ਨੇਤਾ ਜੀ ਸਾਵਧਾਨ! ਤੁਹਾਡੀ ਇਕ ਸਿਫਾਰਸ਼ ਕਿਤੇ ਮਹਿੰਗੀ ਨਾ ਪੈ ਜਾਵੇ

ਜਲੰਧਰ – ਗੱਲ ਸੁਰੱਖਿਆ ਦੇ ਨਾਂ ‘ਤੇ ਪੁਲਸ ਚੈਕਿੰਗ ਦੀ ਹੋਵੇ ਜਾਂ ਫਿਰ ਟਰੈਫਿਕ ਰੂਲ ਨੂੰ ਲੈ ਕੇ ਪੁਲਸ ਚੈਕਿੰਗ ਦੀ। ਪੁਲਸ ਦੇ ਹਰ ਕੰਮ ਵਿਚ ਸਿਆਸੀ ਸਿਫਾਰਸ਼ ਅਹਿਮ ਅੜਿੱਕਾ ਪੈਦਾ ਕਰਦੀ ਹੈ। ਸ਼ਹਿਰ ਵਿਚ ਪੁਲਸ ਵਰਕਿੰਗ ਤੇ ਸਿਆਸੀ ਸਿਫਾਰਸ਼ ਇੰਨੀ ਹਾਵੀ ਹੈ ਕਿ ਨੇਤਾ ਜੀ ਦੇ ਇਕ ਇਸ਼ਾਰੇ ‘ਤੇ ਕਿਸੇ ਨੂੰ ਵੀ ਛੱਡਣਾ ਪੈਂਦਾ […]

ਫੂਲਕਾ ਨੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਅਸਤੀਫਾ

ਚੰਡੀਗੜ੍ਹ : ਆਮ ਆਦਮੀ ਪਾਰਟੀ ਦੇ ਦਾਖਾਂ ਤੋਂ ਵਿਧਾਇਕ ਐੱਚ. ਐੱਸ. ਫੂਲਕਾ ਨੇ ਬੇਅਦਬੀ ਮਾਮਲਿਆਂ ਤੋਂ ਦੁਖੀ ਹੋ ਕੇ ਆਪਣਾ ਅਸਤੀਫਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਨੂੰ ਭੇਜ ਦਿੱਤਾ ਹੈ। ਉਨ੍ਹਾਂ ਨੇ ਇਹ ਅਸਤੀਫਾ ਈ ਮੇਲ ਰਾਹੀਂ ਵਿਧਾਨ ਸਭਾ ਦੇ ਸਪੀਕਰ ਨੂੰ ਭੇਜਿਆ ਹੈ। ਇਸ ਦੇ ਨਾਲ ਹੀ ਫੂਲਕਾ ਦੁਪਹਿਰ ਬਾਅਦ 3 ਵਜੇ ਭਾਰਤੀ ਚੋਣ […]

ਬੇ-ਮੌਸਮੀ ਬਰਸਾਤ ਨੇ ਕਿਸਾਨਾਂ ਦੀ ਫ਼ਸਲ ਕੀਤੀ ਬਰਬਾਦ

ਪਟਿਆਲਾ – ਪਟਿਆਲਾ ‘ਚ ਹੋਈ ਬੇ-ਮੌਸਮੀ ਬਰਸਾਤ ਅਤੇ ਤੂਫ਼ਾਨ ਨੇ ਇਲਾਕੇ ‘ਚ ਕਿਸਾਨਾਂ ਦੀ ਖੜੀ ਫ਼ਸਲ ਨੂੰ ਬਰਬਾਦ ਕਰ ਕੇ ਰੱਖ ਦਿੱਤਾ ਹੈ ਜਿਸ ਦੇ ਚੱਲਦਿਆਂ ਕਿਸਾਨ ਸਰਕਾਰ ਤੋਂ ਮੁਆਵਜ਼ੇ ਦੀ ਮੰਗ ਕਰ ਰਹੇ ਹਨ।

ਐੱਚ. ਐੱਸ. ਫੂਲਕਾ ਵਿਧਾਇਕ ਦੇ ਅਹੁਦੇ ਤੋਂ ਦੇਣਗੇ ਅਸਤੀਫਾ

ਲੁਧਿਆਣਾ- ਆਮ ਆਦਮੀ ਪਾਰਟੀ ਦੇ ਆਗੂ ਐੱਚ. ਐੱਸ. ਫੂਲਕਾ ਨੇ ਐਲਾਨ ਕੀਤਾ ਹੈ ਕਿ ਉਹ ਸ਼ੁੱਕਰਵਾਰ ਨੂੰ ਆਪਣੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਦੇਣ ਦੇਣ ਜਾ ਰਹੇ ਹਨ। ਦੱਸ ਦੇਈਏ ਕਿ ਐੱਚ. ਐੱਸ. ਫੂਲਕਾ ਲੁਧਿਆਣਾ ਦੇ ਦਾਖਾ ਤੋਂ ‘ਆਪ’ ਦੇ ਵਿਧਾਇਕ ਹਨ ਅਤੇ ਬੇਅਦਬੀ ਮਾਮਲਿਆਂ ‘ਚ ਢਿੱਲੀ ਕਾਰਵਾਈ ਨੂੰ ਲੈ ਕੇ ਨਾਰਾਜ਼ ਹਨ। ਜ਼ਿਕਰਯੋਗ ਹੈ […]

ਲਾਠੀਚਾਰਜ ਕਰਲੋ, ਚਾਹੇ ਗੋਲੀਆਂ ਚਲਾ ਲਓ ਅਸੀਂ ਡਟੇ ਰਹਾਂਗੇ: ਅਧਿਆਪਕ

ਪਟਿਆਲਾ —ਆਪਣੇ ਹੱਕਾਂ ਲਈ ਧਰਨੇ ‘ਤੇ ਬੈਠੇ ਅਧਿਆਪਕਾਂ ‘ਤੇ ਬੀਤੇ ਦਿਨੀਂ ਪੁਲਸ ਵਲੋਂ ਲਾਠੀਚਾਰਜ ਕੀਤਾ ਗਿਆ। ਦੱਸ ਦੇਈਏ ਕਿ ਤਨਖਾਹਾਂ ‘ਚ ਕਟੌਤੀ ਨੂੰ ਲੈ ਕੇ ਅਧਿਆਪਕਾਂ ਨੇ ਅਰੁਣਾ ਚੌਧਰੀ ਦੀ ਕੋਠੀ ਅੱਗੇ ਧਰਨਾ ਦਿੱਤਾ ਸੀ, ਜਿਸ ਦੌਰਾਨ ਪੁਲਸ ਨੇ ਉਨ੍ਹਾਂ ‘ਤੇ ਲਾਠੀਆਂ ਚਲਾਈਆਂ। ਅਧਿਆਪਕਾਂ ਦਾ ਕਹਿਣਾ ਹੈ ਕਿ ਸਰਕਾਰ ਬੁਖਲਾਹਟ ‘ਚ ਇਹ ਸਭ ਕੁਝ ਕਰ […]