ ਸੋਸ਼ਲ ਜੱਥੇਬੰਦੀ ਦੇ ਵਰਕਰਾਂ ਸਮੇਤ ਗਵਰਨਰ ਵੀ. ਪੀ. ਸਿੰਘ ਬਦਨੌਰ ਨਾਲ ਮੁਲਾਕਾਤ ਕੀਤੀ। ਉਨ੍ਹਾਂ ਨੇ ਗਵਰਨਰ ਨੂੰ ਪੰਜਾਬੀ ਭਾਸ਼ਾ ਨੂੰ ਬਣਦਾ ਹੋਇਆ ਮਾਣ-ਸਨਮਾਨ ਦਿਵਾਉਣ ਅਤੇ ਘੱਟ ਗਿਣਤੀ ਸਿੱਖਾਂ ‘ਤੇ ਝੂਠੇ ਕੇਸ ਬਣਾ ਕੇ ਅਨਿਆ ਕਰਨ ਸਬੰਧੀ ਗੱਲਬਾਤ ਕੀਤੀ। ਉਨ੍ਹਾਂ ਨੇ ਪੰਜਾਬ ਦੇ ਦੂਸ਼ਿਤ ਹੋ […]
By G-Kamboj on
INDIAN NEWS
ਫਿਰੋਜ਼ਪੁਰ : ਫ਼ਾਜ਼ਿਲਕਾ ਤੋਂ ਕਾਂਗਰਸ ਦੇ ਵਿਧਾਇਕ ਦਵਿੰਦਰ ਸਿੰਘ ਘੁਬਾਇਆ ਅਤੇ ਥਾਣਾ ਮੁਖੀ ਲਵਮੀਤ ਕੌਰ ਵਿਵਾਦ ‘ਤੇ ਸੀਨੀਅਰ ਪੁਲਸ ਅਧਿਕਾਰੀਆਂ ਨੇ ਸਖਤ ਨੋਟਿਸ ਲਿਆ ਹੈ। ਫ਼ਿਰੋਜ਼ਪੁਰ ਦੇ ਇੰਸਪੈਕਟਰ ਜਨਰਲ ਨੇ ਇਸ ਘਟਨਾ ਦਾ ਹਵਾਲਾ ਦਿੰਦਿਆਂ ਪੰਜ ਜ਼ਿਲਿਆਂ ਦੇ ਸੀਨੀਅਰ ਪੁਲਸ ਕਪਤਾਨਾਂ ਨੂੰ ਪੁਲਸ ਮਰਿਆਦਾ ਵਿਚ ਰਹਿਣ ਦੀ ਚਿਤਾਵਨੀ ਦਿੱਤੀ ਹੈ। ਆਈ. ਜੀ. ਵੱਲੋਂ ਜਾਰੀ ਪੱਤਰ […]
By G-Kamboj on
FEATURED NEWS, INDIAN NEWS, News
ਜਲੰਧਰ : ਪਾਕਿਸਤਾਨ ਵਲੋਂ ਆਪਣੇ ਦੇਸ਼ ਅੰਦਰ ਕਰਤਾਰਪੁਰ ਕਾਰੀਡੋਰ ਦੇ ਨਿਰਮਾਣ ਪ੍ਰੋਜੈਕਟ ਦੀ ਨੀਂਹ ਰੱਖਣ ਲਈ 28 ਤਾਰੀਕ ਦਾ ਦਿਨ ਮੁਕੱਰਰ ਕੀਤਾ ਗਿਆ ਹੈ। ਇਸ ਕਾਰੀਡੋਰ ਦਾ ਉਦਘਾਟਨ ਪਾਕਿ ਦੇ ਪ੍ਰਧਾਨ ਮੰਤਰੀ ਇਮਰਾਨ ਖਾਨ ਵਲੋਂ ਕੀਤਾ ਜਾਣਾ ਹੈ ਪਰ ਹੁਣ ਪਾਕਿਸਤਾਨ ਨੇ ਇਸ ਸਮਾਗਮ ਵਿਚ ਸ਼ਾਮਲ ਹੋਣ ਲਈ ਭਾਰਤੀ ਪੰਜਾਬ ਦੇ ਕੈਬਨਿਟ ਮੰਤਰੀ ਨਵਜੋਤ ਸਿੰਘ […]
By G-Kamboj on
INDIAN NEWS
ਜਲੰਧਰ – ਅੰਮ੍ਰਿਤਸਰ ਦੇ ਰਾਜਾਸਾਂਸੀ ਵਿਖੇ ਪਿੰਡ ਅਦਲੀਵਾਲ ‘ਚ ਨਿਰੰਕਾਰੀ ਭਵਨ ‘ਤੇ ਹੋਏ ਬੰਬ ਧਮਾਕੇ ਦੇ ਮਾਮਲੇ ‘ਚ ਪਾਕਿਸਤਾਨ ਨੇ ਆਪਣਾ ਹੱਥ ਹੋਣ ਤੋਂ ਸਾਫ ਤੌਰ ਨੇ ਇਨਕਾਰ ਕਰ ਦਿੱਤਾ ਹੈ। ਇਸ ਦੀ ਜਾਣਕਾਰੀ ਵਿਦੇਸ਼ ਮੰਤਰਾਲੇ ਵੱਲੋਂ ਦਿੱਤੀ ਗਈ। ਦੱਸ ਦੇਈਏ ਕਿ ਧਮਾਕੇ ਤੋਂ ਤਿੰਨ ਦਿਨ ਬਾਅਦ ਕੈਪਟਨ ਅਮਰਿੰਦਰ ਸਿੰਘ ਨੇ ਪ੍ਰੈੱਸ ਕਾਨਫੰਰਸ ਕਰਕੇ ਜਿੱਥੇ […]