By G-Kamboj on
INDIAN NEWS
ਚੰਡੀਗੜ੍ਹ : ਅਧਿਆਪਕਾਂ ਦੇ ਪ੍ਰਦਰਸ਼ਨ ਬਾਰੇ ਬੋਲਦਿਆਂ ਸਿੱਖਿਆ ਮੰਤਰੀ ਓ. ਪੀ. ਸੋਨੀ ਨੇ ਸਖਤ ਫੁਰਮਾਨ ਜਾਰੀ ਕਰਦੇ ਹੋਏ ਕਿਹਾ ਹੈ ਕਿ ਜੇਕਰ ਅਧਿਆਪਕਾਂ ਦਾ ਅੰਦੋਲਨ ਖਤਮ ਨਹੀਂ ਹੋਇਆ ਤਾਂ ਕਾਨੂੰਨ ਆਪਣਾ ਕੰਮ ਕਰੇਗਾ। ਉਨ੍ਹਾਂ ਕਿਹਾ ਕਿ ਅਜੇ ਤਾਂ 5 ਅਧਿਆਪਕਾਂ ਨੂੰ ਮੁਅੱਤਲ ਕੀਤਾ ਹੈ ਪਰ ਉਨ੍ਹਾਂ ਦੇ ਨਾਲ-ਨਾਲ ਹੋਰ ਅਧਿਆਪਕ ਵੀ ਮੁਅੱਤਲ ਕੀਤੇ ਜਾ ਸਕਦੇ […]
By G-Kamboj on
INDIAN NEWS
ਚੰਡੀਗੜ੍ਹ : ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਨੇ ਕਿਹਾ ਹੈ ਕਿ ਪੰਜਾਬ ਸਰਕਾਰ ਵਲੋਂ ਜਲਿਆਂਵਾਲਾ ਬਾਗ ਦੀ 100ਵੀਂ ਵਰ੍ਹੇਗੰਢ ਵੱਡੇ ਪੱਧਰ ‘ਤੇ ਮਨਾਈ ਜਾਵੇਗੀ ਪਰ ਇਸ ਦੀ ਰੈਨੂਵੇਸ਼ਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਜਲਿਆਂਵਾਲਾ ਬਾਗ ਇਕ ਟਰੱਸਟ ਦੇ ਅਧੀਨ ਹੈ ਅਤੇ ਇਹ ਟਰੱਸਟ ਕੇਂਦਰ ਸਰਕਾਰ ਦੇ ਅਧੀਨ ਆਉਂਦੀ ਹੈ। […]
By G-Kamboj on
FEATURED NEWS, INDIAN NEWS, News
ਪਟਿਆਲਾ : ਸਰਕਾਰ ਦੇ ਫੈਸਲੇ ਖਿਲਾਫ ਪਟਿਆਲਾ ‘ਚ ਮਰਨ ਵਰਤ ‘ਤੇ ਬੈਠੇ ਅਧਿਆਪਕਾਂ ਨਾਲ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਭਗਵੰਤ ਮਾਨ, ਵਿਰੋਧੀ ਧਿਰ ਦੇ ਆਗੂ ਹਰਪਾਲ ਚੀਮਾ ਅਤੇ ਸਰਬਜੀਤ ਕੌਰ ਮਾਣੂੰਕੇ ਮੁਲਾਕਾਤ ਕਰਨ ਪਹੁੰਚੇ ਹੋਏ ਸਨ। ਇਸ ਦੌਰਾਨ ਅਧਿਆਪਕਾਂ ਵਲੋਂ ‘ਆਪ’ ਆਗੂਆਂ ਨੂੰ ਬੋਲਣ ਹੀ ਨਹੀਂ ਦਿੱਤਾ ਗਿਆ। ਜਿਵੇਂ ਹੀ ਭਗਵੰਤ ਮਾਨ ਅਧਿਆਪਕਾਂ ਨਾਲ […]
By G-Kamboj on
FEATURED NEWS, INDIAN NEWS, News
ਸੰਗਰੂਰ : ਇਕ ਪਾਸੇ ਸੂਬਾ ਸਰਕਾਰ ਵਲੋਂ ਕਿਸਾਨਾਂ ਨੂੰ ਪਰਾਲੀ ਨੂੰ ਅੱਗ ਨਾ ਲਗਾਉਣ ਦੀ ਅਪੀਲ ਕੀਤੀ ਜਾ ਰਹੀ ਹੈ, ਉਥੇ ਹੀ ਦੂਜੇ ਪਾਸੇ ਕਿਸਾਨ ਜਥੇਬੰਦੀਆਂ ਸਰਕਾਰ ਦੇ ਇਸ ਫੈਸਲੇ ਖਿਲਾਫ ਪਰਾਲੀ ਨੂੰ ਅੱਗ ਲਗਾਉਣ ‘ਤੇ ਅੜੀਆਂ ਹੋਈਆਂ ਹਨ। ਜਿਸ ਦੇ ਚੱਲਦੇ ਸੰਗਰੂਰ ਅਤੇ ਭਵਾਨੀਗੜ੍ਹ ਵਿਚ ਕਿਸਾਨਾਂ ਵਲੋਂ ਬਕਾਇਦਾ ਵਾਹਨਾਂ ‘ਤੇ ਲਾਊਡ ਸਪੀਕਰ ਲਗਾ ਕੇ […]
By G-Kamboj on
FEATURED NEWS, INDIAN NEWS, News
-ਸਿਹਤ ਵਿਭਾਗ ਕਲੈਰੀਕਲ ਐਸੋਸੀਏਸ਼ਨ ਵਲੋਂ ਕੀਤਾ ਸਵਾਗਤ ਪਟਿਆਲਾ, 8 ਅਕਤੂਬਰ -ਅਨਾਟਮੀ ਵਿਭਾਗ ਦੇ ਪ੍ਰੋਫੈਸਰ ਤੇ ਮੁੱਖੀ ਡਾ. ਰਾਜਨ ਕੁਮਾਰ ਸਿੰਗਲਾ ਰਜਿੰਦਰਾ ਹਸਪਤਾਲ ਪਟਿਆਲਾ ਦੇ ਨਵੇਂ ਮੈਡੀਕਲ ਸੁਪਰਡੈਂਟ ਨਿਯੁਕਤ ਕੀਤੇ ਗਏ ਹਨ। ਡਾ. ਰਾਜਨ ਸਿੰਗਲਾ ਨੇ ਬਤੌਰ ਮੈਡੀਕਲ ਸੁਪਰਡੈਂਟ ਵਜੋਂ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਕਿਹਾ ਕਿ ਉਹ ਹਸਪਤਾਲ ਦੀ ਬਿਹਤਰੀ ਲਈ ਪੂਰੀ ਤਨਦੇਹੀ ਨਾਲ […]