By G-Kamboj on
INDIAN NEWS
ਚੰਡੀਗੜ੍ਹ : ਡੱਡੂਮਾਜਰਾ ‘ਚ ਸਥਿਤ ਡੰਪਿੰਗ ਗਰਾਊਂਡ ‘ਚ ਬੀਤੀ ਰਾਤ ਅੱਗ ਲੱਗ ਗਈ ਅਤੇ ਅੱਗ ਦੇ ਭਾਂਬੜ ਦੂਰ-ਦੂਰ ਤੱਕ ਫੈਲ ਗਏ, ਜਿਸ ਨੂੰ ਦੇਖਣ ‘ਤੇ ਇਹ ਲੱਗ ਰਿਹਾ ਸੀ, ਜਿਵੇਂ ਜਵਾਲਾਮੁਖੀ ਫਟ ਗਿਆ ਹੋਵੇ। ਦੱਸ ਦੇਈਏ ਕਿ ਇੱਥੇ ਇਹ ਘਟਨਾਵਾਂ ਵਾਪਰੀਆਂ ਆਮ ਗੱਲ ਹੈ ਕਿਉਂਕਿ ਡੰਪਿੰਗ ਗਰਾਊਂਡ ‘ਚ ਕੂੜੇ ਦੇ ਹੇਠਾਂ ਖਤਰਨਾਕ ਗੈਸਾਂ ਦਾ ਰਿਸਾਅ […]
By G-Kamboj on
INDIAN NEWS
ਜਲੰਧਰ— ਲੰਬੇ ਸਮੇਂ ਤੋਂ ਲਟਕਦੇ ਆ ਰਹੇ ਕਰਤਾਰਪੁਰ ਸਾਹਿਬ ਦੇ ਲਾਂਘੇ ਦੀਆਂ ਉਮੀਦਾਂ ਨੂੰ ਆਖਿਰਕਾਰ ਅੱਜ ਬੂਰ ਪੈ ਹੀ ਗਿਆ। ਕੇਂਦਰ ਸਰਕਾਰ ਵੱਲੋਂ ਮਿਲੀ ਮਨਜ਼ੂਰੀ ਤੋਂ ਬਾਅਦ ਨਵਜੋਤ ਸਿੰਘ ਸਿੱਧੂ ਨੇ ਕੇਂਦਰ ਸਰਕਾਰ ਦਾ ਦਿਲ ਦੀਆਂ ਗਹਿਰਾਈਆਂ ਤੋਂ ਧੰਨਵਾਦ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਮੇਰੀ ਦਿਲੀ ਇੱਛਾ ਸੀ ਕਿ ਕਰਤਾਰਪੁਰ ਲਾਂਘਾ ਖੁੱਲ੍ਹੇ। ਇਸ ਸਬੰਧੀ […]
By G-Kamboj on
INDIAN NEWS
ਅੰਮ੍ਰਿਤਸਰ – ਆਮ ਆਦਮੀ ਪਾਰਟੀ ਦੇ ਖਹਿਰਾ ਧੜੇ ਦੇ ਆਗੂ ਅਤੇ ਸਾਬਕਾ ਜ਼ਿਲਾ ਪ੍ਰਧਾਨ ਸੁਰੇਸ਼ ਸ਼ਰਮਾ ‘ਤੇ ਹੋਏ ਹਮਲੇ ਦੇ ਦੂਜੇ ਦਿਨ ਕੋਈ ਵੀ ਦੋਸ਼ੀ ਨਾ ਫੜੇ ਜਾਣ ‘ਤੇ ਅੱਜ ਸਥਾਨਕ ਲੋਕਾਂ ਨੇ ਆਪਣਾ ਰੋਸ ਜ਼ਾਹਰ ਕੀਤਾ। ਇਸ ਦੌਰਾਨ ਇਲਾਕੇ ਦੇ ਲੋਕਾਂ ਨੇ ਅੰਮ੍ਰਿਤਸਰ ਦੇ ਪ੍ਰਮੁੱਖ ਛੇਹਾਰਟਾ ਬਾਜ਼ਾਰ ਨੂੰ ਬੰਦ ਕਰ ਦਿੱਤਾ ਅਤੇ ਪੰਜਾਬ ਸਰਕਾਰ […]
By G-Kamboj on
INDIAN NEWS
ਕਿਸ਼ਨਪੁਰਾ ਕਲਾਂ : ਰਾਜਾਸਾਂਸੀ (ਅਦਲੀਵਾਲਾ) ਨਿਰੰਕਾਰੀ ਭਵਨ ਵਿਖੇ ਹੋਏ ਬੰਬ ਧਮਾਕੇ ਤੋਂ ਬਾਅਦ ਪੰਜਾਬ ਅੰਦਰ ਹਾਈ ਅਲਰਟ ਜਾਰੀ ਕੀਤਾ ਗਿਆ ਹੈ, ਜਿਸ ਦੇ ਚੱਲਦਿਆਂ ਹੋਇਆ ਜ਼ਿਲਾ ਪੁਲਸ ਮੁਖੀ ਗੁਲਨੀਤ ਸਿੰਘ ਖੁਖਰਾਣਾ ਵਲੋਂ ਹਲਕਾ ਧਰਮਕੋਟ ਨੂੰ ਸੀਲ ਕੀਤਾ ਗਿਆ ਹੈ। ਪੁਲਸ ਚੌਂਕੀ ਕਿਸ਼ਨਪੁਰਾ ਕਲਾਂ ਦੇ ਇੰਚਾਰਜ ਜਸਵੰਤ ਸਿੰਘ ਸਰਾਂ ਦੀ ਅਗਵਾਈ ਵਿਚ ਹਰੇਕ ਵਾਹਨ ਦੀ ਨਾਕਾਬੰਦੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਅੰਮ੍ਰਿਤਸਰ ‘ਚ ਨਿਰੰਕਾਰੀ ਭਵਨ ‘ਚ ਹੋਏ ਧਮਾਕੇ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇਸ ਧਮਾਕੇ ਦੇ ਦੋਹਾਂ ਦੋਸ਼ੀਆਂ ਦੀਆਂ ਤਸਵੀਰਾਂ ਜਾਰੀ ਕਰ ਦਿੱਤੀਆਂ ਹਨ। ਉਨ੍ਹਾਂ ਦੱਸਿਆ ਕਿ ਧਮਾਕੇ ਦੇ ਇਕ ਦੋਸ਼ੀ ਬਿਕਰਮਜੀਤ ਸਿੰਘ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ, ਜਦੋਂ ਕਿ ਦੂਜੇ ਮੁਲਜ਼ਮ ਅਵਤਾਰ ਸਿੰਘ ਦੀ ਭਾਲ ਪੁਲਸ ਵਲੋਂ […]