By G-Kamboj on
INDIAN NEWS

ਲੁਧਿਆਣਾ : ਲੋਕ ਇਨਸਾਫ ਪਾਰਟੀ ਦੇ ਵਿਧਾਇਕ ਸਿਮਰਜੀਤ ਬੈਂਸ ਨੇ ਟਕਸਾਲੀ ਆਗੂਆਂ ਦੇ ਸੰਪਰਕ ਵਿਚ ਹੋਣ ਦਾ ਦਾਅਵਾ ਕੀਤਾ ਹੈ। ਬੈਂਸ ਨੇ ਕਿਹਾ ਕਿ ਅਕਾਲੀ ਦਲ ‘ਚੋਂ ਅਸਤੀਫੇ ਦੇਣ ਵਾਲੇ ਲੀਡਰ ਪੰਜਾਬ ਹਿਤੈਸ਼ ਹਨ ਅਤੇ ਜਿਹੜੇ ਵੀ ਲੋਕ ਪੰਜਾਬ ਨੂੰ ਬਚਾਉਣਾ ਚਾਹੁੰਦੇ ਹਨ, ਉਹ ਉਨ੍ਹਾਂ ਨੂੰ ਇਕ ਪਲੇਟਫਾਰਮ ‘ਤੇ ਲਿਆਉਣ ਦਾ ਯਤਨ ਕਰ ਰਹੇ ਹਨ […]
By G-Kamboj on
FEATURED NEWS, INDIAN NEWS, News

ਫਤਿਹਗੜ੍ਹ ਸਾਹਿਬ : ਆਮ ਆਦਮੀ ਪਾਰਟੀ ਨੂੰ ਜ਼ਿਲਾ ਫਤਿਹਗੜ੍ਹ ਸਾਹਿਬ ‘ਚ ਵੱਡਾ ਝਟਕਾ ਲੱਗਿਆ ਹੈ। ਆਮ ਆਦਮੀ ਪਾਰਟੀ ਦੇ ਜ਼ਿਲਾ ਪ੍ਰਧਾਨ ਲਖਵੀਰ ਸਿੰਘ ਰਾਏ ਸਮੇਤ ਵਲੰਟੀਅਰਾਂ, ਅਹੁਦੇਦਾਰÎਾਂ ਅਤੇ 9 ਬਲਾਕ ਪ੍ਰਧਾਨਾਂ ‘ਚੋਂ 7 ਨੇ ਪਾਰਟੀ ‘ਚੋਂ ਸਮੂਹਿਕ ਤੌਰ ‘ਤੇ ਅਸਤੀਫੇ ਦੇ ਦਿੱਤੇ ਹਨ। ਵਾਲੰਟੀਅਰਾਂ ਨੇ ਸੁਖਪਾਲ ਖਹਿਰਾ ਦੇ ਹੱਕ ‘ਚ ਨਾਅਰੇ ਲਗਾਉਂਦੇ ਹੋਏ ‘ਆਪ’ ਦੇ […]
By G-Kamboj on
FEATURED NEWS, INDIAN NEWS, News

ਜਲੰਧਰ : ਸ੍ਰੀ ਗੁਰੂ ਗਰੰਥ ਸਾਹਿਬ ਦੇ ਬੇਅਦਬੀ ਸਬੰਧੀ ਜਸਟਿਸ ਰਣਜੀਤ ਸਿੰਘ ਦੀ ਰਿਪੋਰਟ ਆਉਣ ਤੋਂ ਬਾਅਦ ਇਸ ਮਾਮਲੇ ’ਚ ਘਿਰੇ ਅਕਾਲੀ ਦਲ ਦੀਆਂ ਮੁਸ਼ਕਲਾਂ ਘਟਦੀਆਂ ਦਿਖਾਈ ਨਹੀਂ ਦੇ ਰਹੀਆਂ। ਇਸ ਤੋਂ ਬਾਅਦ ਜਿੱਥੇ ਅਕਾਲੀ ਦਲ ਦੇ ਵੱਡੇ ਮਹਾਰਥੀ ਅਸਤੀਫੇ ਦੇ ਰਹੇ ਹਨ, ਉੱਥੇ ਹੀ ਅਕਾਲੀ ਦਲ ਨੂੰ ਆਪਣੇ ਸੀਨੀਅਰ ਆਗੂਆਂ ਦੀ ਬਗਾਵਤ ਦਾ ਵੀ […]
By G-Kamboj on
INDIAN NEWS

ਅੰਮ੍ਰਿਤਸਰ- ਤਿਓਹਾਰਾਂ ਦੇ ਮੌਸਮ ਵਿਚ ਜਿਥੇ ਲੋਕ ਬੋਨਸ ਦਾ ਇੰਤਜ਼ਾਰ ਕਰਦੇ ਹਨ, ਉਥੇ ਹੀ ਪੰਜਾਬ ਦੇ ਅੰਮ੍ਰਿਤਸਰ ਵਿਚ ਸਰਕਾਰੀ ਕਰਮਚਾਰੀਆਂ ਨਾਲ ਉਮੀਦ ਨਾਲੋਂ ਕੁਝ ਜ਼ਿਆਦਾ ਹੀ ਚੰਗਾ ਹੋ ਗਿਆ। ਉਨ੍ਹਾਂ ਦੀ ਖੁਸ਼ੀ ਦਾ ਉਸ ਵੇਲੇ ਕੋਈ ਟਿਕਾਣਾ ਨਹੀਂ ਰਿਹਾ ਜਦੋਂ ਉਨ੍ਹਾਂ ਨੇ ਦੇਖਿਆ ਕਿ ਉਨ੍ਹਾਂ ਨੂੰ ਅਕਤੂਬਰ ਮਹੀਨੇ ਦੀ ਸੈਲਰੀ ਦੋ ਵਾਰ ਮਿਲ ਗਈ ਹੈ। […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ ਖਿਲਾਫ ਤਿੱਖੇ ਤੇਵਰ ਦਿਖਾਉਂਦੇ ਹੋਏ ਕਿਹਾ ਹੈ ਕਿ ਸੁਖਬੀਰ ਕੌਮ ਦਾ ਗੱਦਾਰ ਹੈ ਅਤੇ ਸਾਰੇ ਟਕਸਾਲੀ ਆਗੂਆਂ ਸਮੇਤ ਅਕਾਲੀ ਦਲ ਸੁਖਬੀਰ ਬਾਦਲ ਅਤੇ ਮਜੀਠੀਆ ‘ਤੇ ਲਾਹਣਨਾਂ ਪਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅਕਾਲੀ ਦਲ ਸਿਰਫ ਜੀਜੇ-ਸਾਲੇ ਦੀ ਪਾਰਟੀ ਬਣ […]