By G-Kamboj on
FEATURED NEWS, INDIAN NEWS, News
ਬਠਿੰਡਾ – ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਨੇਤਾ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਅਸਤੀਫਾ ਦੇਣ ਮਗਰੋਂ ਰੂਪੋਸ਼ ਹੋ ਗਏ ਹਨ, ਜਿਨ੍ਹਾਂ ਦਾ ਨੇੜਲਿਆਂ ਨੂੰ ਵੀ ਕੋਈ ਪਤਾ ਨਹੀਂ ਲੱਗ ਰਿਹਾ ਹੈ। ਇੱਥੋਂ ਤੱਕ ਕਿ ਅਕਾਲੀ ਨੇਤਾ ਵੀ ਢੀਂਡਸਾ ਦੇ ਹਰ ਟਿਕਾਣੇ ਤੱਕ ਪਹੁੰਚ ਕਰ ਚੁੱਕੇ ਹਨ ਪਰ ਕਿਸੇ ਦੇ ਹੱਥ ਕੁੱਝ ਨਹੀਂ ਲੱਗਾ। […]
By G-Kamboj on
INDIAN NEWS
ਜਲੰਧਰ – ਨਿੱਜੀ ਹਸਪਤਾਲ ‘ਚ ਮਰੀਜ਼ ਦੀ ਮੌਤ ਹੋਣ ਤੋਂ ਬਾਅਦ ਪਰਿਵਾਰ ਵਾਲਿਆਂ ਵੱਲੋਂ ਜਮ ਕੇ ਹੰਗਾਮਾ ਕੀਤਾ ਗਿਆ। ਮਿਲੀ ਜਾਣਕਾਰੀ ਮੁਤਾਬਕ ਪਰਿਵਾਰ ਵਾਲਿਆਂ ਨੇ ਪੁਲਸ ਨੂੰ ਦੱਸਿਆ ਕਿ ਮਨੀ (21) ਨਾਂ ਦੇ ਨੌਜਵਾਨ (21) ਦਾ ਚੁੰਨਮੁੰਨ ਚੌਕ ‘ਚ 13 ਸਤੰਬਰ ਨੂੰ ਹਾਦਸੇ ਦਾ ਸ਼ਿਕਾਰ ਹੋ ਗਿਆ ਸੀ। ਇਸ ਹਾਦਸੇ ‘ਚ ਉਹ ਗੰਭੀਰ ਰੂਪ ਨਾਲ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਸਥਾਨਕ ਸਰਕਾਰਾਂ ਬਾਰੇ ਮੰਤਰੀ ਨਵਜੋਤ ਸਿੰਘ ਸਿੱਧੂ ਵਲੋਂ ਇਕ ਪ੍ਰੈਸ ਕਾਨਫਰੰਸ ਦੌਰਾਨ ਸਰਵਿਸ ਟੈਕਸ ਚੋਰੀ ‘ਤੇ ਵੱਡਾ ਖੁਲਾਸਾ ਕੀਤਾ ਗਿਆ ਹੈ। ਸਿੱਧੂ ਨੇ ਇਕ ਨਿਜੀ ਕੇਬਲ ਆਪਰੇਟਰ ਕੰਪਨੀ ‘ਤੇ ਸਰਵਿਸ ਟੈਕਸ ਰਾਹੀਂ ਕਰੋੜਾਂ ਰੁਪਏ ਦਾ ਘੋਟਾਲਾ ਕੀਤੇ ਜਾਣ ਦੀ ਗੱਲ ਕਹੀ। ਇਸ ਕੇਬਲ ਆਪਰੇਟਰ ਕੰਪਨੀ ਨੂੰ ਸਰਵਿਸ ਟੈਕਸ ‘ਚ ਕੀਤੀ ਗਈ ਚੋਰੀ ਦਾ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਪੰਜਾਬ ਦੇ ਫੈਸਲੇ ਲੈਣ ਲਈ ਕੋਰ ਕਮੇਟੀ ਦਾ ਗਠਨ ਕੀਤਾ ਗਿਆ ਹੈ, ਇਹ ਕੋਰ ਕਮੇਟੀ ਹੀ ਪੰਜਾਬ ਦੇ ਸਾਰੇ ਮਾਮਲਿਆਂ ‘ਤੇ ਫੈਸਲੇ ਲਿਆ ਕਰੇਗੀ। ਇਸ ਕਮੇਟੀ ਦੇ ਪ੍ਰਧਾਨ ਬੁੱਢਲਾਡਾ ਤੋਂ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਹੋਣਗੇ। ਇਸ ਗੱਲ ਦੀ ਜਾਣਕਾਰੀ ਸੰਗਰੂਰ ਤੋਂ ਮੈਂਬਰ ਪਾਰਲੀਮੈਂਟ ਭਗਵੰਤ ਮਾਨ ਨੇ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ। ਹਾਲਾਂਕਿ […]
By G-Kamboj on
INDIAN NEWS
ਚੰਡੀਗੜ੍ਹ : ਇਸਤਰੀ ਅਕਾਲੀ ਦਲ ਦੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅੱਜ ਵੀ 30-40 ਸਾਲਾਂ ਦੇ ਨੌਜਵਾਨ ਲੱਗਦੇ ਹਨ। ਅਸਲ ‘ਚ ਇੱਥੇ ਹੋਈ ਇਸਤਰੀ ਅਕਾਲੀ ਦਲ ਦੀ ਮੀਟਿੰਗ ਦੌਰਾਨ ਵੱਡੇ ਬਾਦਲ ਦੀ ਸਿਹਤ ਖਰਾਬ ਹੋਣ ਦੇ ਸਵਾਲ ਦਾ ਜਵਾਬ ਦਿੰਦਿਆਂ ਬੀਬੀ ਜਗੀਰ ਕੌਰ ਨੇ ਕਿਹਾ ਕਿ ਬੀਮਾਰ ਤਾਂ ਕੋਈ […]