By G-Kamboj on
INDIAN NEWS, News

ਚੰਡੀਗੜ੍ਹ, 9 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਪੰਜਾਬ ਦੇ ਹੜ੍ਹ ਪ੍ਰਭਾਵਿਤ ਖੇਤਰਾਂ ਲਈ 1600 ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਮ੍ਰਿਤਕਾਂ ਦੇ ਵਾਰਸਾਂ ਨੂੰ ਦੋ-ਦੋ ਲੱਖ ਰੁਪਏ ਤੇ ਜ਼ਖਮੀਆਂ ਨੂੰ 50 ਹਜ਼ਾਰ ਹਰੇਕ ਦਾ ਮੁਆਵਜ਼ਾ ਦਿੱਤਾ ਜਾਵੇਗਾ।ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਪੰਜਾਬ ਦੇ ਹੜ੍ਹ ਪ੍ਰਭਾਵਿਤ […]
By G-Kamboj on
INDIAN NEWS, News

ਨਵੀਂ ਦਿੱਲੀ, 8 ਸਤੰਬਰ :ਵਿਦਿਆਰਥੀ ਕਾਰਕੁਨ ਗੁਲਫਿਸ਼ਾ ਫਾਤਿਮਾ ਨੇ 2020 ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੇ ਵਡੇਰੀ ਸਾਜ਼ਿਸ਼ ਕੇਸ ਵਿਚ ਦਿੱਲੀ ਹਾਈ ਕੋਰਟ ਵੱਲੋਂ ਆਪਣੀ ਜ਼ਮਾਨਤ ਅਰਜ਼ੀ ਰੱਦ ਕਰਨ ਦੇ ਫੈਸਲੇ ਖਿਲਾਫ਼ ਸੁਪਰੀਮ ਕੋਰਟ ਦਾ ਰੁਖ਼ ਕੀਤਾ ਹੈ। ਫ਼ਾਤਿਮਾ ਨੂੰ ਗ਼ੈਰਕਾਨੂੰਨੀ ਸਰਗਰਮੀਆਂ ਰੋਕੂ ਐਕਟ (UAPA) ਤਹਿਤ 9 ਅਪਰੈਲ 2020 ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ। ਫ਼ਾਤਿਮਾ ਨੇ […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਪੰਜਾਬ ਮੰਤਰੀ ਮੰਡਲ ਦੀ ਬੈਠਕ ਵਿੱਚ ਵਰਚੁਅਲੀ ਸ਼ਾਮਲ ਹੋਏ।ਮੁਹਾਲੀ ਪ੍ਰਸ਼ਾਸਨ ਵੱਲੋਂ ਉਨ੍ਹਾਂ ਦੀ ਵੀਡੀਓ ਕਾਨਫਰੰਸਿੰਗ ਜ਼ਰੀਏ ਕੈਬਨਿਟ ਮੀਟਿੰਗ ’ਚ ਸ਼ਮੂਲੀਅਤ ਯਕੀਨੀ ਬਣਾਉਣ ਲਈ ਵਿਸ਼ੇਸ਼ ਤਿਆਰੀ ਕੀਤੀ ਗਈ ਸੀ। ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਬੰਧੀ ਹਸਪਤਾਲ ਪਹੁੰਚ ਕੇ ਪ੍ਰਬੰਧਾਂ ਦਾ ਜਾਇਜ਼ਾ ਲਿਆ।ਡੀਆਈਜੀ ਰੂਪਨਗਰ ਰੇਂਜ […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਅੱਜ ਸਵੇਰੇ 10 ਵਜੇ ਮੁਹਾਲੀ ਦੇ ਫੋਰਟਿਸ ਹਸਪਤਾਲ ਵਿੱਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਮਿਲਣ ਲਈ ਪਹੁੰਚੇ। ਸ੍ਰੀ ਸੈਣੀ ਹਸਪਤਾਲ ਵਿੱਚ ਪੱਚੀ ਮਿੰਟ ਦੇ ਕਰੀਬ ਠਹਿਰੇ ਅਤੇ ਉਨ੍ਹਾਂ ਭਗਵੰਤ ਮਾਨ ਦੀ ਸਿਹਤ ਦਾ ਹਾਲ ਪੁੱਛਿਆ। ਉਪਰੰਤ ਨਾਇਬ ਸੈਣੀ ਮੀਡੀਆ ਨਾਲ ਕੋਈ […]
By G-Kamboj on
INDIAN NEWS, News

ਚੰਡੀਗੜ੍ਹ, 8 ਸਤੰਬਰ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵੱਲੋਂ 9 ਸਤੰਬਰ ਨੂੰ ਪੰਜਾਬ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਦੇ ਦੌਰੇ ਤੋਂ ਪਹਿਲਾਂ ਆਮ ਆਦਮੀ ਪਾਰਟੀ ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਪ੍ਰਧਾਨ ਮੰਤਰੀ ਹੜ੍ਹ ਪ੍ਰਭਾਵਿਤ ਪੰਜਾਬ ਦੀ ਫੇਰੀ ਮੌਕੇ ਸੂਬੇ ਲਈ ਫੌਰੀ ਤੌਰ ’ਤੇ 20 […]