By G-Kamboj on
INDIAN NEWS
ਚੰਡੀਗੜ੍ਹ : ਮਜੀਠਾ ਪੁਲਸ ਵਲੋਂ ਮਹਿਲਾ ਨੂੰ ਗੱਡੀ ਦੀ ਛੱਤ ‘ਤੇ ਬਿਠਾ ਕੇ ਘੁੰਮਾਉਣ ਦਾ ਮਾਮਲਾ ਸਿਆਸੀ ਤੂਲ ਫੜਦਾ ਜਾ ਰਿਹਾ ਹੈ। ਅਕਾਲੀ ਸਾਂਸਦ ਪ੍ਰੇਮ ਸਿੰਘ ਚੰਦੂਮਾਜਰਾ ਨੇ ਇਸ ਘਟਨਾ ਨੂੰ ਪੰਜਾਬ ਸਰਕਾਰ ਦੀ ਨਾਕਾਮੀ ਦਸਦਿਆਂ ਕਿਹਾ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਇਸਦਾ ਗੰਭੀਰ ਨੋਟਿਸ ਲੈਂਦੇ ਹੋਏ ਜ਼ਿੰਮੇਵਾਰ ਪੁਲਸ ਅਧਿਕਾਰੀਆਂ ਨੂੰ ਬਰਖਾਸਤ ਕਰਨਾ […]
By G-Kamboj on
FEATURED NEWS, INDIAN NEWS, News
ਅੰਮ੍ਰਿਤਸਰ—ਬੀਤੇ ਦਿਨੀਂ ਪੁਲਸ ਦੇ ਏ.ਆਈ.ਜੀ. ਰਣਧੀਰ ਸਿੰਘ ਉੱਪਲ ਖਿਲਾਫ ਲਾਅ ਦੀ ਇਕ ਵਿਦਿਆਰਥਣ ਵਲੋਂ ਲਾਏ ਸਰੀਰਕ ਸ਼ੋਸ਼ਣ ਦੇ ਦੋਸ਼ਾਂ ਸਬੰਧੀ ਵਾਇਰਲ ਹੋਈ ਵੀਡੀਓ ਦੇ ਮਾਮਲੇ ਦੀ ਉੱਚ ਪੱਧਰੀ ਜਾਂਚ ਮਗਰੋਂ ਪੁਲਸ ਨੇ ਉਕਤ ਅਧਿਕਾਰੀ ਨੂੰ ਦੋਸ਼ੀ ਮੰਨਦਿਆਂ ਉਸ ਦੇ ਖਿਲਾਫ ਜਬਰ-ਜ਼ਨਾਹ ਅਤੇ ਅਸਲਾ ਐਕਟ ਸਮੇਤ ਵੱਖ-ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰ ਲਿਆ ਸੀ। ਉਸ ਨੂੰ […]
By G-Kamboj on
INDIAN NEWS
ਮੋਹਾਲੀ : ਮੋਹਾਲੀ ਦੀ ਸੀ. ਬੀ. ਆਈ. ਅਦਾਲਤ ਨੇ 27 ਸਾਲ ਪੁਰਾਣੇ ਹਰਜੀਤ ਸਿੰਘ ਕੇਸ ‘ਚ ਦੋਸ਼ੀਆਂ ਪੁਲਸ ਅਧਿਕਾਰੀਆਂ ਨੂੰ ਸਜ਼ਾ ਦਾ ਐਲਾਨ ਕੀਤਾ ਹੈ। ਅਦਾਲਤ ਨੇ ਨਵੰਬਰ, 1992 ‘ਚ ਪੁਲਸ ਵਲੋਂ ਹਰਜੀਤ ਸਿੰਘ ਨੂੰ ਅਗਵਾ ਕਰਨ ਦੇ ਮਾਮਲੇ ‘ਚ ਦੋਸ਼ੀ ਸਾਬਕਾ ਡੀ. ਐੱਸ. ਪੀ. ਨਰਿੰਦਰ ਸਿੰਘ ਮੱਲੀ ਅਤੇ ਸਬ ਇੰਸਪੈਕਟਰ ਗਿਆਨ ਸਿੰਘ ਨੂੰ ਉਮਰ […]
By G-Kamboj on
FEATURED NEWS, INDIAN NEWS, News
ਚੱਬੇਵਾਲ : ਥਾਣਾ ਚੱਬੇਵਾਲ ਦੀ ਪੁਲਸ ਨੇ ਚਾਰ ਸਾਲਾ ਬੱਚੀ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ ‘ਚ ਪਿੰਡ ਦੇ ਹੀ ਇਕ ਨੌਜਵਾਨ ਨੂੰ ਗ੍ਰਿਫਤਾਰ ਕੀਤਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਥਾਣਾ ਚੱਬੇਵਾਲ ਦੇ ਏ. ਐੱਸ. ਆਈ. ਪਰਮਜੀਤ ਸਿੰਘ ਨੂੰ ਦਿੱਤੇ ਬਿਆਨਾਂ ਵਿਚ ਲੜਕੀ ਦੀ ਮਾਂ ਨੇ ਦੱਸਿਆ ਕਿ ਬੀਤੀ 20 ਸਤੰਬਰ ਨੂੰ ਉਸ ਦੀ ਲੜਕੀ ਘਰ ਦੇ […]
By G-Kamboj on
FEATURED NEWS, INDIAN NEWS, News
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਸੀਨੀਅਰ ਆਗੂ ਅਤੇ ਰਾਜ ਸਭਾ ਮੈਂਬਰ ਸੁਖਦੇਵ ਸਿੰਘ ਢੀਂਡਸਾ ਨੇ ਪਾਰਟੀ ‘ਚੋਂ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਹੈ। ਢੀਂਡਸਾ ਨੇ ਇਸ ਸੰਬੰਧੀ ਬਕਾਇਦਾ ਲਿਖਤੀ ਰੂਪ ਵਿਚ ਆਪਣਾ ਅਸਤੀਫਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੂੰ ਭੇਜ ਦਿੱਤਾ ਹੈ। ਇਸ ਪੱਤਰ ਵਿਚ ਸੁਖਦੇਵ ਸਿੰਘ ਢੀਂਡਸਾ ਨੇ ਖਰਾਬ ਸਿਹਤ […]