By G-Kamboj on
FEATURED NEWS, INDIAN NEWS, News

ਅੰਮ੍ਰਿਤਸਰ : ਆਮ ਆਦਮੀ ਪਾਰਟੀ ਸੀਨੀਅਰ ਆਗੂ ਭਗਵੰਤ ਮਾਨ ਨੇ ਕਿਹਾ ਹੈ ਕਿ ਜੇਕਰ ਸੁਖਪਾਲ ਖਹਿਰਾ ਅਨੁਸਾਸ਼ਨ ਵਿਚ ਰਹਿ ਕੇ ਕੰਮ ਕਰਨਾ ਚਾਹੁਣ ਤਾਂ ਉਨ੍ਹਾਂ ਲਈ ਪਾਰਟੀ ਦੇ ਦਰਵਾਜ਼ੇ ਖੁੱਲ੍ਹੇ ਹਨ। ਮਾਨ ਅੰਮ੍ਰਿਤਸਰ ਵਿਖੇ ਲੋਕ ਸਭਾ ਚੋਣਾਂ ਲਈ ਪਾਰਟੀ ਵਲੋਂ ਐਲਾਨੇ ਉਮੀਦਵਾਰ ਕੁਲਦੀਪ ਧਾਲੀਵਾਲ ਦੇ ਦਫ਼ਤਰ ਦਾ ਉਦਘਾਟਨ ਕਰਨ ਪਹੁੰਚੇ ਹੋਏ ਸਨ। ਪੱਤਰਕਾਰਾਂ ਨਾਲ ਗੱਲਬਾਤ […]
By G-Kamboj on
INDIAN NEWS

ਬਠਿੰਡਾ- ਪੰਜਾਬ ਦੇ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਸੁਰੱਖਿਆ ‘ਚ ਸੰਨ੍ਹ ਲੱਗਣ ਦਾ ਮਾਮਲਾ ਉਸ ਵੇਲੇ ਸਾਹਮਣੇ ਆਇਆ ਜਦੋਂ ਬਾਦਲ ਆਪਣੇ ਪਿੰਡ ਜਾਂਦੇ ਹੋਏ ਰਸਤੇ ‘ਚ ਘੁੱਦਾ ਵਿਖੇ ਅਕਾਲੀ ਆਗੂ ਦੇ ਪੈਟਰੋਲ ਪੰਪ ‘ਤੇ ਰੁਕੇ ਅਤੇ ਕੁਝ ਦੇਰ ਉਨ੍ਹਾਂ ਨੇ ਆਰਾਮ ਕੀਤਾ। ਵੀਰਵਾਰ ਦੁਪਹਿਰ 2:10 ਵਜੇ ਉਹ ਪੰਪ ਦੇ ਕਮਰੇ ‘ਚ ਆਰਾਮ ਕਰਨ ਪਹੁੰਚੇ […]
By G-Kamboj on
FEATURED NEWS, INDIAN NEWS, News

ਪਟਿਆਲਾ, 9 ਨਵੰਬਰ, (ਕੰਬੋਜ)- ਸ਼ਹੀਦ ਭਗਤ ਸਿੰਘ ਸਪੋਰਟਸ ਕਲੱਬ ਸੂਲਰ ਵਲੋਂ ਕਰਵਾਇਆ ਜਾ ਰਿਹਾ 6ਵਾਂ ਤਿੰਨ ਦਿਨਾਂ ਓਪਨ ਵਾਲੀਬਾਲ ਟੂਰਨਾਮੈਂਟ ਅੱਜ ਪੂਰੇ ਉਤਸ਼ਾਹ ਨਾਲ ਸ਼ੁਰੂ ਹੋ ਗਿਆ। ਇਸ ਟੂਰਨਾਮੈਂਟ ਦਾ ਰਸਮੀ ਉਦਘਾਟਨ ਵਿਸ਼ੇਸ਼ ਤੌਰ ‘ਤੇ ਪੁੱਜੇ ਕਾਂਗਰਸੀ ਆਗੂ ਰਾਜ ਕੁਮਾਰ ਡਕਾਲਾ, ਮੇਜਰ ਸਿੰਘ, ਸੂਬੇਦਾਰ ਮੁਖਤਿਆਰ ਸਿੰਘ, ਪਰਮਜੀਤ ਪੰਮੀ ਚੌਹਾਨ ਵਲੋਂ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਨਿਸ਼ਾਨ ਸਿੰਘ […]
By G-Kamboj on
INDIAN NEWS

ਦੀਨਾਨਗਰ : ਦੀਵਾਲੀ ਦੇ ਤਿਉਹਾਰ ਦੇ ਮੱਦੇਨਜ਼ਰ ਪੰਜਾਬ ‘ਚ ਅੱਤਵਾਦੀ ਵਾਰਦਾਤ ਦੇ ਖਦਸ਼ੇ ਦੇ ਚੱਲਦੇ ਜ਼ਿਲਾ ਪੁਲਸ ਮੁਖੀ ਸਵਰਨਦੀਪ ਸਿੰਘ ਦੀ ਅਗਵਾਈ ਹੇਠ ਦੀਨਾਨਗਰ ਪੁਲਸ ਵਲੋਂ ਪਠਾਨਕੋਟ-ਅੰਮ੍ਰਿਤਸਰ ਹਾਈਵੇ ‘ਤੇ ਨਾਕਾ ਲਗਾਇਆ ਗਿਆ। ਪੁਲਸ ਵਲੋਂ ਡੌਗ ਸਕੁਆਇਡ ਅਤੇ ਬੰਬ-ਰੋਧਕ ਦਸਤੇ ਨਾਲ ਜੰਮੂ-ਕਸ਼ਮੀਰ ਤੋਂ ਆ ਰਹੀਆਂ ਗੱਡੀਆਂ, ਕਾਰਾ ਅਤੇ ਹੋਰ ਸਾਮਾਨ ਦੀ ਚੈਕਿੰਗ ਕੀਤੀ ਗਈ। ਇਸ ਮੌਕੇ […]
By G-Kamboj on
INDIAN NEWS

ਅੰਮ੍ਰਿਤਸਰ : ਸੁਖਬੀਰ ਬਾਦਲ ਖਿਲਾਫ ਵਿਦਰੋਹ ਕਰਨ ਵਾਲੇ ਮਾਝੇ ਦੇ ਟਕਸਾਲੀ ਲੀਡਰ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਦੀਵਾਲੀ ਤੋਂ ਬਾਅਦ ਅਗਲੀ ਰਣਨੀਤੀ ਦਾ ਖੁਲਾਸਾ ਕਰ ਸਕਦੇ ਹਨ। ਇਸ ਤੋਂ ਪਹਿਲਾਂ ਸੋਮਵਾਰ ਨੂੰ ਖਡੂਰ ਸਾਹਿਬ ਵਿਚ ਰੈਲੀ ਦੌਰਾਨ ਮੈਂਬਰ ਪਾਰਲੀਮੈਂਟ ਰਣਜੀਤ ਸਿੰਘ ਬ੍ਰਹਮਪੁਰਾ ਨੇ ਪੰਜਾਬ ਵਿਚ ਸਮਾਂਤਰ ਵਿਚਾਰਧਾਰਾਂ ਵਾਲੀਆਂ ਪਾਰਟੀਆਂ ਨਾਲ […]