By G-Kamboj on
INDIAN NEWS
ਤਪਾ ਮੰਡੀ- 2019 ‘ਚ ਆ ਰਹੀਆਂ ਲੋਕ ਸਭਾ ਦੀਆਂ ਚੋਣਾਂ ‘ਚ ਢੀਂਡਸਾ ਪਰਿਵਾਰ ਕਿਸੇ ਕੀਮਤ ‘ਤੇ ਚੋਣ ਨਹੀਂ ਲੜੇਗਾ ਅਤੇ ਪਾਰਟੀ ਹਾਈਕਮਾਨ ਜਿਸ ਵੀ ਉਮੀਦਵਾਰ ਨੂੰ ਟਿਕਟ ਦੇਵੇਗੀ ਉਸ ਦੀ ਢੀਂਡਸਾ ਪਰਿਵਾਰ ਤਨਦੇਹੀ ਨਾਲ ਮਦਦ ਕਰੇਗਾ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਤਪਾ ਵਿਖੇ ਮਦਨ ਲਾਲ ਗਰਗ ਦੇ ਭਤੀਜੇ ਦੀ ਹੋਈ ਬੇਵਕਤੀ ਮੌਤ ‘ਤੇ ਪਰਿਵਾਰ ਨਾਲ ਦੁੱਖ […]
By G-Kamboj on
INDIAN NEWS
ਲੁਧਿਆਣਾ : ਆਮਦਨ ਟੈਕਸ ਵਿਭਾਗ ਵਲੋਂ ਆਮਦਨ ਟੈਕਸ ਦੇਣ ‘ਚ ਗੜਬੜੀ ਕਰਨ ਵਾਲੇ ਲੋਕਾਂ ‘ਤੇ ਸਰਵੇ ਕੀਤਾ ਜਾ ਰਿਹਾ ਹੈ ਅਤੇ ਹਾਲ ਹੀ ‘ਚ 2 ਫਰਮਾਂ ‘ਤੇ ਸਰਵੇ ਕਰਕੇ ਉਨ੍ਹਾਂ ਦੀ ਰਿਕਵਰੀ ਕੀਤੀ ਜਾ ਰਹੀ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਆਮਦਨ ਟੈਕਸ ਦੇ ਮੁੱਖ ਕਮਿਸ਼ਨਰ ਬੀ. ਕੇ. ਝਾਅ ਨੇ ਦੱਸਿਆ ਕਿ ਵਿਭਾਗ ਵਲੋਂ ਇਸ ਵਾਰ […]
By G-Kamboj on
INDIAN NEWS
ਬਠਿੰਡਾ : ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਮਾਮਲਿਆਂ ਦੇ ਇੰਚਾਰਜ ਮਨੀਸ਼ ਸਿਸੋਦੀਆ ਵੀਰਵਾਰ 11 ਅਕਤੂਬਰ ਨੂੰ ਪੰਜਾਬ ਆ ਰਹੇ ਹਨ। ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਦੋਵੇਂ ਆਗੂ ਬਠਿੰਡਾ ਦਿਹਾਤੀ ਦੀ ਵਿਧਾਇਕਾ ਰੂਬੀ ਦੇ ਵਿਆਹ ਸਮਾਗਮ ਵਿਚ ਸ਼ਾਮਲ ਹੋਣ ਲਈ ਬਠਿੰਡਾ ਆ ਰਹੇ ਹਨ। […]
By G-Kamboj on
FEATURED NEWS, INDIAN NEWS, News
ਖੰਨਾ -ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ. ਕੇ. ਨੇ ਭਾਵੇਂ ਕਮੇਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਤੋਂ ਸਾਫ਼ ਇਨਕਾਰ ਕੀਤਾ ਹੈ ਪਰ ਉਨ੍ਹਾਂ ਅਕਾਲੀ ਦਲ ਦੀ ਲੀਡਰਸ਼ਿਪ ਿਖ਼ਲਾਫ਼ ਸੰਗਤ ਦੇ ਗ਼ੁੱਸੇ ਨੂੰ ਸਹੀ ਠਹਿਰਾਉਂਦਿਆਂ ਇਹ ਵੀ ਕਿਹਾ ਹੈ ਕਿ ਪਾਰਟੀ ਦੇ ਮਾੜੇ ਹਾਲਾਤ ਲਈ ਪਾਰਟੀ ਲੀਡਰਸ਼ਿਪ ਜ਼ਿੰਮੇਵਾਰ ਹੈ, ਕਿਉਂਕਿ ਜਦੋਂ ਸ੍ਰੀ […]
By G-Kamboj on
FEATURED NEWS, INDIAN NEWS, News
ਜਲੰਧਰ – ਜਲੰਧਰ ‘ਚ ਅੱਜ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਨੇ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਹੈ।ਜਲੰਧਰ ‘ਚ ਇੱਕ ਹੋਸਟਲ ‘ਚੋਂ ਗ੍ਰਿਫ਼ਤਾਰ ਕੀਤੇ ਗਏ ਤਿੰਨ ਕਸ਼ਮੀਰੀ ਨੌਜਵਾਨਾਂ ਨੂੰ ਪੁਲਿਸ ਵਲੋਂ ਸ਼ਾਮ ਵੇਲੇ ਡਿਊਟੀ ਮੈਜਿਸਟਰੇਟ ਕੋਲ ਪੇਸ਼ ਕੀਤਾ ਗਿਆ, ਜਿੱਥੋਂ ਉਨ੍ਹਾਂ ਨੂੰ 10 ਦਿਨਾਂ ਦੇ ਪੁਲਿਸ ਰਿਮਾਂਡ ‘ਤੇ […]