ਐੱਸ. ਆਈ. ਟੀ. ਨੇ ਦਾਦੂਵਾਲ ਤੇ ਧਿਆਨ ਸਿੰਘ ਮੰਡ ਦੇ ਬਿਆਨ ਕੀਤੇ ਦਰਜ

ਫਰੀਦਕੋਟ- ਬੇਅਦਬੀ ਕਾਂਡ ਨੂੰ ਲੈ ਕੇ ਪੰਜਾਬ ਸਰਕਾਰ ਵਲੋਂ ਹਾਲ ਹੀ ‘ਚ ਗਠਿਤ ਵਿਸ਼ੇਸ਼ ਜਾਂਚ ਦਲ (ਐੱਸ. ਆਈ. ਟੀ.) ਨੇ ਜਾਂਚ ਤੇਜ਼ ਕਰ ਦਿੱਤੀ ਹੈ। ਐੱਸ. ਆਈ. ਟੀ. ਨੇ ਅੱਜ ਬਰਗਾੜੀ ਮੋਰਚੇ ‘ਤੇ ਬੈਠੇ ਦਾਦੂਵਾਲ ਅਤੇ ਧਿਆਨ ਸਿੰਘ ਮੰਡ ਦੇ ਬਿਆਨ ਦਰਜ ਕੀਤੇ। ਦੱਸ ਦਈਏ ਕਿ ਮੰਗਲਵਾਰ ਨੂੰ ਐੱਸ. ਆਈ. ਟੀ. ਦੀ ਟੀਮ ਨੇ ਪੁਲਸ […]

ਹਾਈਕੋਰਟ ਨੇ ਤੈਅ ਕੀਤਾ ਪਟਾਕੇ ਚਲਾਉਣ ਦਾ ਸਮਾਂ

ਚੰਡੀਗੜ੍ਹ : ਆਉਣ ਵਾਲੇ ਤਿਉਹਾਰਾਂ ਦੁਸਹਿਰਾ, ਦਿਵਾਲੀ ਅਤੇ ਗੁਰਪੁਰਬ ‘ਤੇ ਪਟਾਕੇ ਚਲਾਉਣ ਲਈ ਪੰਜਾਬ-ਹਰਿਆਣਾ ਹਾਈਕੋਰਟ ਦੇ ਚੀਫ ਜਸਟਿਸ ਦੇ ਬੈਂਚ ਨੇ ਹੁਕਮ ਜਾਰੀ ਕੀਤੇ ਹਨ। ਹਾਈਕੋਰਟ ਵਲੋਂ ਪਟਾਕੇ ਚਲਾਉਣ ਲਈ ਬਕਾਇਦਾ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ। ਦੁਸਹਿਰੇ ਮੌਕੇ ਸ਼ਾਮ 5 ਵਜੇ ਤੋਂ ਦੇਰ ਸ਼ਾਮ 8 ਵਜੇ ਤਕ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਤ ਕੀਤਾ ਗਿਆ […]

ਬਾਦਲ ‘ਤੇ ਜੁੱਤੀ ਸੁੱਟਣ ਵਾਲੇ ਸਿੰਘਾ ‘ਤੇ ਇਰਾਦਾ ਕਤਲ 307 ਧਾਰਾ ਲਾਉਣਾ ਗਲਤ

ਸੰਗਰੂਰ : ਸਾਬਕਾ ਮੁੱਖ ਮੰਤਰੀ ਸੁਖਬੀਰ ਬਾਦਲ ‘ਤੇ ਜੁੱਤੀ ਸੁੱਟਣ ਵਾਲੇ 6 ਸਿੰਘਾ ‘ਤੇ ਇਰਾਦਾ ਕਤਲ 307 ਧਾਰਾ ਲਾਉਣਾ ਇਹ ਸਾਬਿਤ ਕਰਦਾ ਹੈ ਕਿ ਕੈਪਟਨ ਅਮਰਿੰਦਰ ਸਿੰਘ ਤੇ ਅਕਾਲੀ ਆਪਸ ਵਿਚ ਰਲੇ ਹੋਏ ਹਨ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਲੋਕ ਇਨਸਾਫ ਪਾਰਟੀ ਦੇ ਪ੍ਰਧਾਨ ਤੇ ਲੁਧਿਆਣਾ ਤੋਂ ਵਿਧਾਇਕ ਸਿਮਰਜੀਤ ਸਿੰਘ ਬੈਂਸ ਨੇ ਸਥਾਨਕ ਜੇਲ ਵਿਖੇ ਬੰਦ […]

ਪੰਜਾਬ ਸਰਕਾਰ ਨੂੰ ਐੱਸ. ਜੀ. ਪੀ. ਸੀ. ਨੇ ਦਿੱਤੀ ਚਿਤਾਵਨੀ

ਅੰਮ੍ਰਿਤਸਰ : ਬਾਰ੍ਹਵੀਂ ਦੇ ਸਿਲੇਬਸ ‘ਚੋਂ ਸਿੱਖ ਇਤਿਹਾਸ ਨੂੰ ਹਟਾਉਣ ਦੇ ਮਾਮਲੇ ‘ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਸਰਕਾਰ ਨੂੰ ਚਿਤਾਵਨੀ ਦਿੱਤੀ ਹੈ। ਐੱਸ. ਜੀ. ਪੀ. ਸੀ. ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ ਦਾ ਕਹਿਣਾ ਹੈ ਕਿ ਸਿੱਖ ਇਤਿਹਾਸ ਦਾ ਮਸਲਾ ਜੇਕਰ ਹੱਲ ਨਾ ਕੀਤਾ ਗਿਆ ਤਾਂ ਸਰਕਾਰ ਖ਼ਿਲਾਫ਼ ਸ਼ਖ਼ਤ ਐਕਸ਼ਨ ਲਿਆ ਜਾਵੇਗਾ। ਐਸ.ਜੀ.ਪੀ.ਸੀ. ਦੀ ਮੀਟਿੰਗ […]

ਬਹਿਬਲ ਕਲਾਂ ਗੋਲੀਕਾਂਡ ਦੇ ਸ਼ਹੀਦਾਂ ਦੀਆਂ ਤਸਵੀਰਾਂ ਅਜਾਇਬਘਰ ‘ਚ ਲਗਾਈਆਂ ਜਾਣ

ਹੁਸ਼ਿਆਰਪੁਰ – ਪੰਜਾਬ ਕਾਂਗਰਸ ਪ੍ਰਦੇਸ਼ ਕਮੇਟੀ ਦੀ ਬੁਲਾਰਨ ਨਿਮਿਸ਼ਾ ਮਹਿਤਾ ਨੇ ਬਹਿਬਲ ਕਲਾਂ ਗੋਲੀਕਾਂਡ ‘ਚ ਮਾਰੇ ਗਏ ਦੋ ਸਿੱਖ ਨੌਜਵਾਨ ਗੁਰਜੀਤ ਸਿੰਘ ਅਤੇ ਕ੍ਰਿਸ਼ਨ ਭਗਵਾਨ ਸਿੰਘ ਦੀਆਂ ਤਸਵੀਰਾਂ ਅਜਾਇਬਘਰ (ਸੈਂਟਰਲ ਸਿੱਖ ਮਿਊਜ਼ੀਅਮ) ‘ਚ ਲਗਾਉਣ ਦੀ ਐੱਸ. ਜੀ. ਪੀ. ਸੀ. ਨੂੰ ਮੰਗ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਅਜਿਹਾ ਕਰਨ ਨਾਲ ਆਉਣ ਵਾਲੀਆਂ ਪੀੜ੍ਹੀਆਂ ਤੱਕ ਇਸ […]