‘ਦੂਜੀ’ ਦੇ ਚੱਕਰ ‘ਚ ਫਸੇ ਹਰ ਪਾਰਟੀ ਦੇ ਆਗੂ, ਪੰਜਾਬ ਦੇ ਇਹ ਨੇਤਾ ਵੀ ਨੇ ਸ਼ਾਮਲ

ਜਲੰਧਰ : ਪੰਜਾਬ ਕੈਬਨਿਟ ਮੰਤਰੀ ਚਰਨਜੀਤ ਸਿੰਘ ਚੰਨੀ ‘ਤੇ ਆਈ. ਏ. ਐੱਸ. ਮਹਿਲਾ ਅਧਿਕਾਰੀ ਵੱਲੋਂ ਅਸ਼ਲੀਲ ਸੰਦੇਸ਼ ਭੇਜਣ ਦੇ ਲਗਾਏ ਗਏ ਦੋਸ਼ਾਂ ਤੋਂ ਬਾਅਦ ਪੰਜਾਬ ਦੀ ਸਿਆਸਤ ਪੂਰੀ ਤਰ੍ਹਾਂ ਗਰਮਾ ਗਈ ਹੈ। ਤੁਹਾਨੂੰ ਦੱਸ ਦੇਈਏ ਇਹ ਕੋਈ ਪਹਿਲਾਂ ਮੌਕਾ ਨਹੀਂ ਹੈ ਕਿ ਜਦੋਂ ਕੋਈ ਮੰਤਰੀ ਮਹਿਲਾਵਾਂ ਦੇ ਕੇਸਾਂ ‘ਚ ਫਸਿਆ ਹੋਵੇ, ਇਸ ਤੋਂ ਪਹਿਲਾਂ ਵੀ […]

ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਕੀਤਾ ਗਿਆ ਐਲਾਨ

ਅੰਮ੍ਰਿਤਸਰ, 25 ਅਕਤੂਬਰ – ਬੀਤੇ ਦਿਨੀਂ ਅੰਮ੍ਰਿਤਸਰ ਵਿਖੇ ਵਾਪਰੇ ਭਿਆਨਕ ਰੇਲ ਹਾਦਸੇ ‘ਚ ਮਾਰੇ ਗਏ ਲੋਕਾਂ ਦੇ ਮੈਂਬਰਾਂ ਨੂੰ ਨੌਕਰੀ ਦੇਣ ਦੀ ਕੀਤੀ ਜਾ ਰਹੀ ਮੰਗ ਨੂੰ ਪੂਰਿਆਂ ਕਰਦਿਆਂ ਹੋਇਆ ਨਗਰ ਨਿਗਮ ਅੰਮ੍ਰਿਤਸਰ ਵੱਲੋਂ ਪ੍ਰਭਾਵਿਤ ਪਰਿਵਾਰਾਂ ਦੇ ਇੱਕ-ਇੱਕ ਮੈਂਬਰ ਨੂੰ ਨੌਕਰੀ ਦੇਣ ਦਾ ਐਲਾਨ ਕੀਤਾ ਗਿਆ ਹੈ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਮੇਅਰ ਸਰਦਾਰ […]

ਰੇਲ ਹਾਦਸਾ : ਭੁੱਬਾਂ ਮਾਰ ਰੋਂਦੀ ਮਾਂ ਨੇ ਕਾਲਾ ਟਿੱਕਾ ਲਗਾ ਕੇ ਖਿਡੌਣਿਆਂ ਨਾਲ ਵਿਦਾ ਕੀਤਾ ਪੁੱਤ

ਅੰਮ੍ਰਿਤਸਰ- ਅੰਮ੍ਰਿਤਸਰ ਦੇ ਜੌੜਾ ਫਾਟਕ ‘ਤੇ ਦੁਸਹਿਰੇ ਵਾਲੀ ਸ਼ਾਮ ਵਾਪਰੇ ਦਰਦਨਾਕ ਰੇਲ ਹਾਦਸੇ ਨੇ ਹਰ ਇਕ ਦੀ ਰੂਹ ਕੰਬਾ ਦਿੱਤੀ। ਇਸ ਹਾਦਸੇ ‘ਚ 60 ਤੋਂ ਵਧ ਲੋਕਾਂ ਦੀ ਮੌਤ ਹੋ ਗਈ। ਜੌੜਾ ਫਾਟਕ ‘ਤੇ ਬਿਹਾਰ ਦਾ ਰਹਿਣ ਵਾਲਾ ਇਕ ਪਰਿਵਾਰ ਵੀ ਦੁਸਹਿਰਾ ਦੇਖਣ ਗਿਆ ਸੀ, ਜੋ ਇਸ ਹਾਦਸੇ ‘ਚ ਉੱਜੜ ਗਿਆ। ਪਿਤਾ ਅਤੇ ਪੁੱਤਰ ਦੀ […]

ਮੁੱਖ ਮੰਤਰੀ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਲਈ ਅੰਮ੍ਰਿਤਸਰ ਦੇ ਹਾਲਾਤ ਦੀ ਜਾਣਕਾਰੀ

ਜਲੰਧਰ- ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਜੋ ਸਰਕਾਰੀ ਦੌਰੇ ‘ਤੇ ਇਜ਼ਰਾਈਲ ਗਏ ਹੋਏ ਹਨ, ਨੇ ਸੋਮਵਾਰ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ ਆਪਣੇ ਮੁੱਖ ਪ੍ਰਧਾਨ ਸਕੱਤਰ ਸੁਰੇਸ਼ ਕੁਮਾਰ ਨਾਲ ਗੱਲਬਾਤ ਕਰਕੇ ਅੰਮ੍ਰਿਤਸਰ ‘ਚ ਹੋਏ ਰੇਲ ਹਾਦਸੇ ਤੋਂ ਬਾਅਦ ਚੱਲ ਰਹੇ ਰਾਹਤ ਅਤੇ ਮੁੜ ਵਸੇਬੇ ਦੇ ਕੰਮਾਂ ਦੇ ਸਬੰਧ ‘ਚ ਜਾਣਕਾਰੀ ਲਈ। ਮੁੱਖ ਮੰਤਰੀ ਅਮਰਿੰਦਰ ਨੇ ਵੀਡੀਓ ਕਾਨਫਰੰਸਿੰਗ […]

ਸਿੱਖ ਸਲੇਬਸ ਨੂੰ ਲੈ ਕੇ ਐੱਸ. ਜੀ. ਪੀ. ਸੀ. ਤੇ ਸਰਕਾਰ ਫਿਰ ਆਹਮੋ-ਸਾਹਮਣੇ

ਅੰਮ੍ਰਿਤਸਰ : ਪੰਜਾਬ ਸਰਕਾਰ ਵਲੋਂ ਸਿੱਖ ਸਲੇਬਸ ‘ਤੇ ਬਣਾਈ ਗਈ 5 ਮੈਂਬਰੀ ਕਮੇਟੀ ‘ਚ ਐੱਸ. ਜੀ. ਪੀ. ਸੀ. ਮੈਂਬਰਾਂ ਦੇ ਸ਼ਾਮਲ ਹੋਣ ਦੇ ਬਾਵਜੂਦ ਉਨ੍ਹਾਂ ਦੀ ਸਰਕਾਰ ਵਲੋਂ ਕੋਈ ਸਾਰ ਨਾ ਲੈਣ ਦੇ ਮਾਮਲੇ ‘ਚ ਐੱਸ. ਜੀ. ਪੀ. ਸੀ ਨੇ ਰੋਸ ਜ਼ਾਹਰ ਕੀਤਾ ਹ। ਉਨ੍ਹਾਂ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਨੂੰ ਤੋੜ-ਮਰੋੜ ਕੇ ਪੇਸ਼ […]