…ਤੇ ਹੁਣ ਮਲੇਰੀਏ ਤੇ ਡੇਂਗੂ ਬਾਰੇ ਜਾਗਰੂਕ ਕਰੇਗੀ ਪੰਜਾਬ ਪੁਲਸ

…ਤੇ ਹੁਣ ਮਲੇਰੀਏ ਤੇ ਡੇਂਗੂ ਬਾਰੇ ਜਾਗਰੂਕ ਕਰੇਗੀ ਪੰਜਾਬ ਪੁਲਸ

ਮਾਛੀਵਾੜਾ ਸਾਹਿਬ : ਪੰਜਾਬ ਵਿਚ ਵੱਧ ਰਹੇ ਡੇਂਗੂ ਦੇ ਪ੍ਰਕੋਪ ਦੀ ਰੋਕਥਾਮ ਲਈ ਹੁਣ ਪੰਜਾਬ ਪੁਲਸ ਸਿਹਤ ਵਿਭਾਗ ਨਾਲ ਤਾਲਮੇਲ ਕਰਕੇ ਮਲੇਰੀਆ ਅਤੇ ਡੇਂਗੂ ਬਾਰੇ ਲੋਕਾਂ ਨੂੰ ਜਾਗਰੂਕ ਕਰੇਗੀ। ਵਧੀਕ ਡਾਇਰੈਕਟਰ ਜਨਰਲ ਪੁਲਸ ਕਮਿਊਨਿਟੀ ਪੁਲਸ ਪੰਜਾਬ ਵਲੋਂ ਪੱਤਰ ਜਾਰੀ ਕਰਦਿਆਂ ਹਦਾਇਤ ਕੀਤੀ ਗਈ ਹੈ ਕਿ ਪੰਜਾਬ ਵਿਚ ਡੇਂਗੂ ਤੇ ਮਲੇਰੀਏ ਦੇ ਬਹੁਤ ਕੇਸ ਸਾਹਮਣੇ ਆ […]

ਪ੍ਰਦੂਸ਼ਣ ਦੇ ਮੁੱਦੇ ‘ਤੇ ਓ. ਪੀ. ਸੋਨੀ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ

ਪ੍ਰਦੂਸ਼ਣ ਦੇ ਮੁੱਦੇ ‘ਤੇ ਓ. ਪੀ. ਸੋਨੀ ਦਾ ਕੇਜਰੀਵਾਲ ਨੂੰ ਠੋਕਵਾਂ ਜਵਾਬ

ਚੰਡੀਗੜ੍ਹ : ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਪ੍ਰਦੂਸ਼ਣ ਦੇ ਮੁੱਦੇ ‘ਤੇ ਤਿੱਖਾ ਜਵਾਬ ਦਿੱਤਾ ਹੈ। ਕੈਬਨਿਟ ਮੰਤਰੀ ਓ. ਪੀ. ਸੋਨੀ ਨੇ ਕਿਹਾ ਹੈ ਕਿ ਕੇਜਰੀਵਾਲ ਨੂੰ ਪੰਜਾਬ ਦੀ ਗੱਲ ਕਰਨ ਤੋਂ ਪਹਿਲਾਂ ਦਿੱਲੀ ਦਾ ਪਲਿਊਸ਼ਨ ਦੇਖਣਾ ਚਾਹੀਦਾ ਹੈ। ਸੋਨੀ ਨੇ ਕਿਹਾ ਕਿ ਚੰਡੀਗੜ੍ਹ ਪੰਜਾਬ ਦੇ ਬਿਲਕੁਲ ਨੇੜੇ […]

ਖਹਿਰਾ ਦੇ ਨਾਂ ‘ਤੇ ਵਾਰ-ਵਾਰ ਭੜਕੇ ਕੇਜਰੀਵਾਲ, ਖਹਿਰਾ ਨੇ ਵੀ ਕੱਸਿਆ ਤੰਜ

ਖਹਿਰਾ ਦੇ ਨਾਂ ‘ਤੇ ਵਾਰ-ਵਾਰ ਭੜਕੇ ਕੇਜਰੀਵਾਲ, ਖਹਿਰਾ ਨੇ ਵੀ ਕੱਸਿਆ ਤੰਜ

ਚੰਡੀਗੜ੍ਹ : ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵਲੋਂ ਖਹਿਰਾ ਦੇ ਨਾਂ ‘ਤੇ ਵਾਰ-ਵਾਰ ਭੜਕੇ ਜਾਣ ‘ਤੇ ਟਿੱਪਣੀ ਕਰਦਿਆਂ ਸੁਖਪਾਲ ਖਹਿਰਾ ਨੇ ਕਿਹਾ ਕਿ ਕੇਜਰੀਵਾਲ ਲੋਕ ਸਭਾ ਚੋਣਾਂ ਲਈ 5 ਉਮੀਦਵਾਰਾਂ ਦਾ ਐਲਾਨ ਕਰਕੇ ਪਹਿਲਾਂ ਹੀ ਏਕਤਾ ਦੀ ਗੱਲ ਮੁਕਾ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਐਲਾਨ ਨਾਲ ਕੇਜਰੀਵਾਲ ਧੜੇ ਦੀ ਮੰਸ਼ਾ ਜ਼ਾਹਰ ਹੋ ਚੁੱਕੀ ਹੈ ਪਰ […]

23 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰ ਸਕਦੇ ਨੇ ਪੰਜਾਬ ਦਾ ਦੌਰਾ

23 ਨਵੰਬਰ ਨੂੰ ਪ੍ਰਧਾਨ ਮੰਤਰੀ ਮੋਦੀ ਕਰ ਸਕਦੇ ਨੇ ਪੰਜਾਬ ਦਾ ਦੌਰਾ

ਸੁਲਤਾਨਪੁਰ ਲੋਧੀ – ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ 23 ਨਵੰਬਰ ਨੂੰ ਪੰਜਾਬ ਆ ਸਕਦੇ ਹਨ ਅਤੇ ਉਨ੍ਹਾਂ ਨੂੰ ਇਸ ਦੇ ਲਈ ਬਕਾਇਦਾ ਸੱਦਾ ਵੀ ਭੇਜਿਆ ਜਾ ਰਿਹਾ ਹੈ। ਇਸ ਗੱਲ ਦਾ ਖੁਲਾਸਾ ਸੁਲਤਾਨਪੁਰ ਲੋਧੀ ਤੋਂ ਕਾਂਗਰਸੀ ਵਿਧਾਇਕ ਨਵਤੇਜ ਸਿੰਘ ਚੀਮਾ ਨੇ ਕੀਤਾ। ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 23 ਨਵੰਬਰ ਨੂੰ ਸ੍ਰੀ ਗੁਰੂ ਨਾਨਕ […]

12ਵੀਂ ਦੇ ਸਿਲੇਬਸ ਵਿਵਾਦ ‘ਤੇ ਬਣੀ ਕਮੇਟੀ ਦੀ ਸਫਾਈ

12ਵੀਂ ਦੇ ਸਿਲੇਬਸ ਵਿਵਾਦ ‘ਤੇ ਬਣੀ ਕਮੇਟੀ ਦੀ ਸਫਾਈ

ਚੰਡੀਗੜ੍ਹ : 12ਵੀਂ ਜਮਾਤ ਦੀ ਇਤਿਹਾਸ ਵਿਸ਼ੇ ਨਾਲ ਸਬੰਧਿਤ ਪੁਸਤਕ ਦੇ ਹੱਲ ਲਈ ਪੰਜਾਬ ਸਰਕਾਰ ਵਲੋਂ ਬਣਾਈ ਗਈ 6 ਮੈਂਬਰੀ ਕਮੇਟੀ ਨੇ ਇੱਥੇ ਇਕ ਪ੍ਰੈਸ ਕਾਨਫਰੰਸ ਦੌਰਾਨ ਸਫਾਈ ਦਿੰਦਿਆਂ ਸਾਰੇ ਦੋਸ਼ਾਂ ਨੂੰ ਝੂਠਾ ਦੱਸਿਆ ਹੈ। ਇਸ ਬਾਰੇ ਕਮੇਟੀ ਦੇ ਚੇਅਰਮੈਨ ਕਿਰਪਾਲ ਸਿੰਘ ਨੇ ਕਿਹਾ ਕਿ ਮੈਂ 20 ਸਾਲ ਅਕਾਲੀਆਂ ਨਾਲ ਕੰਮ ਕੀਤਾ ਹੈ ਅਤੇ ਮੈਨੂੰ […]