ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਅਸਤੀਫਾ

ਅੰਮ੍ਰਿਤਸਰ : ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਸੀਨੀਅਰ ਮੀਤ ਪ੍ਰਧਾਨ ਅਤੇ ਕੋਰ ਕਮੇਟੀ ਦੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਦਾ ਕਹਿਣਾ ਹੈ ਕਿ ਉਮਰ ਵਡੇਰੀ ਹੋਣ ਕਾਰਨ ਉਨ੍ਹਾਂ ਦਾ ਪਾਰਟੀ ਲਈ ਕੰਮ ਕਰਨਾ ਹੁਣ ਮੁਸ਼ਕਲ ਹੋ ਰਿਹਾ ਹੈ, ਜਿਸ ਕਾਰਨ ਉਨ੍ਹਾਂ ਨੇ ਅਸਤੀਫਾ ਦੇਣ ਦਾ ਫੈਸਲਾ ਲਿਆ ਹੈ। […]

ਅੰਮ੍ਰਿਤਸਰ ਰੇਲ ਹਾਦਸਾ : ਇਕ ਹੀ ਪਰਿਵਾਰ ਦੇ ਬੁਝੇ 4 ਚਿਰਾਗ

ਅੰਮ੍ਰਿਤਸਰ : ਜੌੜਾ ਫਾਟਕ ਕੋਲ ਹੋਏ ਰੇਲ ਹਾਦਸੇ ‘ਚ ਵੱਡੀ ਗਿਣਤੀ ਵਿਚ ਹੋਈ ਲੋਕਾਂ ਦੀ ਮੌਤ ਦੇ ਕਾਰਨ ਉਥੋਂ ਦੇ ਵਾਸੀਆਂ ਤੇ ਮ੍ਰਿਤਕਾਂ ਦੇ ਪਰਿਵਾਰਕ ਮੈਂਬਰਾਂ ‘ਚ ਭਾਰੀ ਰੋਸ ਪਾਇਆ ਜਾ ਰਿਹਾ ਹੈ ਅਤੇ ਜਨਤਾ ਇਸ ਹਾਦਸੇ ਦੀ ਸਾਰੀ ਜ਼ਿੰਮੇਵਾਰੀ ਲੋਕਲ ਬਾਡੀ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਤਨੀ ਨਵਜੋਤ ਕੌਰ ‘ਤੇ ਸੁੱਟ ਰਹੇ ਹਨ। ਲੋਕਾਂ […]

ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਹਾਜ਼ ਰਾਹੀਂ ਅੰਮ੍ਰਿਤਸਰ ਪੁੱਜੇ ਕੈਪਟਨ

ਅੰਮ੍ਰਿਤਸਰ – ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅੰਮ੍ਰਿਤਸਰ ‘ਚ ਬੀਤੇ ਦਿਨ ਹੋਏ ਟਰੇਨ ਹਾਦਸੇ ਦੇ 16 ਘੰਟਿਆਂ ਬਾਅਦ ਜਾਇਜ਼ਾ ਲੈਣ ਲਈ ਅੱਜ ਅੰਮ੍ਰਿਤਸਰ ਪਹੁੰਚੇ, ਜਿੱਥੇ ਉਨ੍ਹਾਂ ਨੇ ਗੁਰੂ ਨਾਨਕ ਦੇਵ ਹਸਪਤਾਲ, ਸਿਵਲ ਹਸਪਤਾਲ ਅਤੇ ਅਮਨ ਹਸਪਤਾਲ ‘ਚ ਜ਼ਖਮੀਆਂ ਦਾ ਹਾਲ ਜਾਣਿਆ ਅਤੇ ਉਨ੍ਹਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ। ਇਸ ਦੇ ਨਾਲ ਹੀ ਕੈਪਟਨ […]

ਪੀੜਤ ਪਰਿਵਾਰਾਂ ਦੀ ਮਦਦ ਲਈ ਪਹੁੰਚੀ ਖਾਲਸਾ ਏਡ ਦੀ ਟੀਮ

ਅੰਮ੍ਰਿਤਸਰ – ਅੰਮ੍ਰਿਤਸਰ ‘ਚ ਸ਼ੁੱਕਰਵਾਰ ਨੂੰ ਵਾਪਰੇ ਰੇਲ ਹਾਦਸੇ ‘ਚ ਪੀੜਤ ਪਰਿਵਾਰਾਂ ਦੀ ਮਦਦ ਕਰਨ ਲਈ ਵਿਸ਼ਵ ਪ੍ਰਸਿੱਧ ਸੰਸਥਾ ਖਾਲਸਾ ਏਡ ਪਹੁੰਚ ਚੁੱਕੀ ਹੈ, ਜਿਨ੍ਹਾਂ ਵਲੋਂ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਲਾਸ਼ਾਂ ਨੂੰ ਉਨ੍ਹਾਂ ਦੇ ਪਰਿਵਾਰਾਂ ਤਕ ਪਹੁੰਚਾਉਣ ਵਿਚ ਖਾਲਸਾ ਏਡ ਹੀ ਮਦਦ ਕਰ ਰਹੀ ਹੈ। […]

ਖਹਿਰਾ ਨੇ ਮੰਗਿਆ ਕੇਂਦਰੀ ਰੇਲ ਮੰਤਰੀ ਦਾ ਅਸਤੀਫਾ

ਜਲੰਧਰ – ਬੀਤੇ ਦਿਨ ਅੰਮ੍ਰਿਤਸਰ ‘ਚ ਵਾਪਰੇ ਟਰੇਨ ਹਾਦਸੇ ‘ਤੇ ਦੁੱਖ ਜ਼ਾਹਰ ਕਰਦੇ ਹੋਏ ਕਿਹਾ ਸੁਖਪਾਲ ਖਹਿਰਾ ਨੇ ਕੇਂਦਰੀ ਰੇਲ ਮੰਤਰੀ ਪਿਊਸ਼ ਗੋਇਲ ਦੇ ਅਸਤੀਫੇ ਦੀ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸਿਸਟਮ ਪੂਰੀ ਤਰ੍ਹਾਂ ਫੇਲ ਹੋਇਆ ਹੈ ਅਤੇ ਜ਼ਿੰਮੇਵਾਰ ਅਧਿਕਾਰੀਆਂ ‘ਤੇ ਕਾਰਵਾਈ ਹੋਣੀ ਚਾਹੀਦੀ ਹੈ। ਉਥੇ ਹੀ ਉਨ੍ਹਾਂ ਨੇ ਨਵਜੋਤ ਕੌਰ ਸਿੱਧੂ ਦੇ […]