By G-Kamboj on
INDIAN NEWS, News

ਰੂਸੀ ਰਾਜਦੂਤ ਡੇਨਿਸ ਅਲੀਪੋਵ ਨੇ ਵੀਰਵਾਰ ਨੂੰ ਕਿਹਾ ਕਿ ਰੂਸੀ ਕੱਚਾ ਤੇਲ ਕੋਮਾਂਤਰੀ ਬਾਜ਼ਾਰ ਵਿੱਚ ਸਭ ਤੋਂ ਵੱਧ ਲਾਗਤ-ਪ੍ਰਭਾਵਸ਼ਾਲੀ (cost-effective) ਵਿਕਲਪ ਬਣਿਆ ਹੋਇਆ ਹੈ ਅਤੇ ਭਾਰਤ ਨਾਲ ਰੂਸ ਦੇ ਊਰਜਾ ਸਬੰਧ ਨਵੀਂ ਦਿੱਲੀ ਦੇ ਕੌਮੀ ਹਿੱਤਾਂ ਦੇ ਅਨੁਕੂਲ ਹਨ। ਅਲੀਪੋਵ ਦਾ ਇਹ ਬਿਆਨ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਉਸ ਦਾਅਵੇ ਤੋਂ ਕੁਝ ਘੰਟੇ ਬਾਅਦ ਆਇਆ […]
By G-Kamboj on
INDIAN NEWS, News

ਕਾਂਗਰਸ ਨੇ ਅੱਜ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਨੀਤੀਗਤ ਫੈਸਲਿਆਂ ਨੂੰ ਲੈ ਕੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਅੱਗੇ ਗੋਡੇ ਟੇਕ ਦਿੱਤੇ ਹਨ। ਪਾਰਟੀ ਆਗੂ ਤੇ ਲੋਕ ਸਭਾ ਵਿਚ ਵਿਰੋਧੀ ਧਿਰ ਦੇ ਆਗੂ ਰਾਹੁਲ ਗਾਂਧੀ ਨੇ ਵੀਰਵਾਰ ਨੂੰ ਦਾਅਵਾ ਕੀਤਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਤੋਂ ‘ਡਰੇ ਹੋਏ’ ਹਨ। ਗਾਂਧੀ […]
By G-Kamboj on
FEATURED NEWS, INDIAN NEWS, News

ਚੰਡੀਗੜ੍ਹ, 16 ਅਕਤੂਬਰ : ਪੰਜਾਬ ਸਰਕਾਰ ਵੱਲੋਂ ਗੁਰੂ ਤੇਗ ਬਹਾਦਰ ਜੀ ਦੇ 350 ਸਾਲਾ ਸ਼ਹੀਦੀ ਸਮਾਗਮਾਂ ਸਬੰਧੀ ਦੇਸ਼ ਦੀ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਸਮੇਤ ਸਾਰੇ ਸੂਬਿਆਂ ਦੇ ਮੁੱਖ ਮੰਤਰੀ ਨੂੰ ਸੱਦਾ ਦਿੱਤਾ ਜਾਵੇਗਾ। ਇਸ ਲਈ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਖੁਦ ਦੇਸ਼ ਦੀ ਰਾਸ਼ਟਰਪਤੀ ਦਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸੱਦਾ […]
By G-Kamboj on
INDIAN NEWS, News

ਨਵੀਂ ਦਿੱਲੀ, 16 ਅਕਤੂਬਰ : ਭਾਰਤ ਵੱਲੋਂ ਰੂਸ ਤੋਂ ਹੋਰ ਤੇਲ ਨਾ ਖਰੀਦਣ ਦਾ ਭਰੋੋਸਾ ਦੇਣ ਦੇ ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਦੇ ਦਾਅਵੇ ਮਗਰੋਂ ਵਿਦੇਸ਼ ਮੰਤਰਾਲੇ ਨੇ ਇਕ ਬਿਆਨ ਵਿਚ ਕਿਹਾ ਕਿ ਭਾਰਤ ਨੇ ਆਲਮੀ ਊਰਜਾ ਬਾਜ਼ਾਰ ਵਿਚ ਆਉਂਦੇ ਉਤਰਾਅ ਚੜ੍ਹਾਅ ਦੇ ਮੱਦੇਨਜ਼ਰ ਹਮੇਸ਼ਾ ਆਪਣੇ ਖਪਤਰਕਾਰਾਂ ਦੇ ਹਿੱਤਾਂ ਦੀ ਸੁਰੱਖਿਆ ਨੂੰ ਤਰਜੀਹ ਦਿੱਤੀ ਹੈ।ਵਿਦੇਸ਼ ਮੰਤਰਾਲੇ […]
By G-Kamboj on
INDIAN NEWS, News

ਵਾਸ਼ਿੰਗਟਨ, 16 ਅਕਤੂਬਰ : ਅਮਰੀਕੀ ਰਾਸ਼ਟਰਪਤੀ ਡੋਨਲਡ ਟਰੰਪ ਨੇ ਬੁੱਧਵਾਰ (ਸਥਾਨਕ ਸਮੇਂ ਮੁਤਾਬਕ) ਨੂੰ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਨੂੰ ਭਰੋਸਾ ਦਿੱਤਾ ਹੈ ਕਿ ਭਾਰਤ ਰੂਸ ਤੋਂ ਤੇਲ ਖਰੀਦਣਾ ਬੰਦ ਕਰ ਦੇਵੇਗਾ। ਟਰੰਪ ਨੇ ਇਸ ਭਰੋਸੇ ਨੂੰ ਮਾਸਕੋ ’ਤੇ ਆਲਮੀ ਦਬਾਅ ਬਣਾਉਣ ਲਈ ਕੀਤੇ ਜਾ ਰਹੇ ਯਤਨਾਂ ਵਿਚ ‘ਵੱਡੀ ਪੇਸ਼ਕਦਮੀ’ ਦੱਸਿਆ ਹੈ। […]