By G-Kamboj on
FEATURED NEWS, INDIAN NEWS, News
ਅੰਮ੍ਰਿਤਸਰ — ਜਲੰਧਰ ਦੇ ਡਿਵੀਜ਼ਨਲ ਕਮਿਸ਼ਨਰ ਬੀ ਪੁਰੂਸ਼ਾਰਥ ਨੇ ਦੁਸ਼ਹਿਰੇ ਦੇ ਦਿਨ ਅੰਮ੍ਰਿਤਸਰ ‘ਚ ਹੋਏ ਟਰੇਨ ਹਾਦਸੇ ਦੀ ਜਾਂਚ ਰਿਪੋਰਟ ਅੱਜ ਗ੍ਰਹਿ ਸਕੱਤਰ ਨੂੰ ਸੌਂਪ ਦਿੱਤੀ ਹੈ। ਇਹ ਰਿਪੋਰਟ 300 ਪੇਜ਼ਾਂ ਦੀ ਤਿਆਰ ਕੀਤੀ ਗਈ ਹੈ ਅਤੇ ਇਸ ‘ਚ 150 ਤੋਂ ਜ਼ਿਆਦਾ ਲੋਕਾਂ ਦੇ ਬਿਆਨ ਦਰਜ ਕੀਤੇ ਗਏ ਹਨ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵਲੋਂ […]
By G-Kamboj on
INDIAN NEWS
ਜਲੰਧਰ – ਨਵੀਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਲ ‘ਤੇ ਅੱਜ ਹਮਲਾ ਕਰ ਦਿੱਤਾ ਗਿਆ। ਦੱਸ ਦੇਈਏ ਕਿ ਉਨ੍ਹਾਂ ‘ਤੇ ਇਹ ਹਮਲਾ ਉਸ ਸਮੇਂ ਹੋਇਆ, ਜਦੋਂ ਉਹ ਆਪਣੇ ਦਿੱਲੀ ਸਕਤਰੇਤ ‘ਚ ਮੌਜੂਦ ਸਨ। ਹਮਲਾਵਰ ਦੀ ਪਛਾਣ ਅਨਿਲ ਕੁਮਾਰ ਵਾਸੀ ਨਾਰਾਇਣਾ ਦੇ ਰੂਪ ‘ਚ ਹੋਈ ਹੈ। ਹਮਲਾਵਰ ਨੇ ਪਹਿਲਾਂ ਕੇਜਰੀਵਾਲ ‘ਤੇ ਲਾਲ ਮਿਰਚੀ ਪਾਊਡਰ ਸੁੱਟਿਆ ਅਤੇ […]
By G-Kamboj on
INDIAN NEWS
ਅੰਮ੍ਰਿਤਸਰ — ਰਾਜਾਸਾਂਸੀ ਦੇ ਨਿਰੰਕਾਰੀ ਭਵਨ ‘ਤੇ ਹੋਏ ਹਮਲੇ ਤੋਂ ਬਾਅਦ ਸੁਖਪਾਲ ਖਹਿਰਾ ਨੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਉਨ੍ਹਾਂ ਨੇ ਕਿਹਾ ਕਿ ਅਦਲੀਵਾਲ ਵਿਖੇ ਵਾਪਰਿਆ ਹਾਦਸਾ ਬੇਹੱਦ ਦਰਦਨਾਕ ਹੈ। 3 ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ਅਤੇ 22 ਜ਼ਖਮੀਆਂ ਨਾਲ ਉਹ ਹਮਦਰਦੀ ਰੱਖਦੇ ਹਨ। ਉਨ੍ਹਾਂ ਘਟਨਾ ਦੀ ਨਿਖੇਧੀ ਕਰਦਿਆਂ ਇਸ ਮਾਮਲੇ ‘ਤੇ ਸਰਕਾਰ ਤੋਂ ਵਾਈਟ ਪੇਪਰ ਜਾਰੀ […]
By G-Kamboj on
FEATURED NEWS, INDIAN NEWS, News
ਜਲੰਧਰ : 1984 ਕਤਲੇਆਮ ਦੌਰਾਨ ਦੋ ਸਿੱਖਾਂ ਨੂੰ ਕਤਲ ਕਰਨ ਦੇ ਮਾਮਲੇ ਵਿਚ ਪਟਿਆਲਾ ਹਾਊਸ ਕੋਰਟ ਦੇ ਆਏ ਫੈਸਲੇ ਦਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਵਾਗਤ ਕੀਤਾ ਹੈ। ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਘਿਨੌਣੇ ਜ਼ੁਰਮ ਦੇ ਘਾੜਿਆਂ ਲਈ ਇਹ ਮਿਸਾਲੀ ਸਜ਼ਾ ਹੈ। ਅਦਾਲਤ ਦੇ ਫੈਸਲੇ ਦਾ ਸਵਾਗਤ ਕਰਦਿਆਂ ਕੈਪਟਨ ਨੇ ਕਿਹਾ ਕਿ ਅਦਾਲਤ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ, 20 ਨਵੰਬਰ – ਫ਼ਿਲਮੀ ਅਦਾਕਾਰ ਅਕਸ਼ੈ ਕੁਮਾਰ ਨੇ ਚੰਡੀਗੜ੍ਹ ‘ਚ ਪੁੱਛਗਿੱਛ ਕਰਨ ਸੰਬੰਧੀ ਵਿਸ਼ੇਸ਼ ਜਾਂਚ ਟੀਮ ਨੂੰ ਅਪੀਲ ਕੀਤੀ ਹੈ। ਜਾਣਕਾਰੀ ਲਈ ਦੱਸ ਦੇਈਏ ਕਿ ਇਸ ਤੋਂ ਪਹਿਲਾਂ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਅੰਮ੍ਰਿਤਸਰ ਦੀ ਜਗਾ ਚੰਡੀਗੜ੍ਹ ‘ਚ ਬਿਆਨ ਦਰਜ ਕਰਵਾਉਣ ਦੀ ਅਪੀਲ […]