ਸੁਖਬੀਰ ਵਲੋਂ ਅਕਾਲੀ ਦਲ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼

ਅੰਮ੍ਰਿਤਸਰ : ਚੁਫੇਰਿਓਂ ਵਿਰੋਧ ਤੋਂ ਬਾਅਦ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਪਾਰਟੀ ਦੀ ਪ੍ਰਧਾਨਗੀ ਛੱਡਣ ਦੀ ਪੇਸ਼ਕਸ਼ ਕੀਤੀ ਹੈ। ਅੰਮ੍ਰਿਤਸਰ ਪਹੁੰਚੇ ਸੁਖਬੀਰ ਕੋਲੋਂ ਜਦੋਂ ਟਕਸਾਲੀ ਆਗੂਆਂ ਦੀ ਨਾਰਾਜ਼ਗੀ ਬਾਰੇ ਪੁੱਛਿਆ ਗਿਆ ਤਾਂ ਸੁਖਬੀਰ ਨੇ ਕਿਹਾ ਕਿ ਟਕਸਾਲੀ ਲੀਡਰ ਉਨ੍ਹਾਂ ਲਈ ਸਤਿਕਾਰਯੋਗ ਹਨ ਅਤੇ ਜੇਕਰ ਉਨ੍ਹਾਂ ਦੀ ਲੀਡਰਸ਼ਿਪ ‘ਤੇ ਕਿਸੇ ਨੂੰ ਇਤਰਾਜ਼ ਹੈ ਤਾਂ […]

ਸੁਖਬੀਰ ਵਲੋਂ ਅਸਤੀਫੇ ਦੀ ਪੇਸ਼ਕਸ਼ ‘ਤੇ ਆਇਆ ਚੀਮਾ ਦਾ ਪ੍ਰਤੀਕਰਮ

ਜਲੰਧਰ : ਸੁਖਬੀਰ ਬਾਦਲ ਵਲੋਂ ਪਾਰਟੀ ਪ੍ਰਧਾਨ ਦੇ ਅਹੁਦੇ ਤੋਂ ਅਸਤੀਫੇ ਦੀ ਪੇਸ਼ਕੇਸ਼ ‘ਤੇ ਦਿੱਤੇ ਬਿਆਨ ‘ਤੇ ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਕਿਹਾ ਹੈ ਕਿ ਸੁਖਬੀਰ ਨੂੰ ਇਹ ਅਸਤੀਫਾ ਪਹਿਲਾਂ ਹੀ ਦੇ ਦੇਣਾ ਚਾਹੀਦਾ ਸੀ। ਜਲੰਧਰ ਪਹੁੰਚੇ ਚੀਮਾ ਨੇ ਕਿਹਾ ਕਿ ਜਿਸ ਸਮੇਂ ਬਰਗਾੜੀ ਅਤੇ ਬਹਿਬਲ ਕਲਾਂ ਗੋਲੀ ਕਾਂਡ ਵਾਪਰਿਆ ਸੀ, ਉਸ ਸਮੇਂ […]

ਮੁੱਖ ਮੰਤਰੀ ਦਾ ਸ਼ਹਿਰ ‘ਐਤਵਾਰ’ ਚੜਿਆ ਧਰਨਿਆ ਦੀ ਭੇਂਟ

ਪਟਿਆਲਾ : ਸਾਂਝੇ ਅਧਿਆਪਕ ਮੋਰਚੇ ਦੀ ਅਗਵਾਈ ਵਿਚ ਆਪਣੀਆਂ ਤਨਖਾਹਾਂ ਲੈਣ ਲਈ ਅੱਜ ਸੈਂਕੜੇ ਅਧਿਆਪਕਾਂ ਨੇ ਮੰਡੀਕਰਨ ਬੋਰਡ ਦੇ ਚੈਅਰਮੈਨ ਲਾਲ ਸਿੰਘ ਦੀ ਕੋਠੀ ਵੱਲ ਰੋਸ ਮਾਰਚ ਕਰਕੇ ਅਧਿਕਾਰੀਆਂ ਨੂੰ ਕੈਪਟਨ ਸਰਕਾਰ ਦਾ ਚੋਣ ਮੈਨੀਫੈਸਟੋ ਭੇਂਟ ਕੀਤਾ ਅਤੇ ਮੈਨੀਫੈਸਟੋ ਵਿਚ ਕੀਤੇ ਵਾਅਦੇ ਯਾਦ ਕਰਵਾਏ ਗਏ। ਅਧਿਆਪਕਾਂ ਨੇ ਸੰਘਰਸ਼ ਨੂੰ ਹੋਰ ਤਿੱਖਾ ਕਰਨ ਲਈ ਅੱਜ 27 […]

ਸਿੱਖ ਕਾਰਕੁਨਾਂ ‘ਤੇ ਇਰਾਦਾ ਕਤਲ ਦੀ ਧਾਰਾ ਲਗਾਉਣਾ ਬਾਦਲਾਂ ਤੇ ਕੈਪਟਨ ਦੀ ਚਾਲ :ਖਹਿਰਾ

ਸੰਗਰੂਰ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਲੈ ਕੇ ਦੋਸ਼ੀਆਂ ਨੂੰ ਸਜ਼ਾ ਨਾ ਮਿਲਣ ਕਰਕੇ ਸਾਬਕਾ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ‘ਤੇ ਸਿੱਖ ਕਾਰਕੁਨਾਂ ਵੱਲੋਂ ਸੰਗਰੂਰ ਵਿਖੇ ਸੁੱਟੀ ਜੁੱਤੀ ਦੇ ਮਾਮਲੇ ਵਿਚ ਮੁਲਜ਼ਮਾਂ ‘ਤੇ ਧਾਰਾ 307 ਲਾਉਣ ਦਾ ਮਾਮਲਾ ਹੁਣ ਭਖਦਾ ਹੀ ਜਾ ਰਿਹਾ ਹੈ। ਵੱਖ-ਵੱਖ ਸਿਆਸੀ ਧਿਰਾਂ ਤੇ ਸਿੱਖ ਜਥੇਬੰਦੀਆਂ ਵਿਚ […]

#Metoo ਕੈਪਟਨ ਮੰਤਰੀ ਵਿਰੁੱਧ ਮਹਿਲਾ ਵਿੰਗ ਦਲ ਨੇ ਕੀਤਾ ਪ੍ਰਦਰਸ਼ਨ

ਚੰਡੀਗੜ : ਪੰਜਾਬ ਦੇ ਮੰਤਰੀ ਮੰਡਲ ਨੇ ਇਕ ਮੈਂਬਰ ਵਿਰੁੱਧ ਮਹਿਲਾ ਆਈ.ਏ.ਐੱਸ. ਅਧਿਕਾਰੀ ਵਲੋਂ ਇਤਰਾਜ਼ਯੋਗ ਸੰਦੇਸ਼ ਭੇਜਣ ਦੇ ਲਗਾਏ ਦੋਸ਼ਾਂ ਤੋਂ ਬਾਅਦ ਮਹਿਲਾ ਵਿੰਗ ਦਲ ਵੀ ਸੜਕਾਂ ‘ਤੇ ਉੱਤਰ ਆਇਆ ਹੈ। ਇਸ ਮੌਕੇ ਮਹਿਲਾ ਵਿੰਗ ਦੀਆਂ ਮੈਂਬਰਾਂ ਵਲੋਂ ਸੜਕਾਂ ਤੇ ਉੱਤਰ ਕੇ ਸਰਕਾਰ ਖਿਲਾਫ ਪ੍ਰਦਸ਼ਨ ਕੀਤਾ ਗਿਆ ਤੇ ਕਾਂਗਰਸ ਪਾਰਟੀ ਖਿਲਾਫ ਨਾਅਰੇਬਾਜ਼ੀ ਕੀਤੀ। ਇਸ ਦੌਰਾਨ […]