ਪੰਜਾਬ ਪੰਜਾਬ ‘ਚ ਤਿੰਨ ਦਿਨ ਬਾਰਸ਼ ਦੇ ਆਸਾਰ

ਚੰਡੀਗੜ੍ਹ— ਪੰਜਾਬ ‘ਚ ਝੋਨੇ ਦੀ ਕਟਾਈ ਕਰ ਰਹੇ ਕਿਸਾਨਾਂ ਲਈ ਜ਼ਰੂਰੀ ਖਬਰ ਹੈ। ਬੁੱਧਵਾਰ ਤੋਂ ਤਿੰਨ ਦਿਨ ਤਕ ਪੰਜਾਬ ‘ਚ ਬਾਰਸ਼ ਹੋਣ ਦੇ ਆਸਾਰ ਹਨ ਅਤੇ ਕਿਤੇ-ਕਿਤੇ ਤੇਜ਼ ਹਵਾਵਾਂ ਵੀ ਚੱਲ ਸਕਦੀਆਂ ਹਨ। ਮੌਸਮ ਵਿਭਾਗ ਨੇ ਬੁਲੇਟਨ ਜਾਰੀ ਕਰਦਿਆਂ ਕਿਹਾ ਕਿ ਉੱਤਰੀ ਪੰਜਾਬ ਦੇ ਜ਼ਿਲ੍ਹਿਆਂ ‘ਚ ਬੁੱਧਵਾਰ ਨੂੰ ਤੇਜ਼ ਬਾਰਸ਼ ਹੋ ਸਕਦੀ ਹੈ, ਜਦੋਂ ਕਿ […]

ਕੈਪਟਨ ਦਾ ਖਰਚਾ ਕਰੋੜਾਂ ਦਾ, ਅਧਿਆਪਕ 15,000 ‘ਚ ਕਿਵੇਂ ਗੁਜ਼ਾਰਾ ਕਰਨ : ਖਹਿਰਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਬਾਗੀ ਧੜੇ ਦੇ ਨੇਤਾ ਸੁਖਪਾਲ ਸਿੰਘ ਖਹਿਰਾ ਦਾ ਕਹਿਣਾ ਹੈ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦਾ ਕਰੋੜਾਂ ਰੁਪਿਆਂ ਦਾ ਖਰਚਾ ਹੈ, ਜਿਸ ‘ਚੋਂ ਉਹ ਇਕ ਰੁਪਿਆ ਵੀ ਘੱਟ ਨਹੀਂ ਕਰਦੇ ਤਾਂ ਫਿਰ ਅਧਿਆਪਕ ਨੂੰ ਕਿਵੇਂ ਉਹ 15,000 ਰੁਪਏ ‘ਚ ਗੁਜ਼ਾਰਾ ਕਰਨ ਲਈ ਕਹਿ ਸਕਦੇ ਹਨ। ਖਹਿਰਾ ਨੇ ਕਿਹਾ […]

‘ਆਪ’ ਵਿਧਾਇਕਾ ਬਲਜਿੰਦਰ ਕੌਰ ਦਾ ਪੰਜਾਬ ਸਰਕਾਰ ‘ਤੇ ਹਮਲਾ

ਤਲਵੰਡੀ ਸਾਬੋ : ਆਮ ਆਦਮੀ ਪਾਰਟੀ ਦੀ ਵਿਧਾਇਕਾ ਅਤੇ ਬੁਲਾਰਾ ਬਲਜਿੰਦਰ ਕੌਰ ਨੇ ਪੰਜਾਬ ਸਰਕਾਰ ‘ਤੇ ਹਮਲਾ ਕਰਦੇ ਹੋਏ ਕਿਹਾ ਹੈ ਕਿ ਪੰਜਾਬ ਸਰਕਾਰ ਨੇ ਘਰ-ਘਰ ਨੌਕਰੀ ਦੇਣ ਦਾ ਵਾਅਦਾ ਕੀਤਾ ਸੀ ਪਰ ਹੁਣ ਸਾਰਿਆਂ ਤੋਂ ਨੌਕਰੀ ਖੋਹੀ ਜਾ ਰਹੀ ਹੈ। ਅਧਿਆਪਕਾਂ ਦੀਆਂ ਤਨਖਾਹਾਂ ਘੱਟ ਕਰਨ ਦੇ ਮੁੱਦੇ ‘ਤੇ ਬਲਜਿੰਦਰ ਕੌਰ ਨੇ ਕਿਹਾ ਕਿ ਜਿਨ੍ਹਾਂ […]

ਬਰਗਾੜੀ ਕਾਂਡ ਬਾਰੇ ਕੀ ਬੋਲੇ ਕੈਪਟਨ ਅਮਰਿੰਦਰ ਸਿੰਘ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਬਰਗਾੜੀ ਕਾਂਡ ਬਾਰੇ ਪ੍ਰੈਸ ਕਾਨਫਰੰਸ ਕਰਦਿਆਂ ਕਿਹਾ ਕਿ ਇਸ ਮਾਮਲੇ ‘ਤੇ ਵਿਸ਼ੇਸ਼ ਜਾਂਚ ਟੀਮ (ਐੱਸ. ਆਈ. ਟੀ.) ਨੇ ਆਪਣਾ ਕੰਮ ਸ਼ੁਰੂ ਕਰ ਦਿੱਤਾ ਹੈ ਅਤੇ ਇਸ ਟੀਮ ‘ਚ ਸਪੈਸ਼ਲ ਅਫਸਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਕੈਪਟਨ ਨੇ ਕਿਹਾ ਕਿ ਉਨ੍ਹਾਂ ਨੇ ਕਿਹਾ ਸੀ ਕਿ ਸਰਕਾਰ […]

10ਵੀਂ ਪਾਸ ਹਨ ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ

ਜਲੰਧਰ : ਪੰਜਾਬ ਦੇ ਸਿੱਖਿਆ ਮੰਤਰੀ ਓ. ਪੀ. ਸੋਨੀ ਜਿਹੜੇ ਕਿ ਤਕਰੀਬਨ ਕਿਸੇ ਵਿਵਾਦ ਨੂੰ ਲੈ ਕੇ ਚਰਚਾ ਵਿਚ ਰਹਿੰਦੇ ਹਨ, ਅੱਜਕਲ ਉਨ੍ਹਾਂ ਦੀ ਸਿੱਖਿਆ ਨੂੰ ਲੈ ਕੇ ਸੋਸ਼ਲ ਮੀਡੀਆ ‘ਤੇ ਕਈ ਤਰ੍ਹਾਂ ਦੇ ਸਵਾਲ ਖੜ੍ਹੇ ਕੀਤੇ ਜਾ ਰਹੇ ਹਨ। ਕੁਝ ਲੋਕ ਪ੍ਰਚਾਰ ਕਰ ਰਹੇ ਹਨ ਕਿ ਓ. ਪੀ. ਸੋਨੀ 10ਵੀਂ ਪਾਸ ਹਨ ਅਤੇ ਕੁਝ […]