By G-Kamboj on
FEATURED NEWS, INDIAN NEWS, News
ਸ੍ਰੀ ਆਨੰਦਪੁਰ ਸਾਹਿਬ – ਆਮ ਆਦਮੀ ਪਾਰਟੀ ਵੱਲੋਂ ਲੋਕ ਸਭਾ ਚੋਣਾਂ ਲਈ ਐਲਾਨੇ ਗਏ 5 ਉਮੀਦਵਾਰਾਂ ਸਬੰਧੀ ਬੋਲਦੇ ਹੋਏ ਵਿਰੋਧੀ ਧਿਰ ਦੇ ਸਾਬਕਾ ਨੇਤਾ ਸੁਖਪਾਲ ਖਹਿਰਾ ਨੇ ਕਿਹਾ ਕਿ ਇਹ ਐਲਾਨ ਸਵਰਾਜ ਦੇ ਉਸ ਵਿਧਾਨ ਅਨੁਸਾਰ ਨਹੀਂ ਕੀਤਾ ਗਿਆ, ਜਿਸ ਦਾ ਏਜੰਡਾ ਲੈ ਕੇ ਪਾਰਟੀ ਹੋਂਦ ‘ਚ ਆਈ ਸੀ। ਇਸ ਦੇ ਪੁਨਰਵਿਚਾਰ ਲਈ ਅਸੀਂ ਪਾਰਟੀ […]
By G-Kamboj on
COMMUNITY, INDIAN NEWS
ਬਠਿੰਡਾ : ਚੁਫੇਰਿਓਂ ਘਿਰੇ ਬਾਦਲ ਪਰਿਵਾਰ ਦੀਆਂ ਮੁਸ਼ਕਲਾਂ ਘੱਟ ਹੋਣ ਦਾ ਨਾਂ ਨਹੀਂ ਲੈ ਰਹੀਆਂ ਹਨ। ਬਠਿੰਡਾ ਵਿਚ ਸੋਮਵਾਰ ਨੂੰ ਪੰਥਕ ਜਥੇਬੰਦੀਆਂ ਨੇ ਇੱਕਜੁੱਟ ਹੋ ਕੇ ਬਾਦਲ ਪਰਿਵਾਰ ਦੇ ਬਾਈਕਾਟ ਦਾ ਐਲਾਨ ਕੀਤਾ ਹੈ। ਸੋਮਵਾਰ ਨੂੰ ਕੀਤੀ ਗਈ ਇਸ ਪ੍ਰੈੱਸ ਕਾਨਫ਼ਰੰਸ ਵਿਚ ਸਾਬਕਾ ਜਥੇਦਾਰ ਬਲਵੰਤ ਸਿੰਘ ਨੰਦਗੜ੍ਹ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਏ। ਇਸ ਮੌਕੇ ਜਥੇਦਾਰ […]
By G-Kamboj on
FEATURED NEWS, INDIAN NEWS, News
ਅੰਮ੍ਰਿਤਸਰ- ਪੰਜਾਬ ਦੇ ਲੋਕਾਂ ਲਈ ਚੰਗੀ ਖਬਰ ਹੈ। ਅੰਮ੍ਰਿਤਸਰ ਦੇ ਸ੍ਰੀ ਗੁਰੂ ਰਾਮਦਾਸ ਕੌਮਾਂਤਰੀ ਹਵਾਈ ਅੱਡੇ ਤੋਂ ਇੰਡੀਗੋ ਵੱਲੋਂ ਨਵੀਂ ਫਲਾਈਟ ਸ਼ੁਰੂ ਕੀਤੀ ਗਈ ਹੈ। ਇਹ ਫਲਾਈਟ ਅੰਮ੍ਰਿਤਸਰ ਤੋਂ ਦੁਬਈ ਸਿੱਧੇ ਜਾਵੇਗੀ, ਯਾਨੀ ਲੋਕਾਂ ਨੂੰ ਫਲਾਈਟ ਬਦਲਣ ਦਾ ਝੰਜਟ ਨਹੀਂ ਹੋਵੇਗਾ। ਬੀਤੇ ਦਿਨ ਐਤਵਾਰ ਨੂੰ ਅੰਮ੍ਰਿਤਸਰ-ਦੁਬਈ ਵਿਚਾਲੇ ਸਿੱਧੀ ਹਵਾਈ ਉਡਾਣ ਨੂੰ ਹਰੀ ਝੰਡੀ ਦਿੱਤੀ ਗਈ। […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪੰਜਾਬ ਰਾਜ ਮਹਿਲਾ ਕਮਿਸ਼ਨ ਦੇ ਚੇਅਰਪਰਸਨ ਮਨੀਸ਼ਾ ਗੁਲਾਟੀ ਨੇ ਪੰਜਾਬ ਕੈਬਨਿਟ ਮੰਤਰੀ ‘ਤੇ ਛਾਏ ‘ਮੀ ਟੂ’ ਸੰਕਟ ਬਾਰੇ ਬੋਲਦਿਆਂ ਕਿਹਾ ਕਿ ਉਨ੍ਹਾਂ ਕੋਲ ਇਸ ਸਬੰਧੀ ਕੋਈ ਵੀ ਸ਼ਿਕਾਇਤ ਨਹੀਂ ਆਈ ਅਤੇ ਨਾ ਹੀ ਉਨ੍ਹਾਂ ਨੂੰ ਕਿਸੇ ਮੰਤਰੀ ਦੇ ਨਾਂ ਬਾਰੇ ਕੋਈ ਜਾਣਕਾਰੀ ਹੈ, ਬਿਨਾਂ ਸ਼ਿਕਾਇਤ ‘ਤੇ ਉਹ ਐਕਸ਼ਨ ਨਹੀਂ ਲੈ ਸਕਦੇ। ਉਥੇ ਹੀ […]
By G-Kamboj on
INDIAN NEWS
ਬਰਨਾਲਾ : ਡਿਪਟੀ ਕਮਿਸ਼ਨਰ ਬਰਨਾਲਾ ਧਰਮ ਪਾਲ ਗੁਪਤਾ ਨੇ ਦੱਸਿਆ ਕਿ ਪਰਾਲੀ ਨੂੰ ਅੱਗ ਲਾਉਣ ਦੀਆਂ ਘਟਨਾਵਾਂ ‘ਤੇ ਕਾਬੂ ਪਾਉਣ ਲਈ ਜ਼ਿਲਾ ਪ੍ਰਸ਼ਾਸਨ ਬਰਨਾਲਾ ਵੱਲੋਂ ਪ੍ਰਭਾਵਸ਼ਾਲੀ ਢੰਗ ਨਾਲ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਹੁਣ ਤੱਕ ਖੇਤਾਂ ਦੇ ਵੱਢਾਂ ਨੂੰ ਅੱਗ ਲਾਉਣ ਦੀਆਂ ਘਟਨਾਵਾਂ ‘ਚ 25 ਚਾਲਾਨ ਕੀਤੇ ਜਾ ਚੁੱਕੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ […]