By G-Kamboj on
COMMUNITY, INDIAN NEWS
ਬਰਗਾੜੀ : ਬੇਅਦਬੀ ਦੇ ਮਾਮਲੇ ‘ਤੇ ਸਾਰੀਆਂ ਰਾਜਨੀਤਿਕ ਪਾਰਟੀਆਂ ਸਿਆਸੀ ਰੋਟੀਆਂ ਸੇਕ ਰਹੀਆਂ ਹਨ। ਕਾਂਗਰਸ ਵੀ ਅਕਾਲੀ ਦਲ ਨਾਲ ਮਿਲ ਕੇ ਦੋਸ਼ੀਆਂ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਇਹ ਦੋਸ਼ ਬਰਗਾੜੀ ਮੋਰਚੇ ‘ਚ ਸ਼ਾਮਿਲ ਹੋਣ ਪਹੁੰਚੇ ਸਿੱਖ ਜਥੇਬੰਦੀ ਦੇ ਆਗੂਆਂ ਨੇ ਲਗਾਏ ਹਨ। ਆਗੂਆਂ ਨੇ ਕਿਹਾ ਕਿ ਉਹ ਬਰਗਾੜੀ ਕਿਸੇ ਸਿਆਸੀ ਪਾਰਟੀ ਦੀ ਹਿਮਾਇਤ […]
By G-Kamboj on
COMMUNITY, INDIAN NEWS
ਅੰਮ੍ਰਿਤਸਰ : ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਪੰਜ ਪਿਆਰਿਆਂ ਨੇ ਸਿੱਖ ਸੰਗਤਾਂ ਨੂੰ ਬਰਗਾੜੀ ਮੋਰਚੇ ‘ਚ ਸ਼ਾਮਲ ਹੋਣ ਦੇ ਹੁਕਮ ਦਿੱਤੇ ਹਨ। ਇਸ ਮੌਕੇ ਉਨ੍ਹਾਂ ਨੇ ਇਕ ਹੁਕਮ ਜਾਰੀ ਕਰਕੇ ਸਮੁੱਚੀ ਸਿੱਖ ਸੰਗਤ ਨੂੰ 7 ਅਕਤੂਬਰ ਨੂੰ ਪਟਿਆਲਾ ਵਿਖੇ ਅਕਾਲੀ ਦਲ ਤੇ ਲੰਬੀ ‘ਚ ਕਾਂਗਰਸ ਦੀ ਰੈਲੀ ‘ਚ ਸ਼ਾਮਲ ਹੋਣ ਦੀ ਥਾਂ ਬਰਾਗੜੀ ਰੋਸ […]
By G-Kamboj on
FEATURED NEWS, INDIAN NEWS, News
ਜਲੰਧਰ- ਮਾਮੂਲੀ ਅਪਰਾਧਾਂ ਦੇ ਤਹਿਤ ਪੰਜਾਬ ਦੀਆਂ ਜੇਲਾਂ ‘ਚ ਬੰਦ 30 ਕੈਦੀਆਂ ਨੂੰ ਸ਼ੁੱਕਰਵਾਰ ਨੂੰ ਰਿਹਾਅ ਕਰ ਦਿੱਤਾ ਗਿਆ। ਤਿੰਨ ਦੀ ਰਿਹਾਈ ਕਾਗਜ਼ੀ ਕਾਰਵਾਈ ਪੂਰੀ ਨਾ ਹੋਣ ਅਤੇ ਜੁਰਮਾਨਾ ਨਾ ਭਰਨ ਕਾਰਨ ਰੁਕ ਗਈ। ਸਰਕਾਰ ਨੇ ਰਾਸ਼ਟਰਪਿਤਾ ਮਹਾਤਮਾ ਗਾਂਧੀ ਦੀ 150ਵੀਂ ਜਯੰਤੀ ‘ਤੇ ਇਨ੍ਹਾਂ ਕੈਦੀਆਂ ਨੂੰ ਰਿਹਾਅ ਕਰਨ ਦਾ ਫੈਸਲਾ ਕੀਤਾ ਸੀ। ਫਰੀਦਕੋਟ ਦੀ ਕੇਂਦਰੀ […]
By G-Kamboj on
INDIAN NEWS
ਸੰਗਰੂਰ-ਪੰਜਾਬ ਦਾ ਖਜ਼ਾਨਾ ਖਾਲੀ ਨਹੀਂ ਬਲਕਿ ਕੈਪਟਨ ਅਮਰਿੰਦਰ ਸਿੰਘ ਦਾ ਦਿਮਾਗ ਖਾਲੀ ਹੈ। ਇਹ ਸ਼ਬਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅਕਾਲੀ ਵਰਕਰਾਂ ਨੂੰ ਸੰਬੋਧਨ ਕਰਦਿਆਂ ਕਹੇ। ਉਨ੍ਹਾਂ ਕਿਹਾ ਕਿ ਪੰਜਾਬ ਸਾਰੇ ਦੇਸ਼ ਦਾ ਢਿੱਡ ਭਰਦਾ ਹੈ। ਸਾਰੇ ਅੰਨ ਦੇ ਭੰਡਾਰ ਪੰਜਾਬ ਵੱਲੋਂ ਭਰੇ ਜਾਂਦੇ ਹਨ। ਫਿਰ ਪੰਜਾਬ ਦਾ ਖਜ਼ਾਨਾ ਕਿਵੇਂ ਖਾਲੀ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਤੋਂ 3 ਸੀਨੀਅਰ ਤੇ ਟਕਸਾਲੀ ਆਗੂਆਂ ਰਣਜੀਤ ਸਿੰਘ ਬ੍ਰਹਮਪੁਰਾ, ਰਤਨ ਸਿੰਘ ਅਜਨਾਲਾ ਅਤੇ ਸੇਵਾ ਸਿੰਘ ਸੇਖਵਾਂ ਨੇ ਅਕਾਲੀ ਦਲ ਦੀ ਪਟਿਆਲਾ ਰੈਲੀ ਤੋਂ ਕਿਨਾਰਾ ਕਰ ਲਿਆ ਹੈ। ਰੈਲੀ ਵਾਲੇ ਦਿਨ ਉਕਤ ਤਿੰਨੇ ਆਗੂ ਪਟਿਆਲਾ ਨਹੀਂ ਪੁੱਜਣਗੇ। ਇਸ ਬਾਰੇ ਗੱਲਬਾਤ ਕਰਦਿਆਂ ਸਾਬਕਾ ਅਕਾਲੀ ਮੰਤਰੀ ਸੇਵਾ ਸਿੰਘ ਸੇਖਵਾਂ ਨੇ ਦੱਸਿਆ […]